July 7, 2024 4:54 pm

ਰਾਜਸਥਾਨ ‘ਚ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ ਹੋਏ ਚਰਨਜੀਤ ਸਿੰਘ ਚੰਨੀ

Charanjit Singh Channi

ਚੰਡੀਗੜ੍ਹ 20 ਜੁਲਾਈ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਨੂੰ ਸਮਰਥਨ ਦੇਣ ਲਈ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ (Bharat Jodo Yatra) ‘ਚ ਸ਼ਾਮਲ ਹੋ ਗਏ ਹਨ । ਰਾਜਸਥਾਨ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਮੰਗਲਵਾਰ ਨੂੰ ਆਖ਼ਰੀ ਦਿਨ ਹੈ। […]

ਅਦਾਲਤ ਨੇ ਭੁਪਿੰਦਰ ਸਿੰਘ ਹਨੀ ਦੀ ਨਿਆਇਕ ਹਿਰਾਸਤ ‘ਚ ਕੀਤਾ ਵਾਧਾ

Bhupinder Singh Honey

ਚੰਡੀਗੜ੍ਹ 20 ਅਪ੍ਰੈਲ 2022: ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ (Bhupinder Singh Honey) ਦੀ ਜਲੰਧਰ ਦੇ ਸਪੈਸ਼ਲ ਕੋਰਟ ‘ਚ ਭੁਪਿੰਦਰ ਸਿੰਘ ਹਨੀ ਦੀ ਵੀਡੀਓ ਕਾਨਫ਼ਰੰਸਿਗ ਦੇ ਜ਼ਰੀਏ ਪੇਸ਼ੀ ਹੋਈ, ਜਿਸ ‘ਚ ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ‘ਚ ਵਾਧਾ […]

ED ਚੰਨੀ ਦੇ ਕਾਰਜਕਾਲ ਦੌਰਾਨ ਰਹੇ ਸੀਐਮਓ ਅਧਿਕਾਰੀਆਂ ਤੋਂ ਕਰ ਸਕਦੀ ਹੈ ਪੁੱਛਗਿੱਛ

case against illegal sand mining

ਚੰਡੀਗੜ੍ਹ 15 ਅਪ੍ਰੈਲ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗੈਰ-ਕਾਨੂੰਨੀ ਰੇਤ ਮਾਈਨਿੰਗ, ਤਾਇਨਾਤੀਆਂ ਅਤੇ ਅਧਿਕਾਰੀਆਂ ਦੇ ਤਬਾਦਲਿਆਂ ਮਾਮਲਾ ਭਖਿਆ ਹੋਇਆ ਹੈ । ਬੀਤੇ ਦਿਨ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਈਡੀ (ED) ਨੇ ਕਰੀਬ ਸਾਢੇ 5 ਘੰਟੇ ਪੁੱਛਗਿੱਛ ਕੀਤੀ ਪਰ ਇਸ ਦੌਰਾਨ ਚੰਨੀ ਈਡੀ ਵੱਲੋਂ ਪੁੱਛੇ ਸਵਾਲਾਂ ਤੋਂ ਬਚਦੇ ਨਜ਼ਰ […]

ED ਨੇ ਚਰਨਜੀਤ ਚੰਨੀ ਤੋਂ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ‘ਚ ਪੰਜ ਘੰਟੇ ਕੀਤੀ ਪੁੱਛਗਿਛ

Charanjit Singh Channi

ਚੰਡੀਗੜ੍ਹ 14 ਅਪ੍ਰੈਲ 2022: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਅਤੇ ਅਧਿਕਾਰੀਆਂ ਦੇ ਤਬਾਦਲੇ ਦੇ ਮਾਮਲੇ ‘ਚ ਅੱਜ ਉਨ੍ਹਾਂ ਤੋਂ ਕਰੀਬ ਪੰਜ ਘੰਟੇ ਤੱਕ ਪੁੱਛਗਿੱਛ ਕੀਤੀ ਗਈ । ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚੰਨੀ ਨੇ ਆਪਣੀ ਗ੍ਰਿਫਤਾਰੀ ਦੀਆਂ ਚੱਲ ਰਹੀਆਂ ਖਬਰਾਂ ਨੂੰ ਅਫਵਾਹ ਕਰਾਰ […]

ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀਆਂ ਵਧੀਆ ਮੁਸ਼ਕਲਾਂ, 14 ਦਿਨਾਂ ਦਾ ਹੋਰ ਵਧਿਆ ਨਿਆਂਇਕ ਰਿਮਾਂਡ

Bhupinder Singh Honey

ਜਲੰਧਰ 25 ਮਾਰਚ 2022 : ਜ਼ਿਲਾ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਦੀ ਅਦਾਲਤ ‘ਚ ਮਨੀ ਲਾਂਡਰਿੰਗ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਗ੍ਰਿਫਤਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit singh channi) ਦੇ ਭਤੀਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਨੂੰ ਅੱਜ ਫਿਰ ਵੀਡੀਓ ਕਾਨਫਰੰਸਿੰਗ ‘ਤੇ ਪੇਸ਼ ਕੀਤਾ ਗਿਆ। ਵੀਰਵਾਰ ਨੂੰ ਜੁਡੀਸ਼ੀਅਲ ਰਿਮਾਂਡ ਖਤਮ […]