July 7, 2024 4:57 pm

ਪਾਕਿਸਤਾਨ ‘ਚ ਵਿਗੜੇ ਰਾਜਨੀਤਿਕ ਹਾਲਾਤ, ਸਾਬਕਾ PM ਇਮਰਾਨ ਖਾਨ ਨੇ ਸ਼ੁਰੂ ਕੀਤਾ ‘ਜੇਲ੍ਹ ਭਰੋ ਅੰਦੋਲਨ’

Imran Khan

ਚੰਡੀਗੜ੍ਹ, 22 ਫ਼ਰਵਰੀ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਜੇਲ੍ਹ ਭਰੋ ਤਹਿਰੀਕ ਅੱਜ ਤੋਂ ਸ਼ੁਰੂ ਹੋ ਰਹੀ ਹੈ। ਇਸ ਦੇ ਤਹਿਤ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਵਰਕਰ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ‘ਚ ਸੜਕਾਂ ‘ਤੇ ਉਤਰਨਗੇ। ਇਸ ਦੌਰਾਨ ਇਮਰਾਨ ਦੇ ਸਮਰਥਕਾਂ ਨੂੰ ਹਿਰਾਸਤ ‘ਚ ਲਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ […]

ਇਮਰਾਨ ਖਾਨ ਨੂੰ ਛੇ ਸਾਲ ਪੁਰਾਣੇ ਮਾਣਹਾਨੀ ਮਾਮਲੇ ‘ਚ ਵੱਡਾ ਝਟਕਾ, ਹਾਈਕੋਰਟ ਵਲੋਂ ਪਟੀਸ਼ਨ ਖਾਰਜ

Imran Khan

ਚੰਡੀਗੜ੍ਹ 10 ਦਸੰਬਰ 2022: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਛੇ ਸਾਲ ਪੁਰਾਣੇ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਝਟਕਾ ਲੱਗਾ ਹੈ। ਲਾਹੌਰ ਹਾਈ ਕੋਰਟ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਪ੍ਰਧਾਨ ਖਾਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਮਰਾਨ ਖਾਨ ‘ਤੇ 61 ਮਿਲੀਅਨ ਡਾਲਰ […]

Pakistan: ਇਮਰਾਨ ਖਾਨ ਸਥਾਪਨਾ ਦਿਵਸ ਤੋਂ ਪਹਿਲਾਂ ‘ਸੱਚੀ ਆਜ਼ਾਦੀ’ ਮੁਹਿੰਮ ਕਰਨਗੇ ਸ਼ੁਰੂ

Imran Khan

ਚੰਡੀਗੜ੍ਹ 12 ਅਗਸਤ 2022: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੇਸ਼ ਦੇ ਸਥਾਪਨਾ ਦਿਵਸ ਤੋਂ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ ਦੇਸ਼ ਦੀ ‘ਸੱਚੀ ਆਜ਼ਾਦੀ’ ਲਈ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕਰਨਗੇ। ਇਸਦੇ ਨਾਲ ਹੀ ਪਾਕਿਸਤਾਨ ਐਤਵਾਰ ਨੂੰ ਆਪਣੀ ਸਥਾਪਨਾ ਅਤੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਏਗਾ। ਇਸ ਤੋਂ ਪਹਿਲਾਂ ਇਮਰਾਨ ਖਾਨ ਲਾਹੌਰ ਵਿੱਚ […]