July 7, 2024 3:10 pm

ਪੰਜਾਬ ‘ਚ ਜਨਵਰੀ ਦੇ ਪਹਿਲੇ ਹਫ਼ਤੇ ਪਹੁੰਚੇਗੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’

Bharat Jodo Yatra

ਚੰਡੀਗੜ੍ਹ 28 ਦਸੰਬਰ 2022: ਪੰਜਾਬ ਕਾਂਗਰਸ ਨੇ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ (Bharat Jodo Yatra) ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਯਾਤਰਾ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚੇਗੀ। ਹਾਲਾਂਕਿ ਇਸ ਦੀ ਸਹੀ ਸਮਾਂ ਸੀਮਾ ਪੰਜਾਬ ਕਾਂਗਰਸ ਵੱਲੋਂ ਬਾਅਦ ਵਿੱਚ ਹੀ ਐਲਾਨੀ ਜਾਵੇਗੀ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੀ […]

ਮਨੀਸ਼ ਤਿਵਾੜੀ ਨੇ ਲੋਕ ਸਭਾ ‘ਚ ਗੜ੍ਹਸ਼ੰਕਰ ਦੇ ਪਿੰਡ ਮਹਿੰਦਵਾਨੀ ਦੇ ਲੋਕਾਂ ‘ਤੇ ਪ੍ਰਭਾਵ ਦਾ ਮੁੱਦਾ ਚੁੱਕਿਆ

Sri Anandpur Sahib

ਦਿੱਲੀ 15 ਦਸੰਬਰ 2022: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਪਿੰਡ ਮਹਿੰਦਵਾਨੀ ਵਿੱਚ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੀਆਂ ਦੋ ਫੈਕਟਰੀਆਂ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ਦਾ ਮੁੱਦਾ ਉਠਾਇਆ। ਜ਼ਿਲ੍ਹਾ ਹੁਸ਼ਿਆਰਪੁਰ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਣ ਦਾ […]

ਰੇਲ ਹਾਦਸੇ ‘ਚ 3 ਬੱਚਿਆਂ ਦੀ ਮੌਤ ਦਾ ਮਾਮਲਾ: ਮਨੀਸ਼ ਤਿਵਾਰੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖਿਆ ਪੱਤਰ

Manish Tiwari

ਰੋਪੜ 30 ਨਵੰਬਰ 2022: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ (Manish Tiwari) ਨੇ ਸ੍ਰੀ ਕੀਰਤਪੁਰ ਸਾਹਿਬ ਨੇੜੇ ਲੋਹੰਡ ਪੁਲ ‘ਤੇ ਵਾਪਰੇ ਦਰਦਨਾਕ ਰੇਲ ਹਾਦਸੇ ‘ਚ 3 ਬੱਚਿਆਂ ਦੀ ਹੋਈ ਦਰਦਨਾਕ ਮੌਤ ਦੇ ਮਾਮਲੇ ‘ਚ ਗੈਰ-ਇਰਾਦਰਨ ਹੱਤਿਆ ਦਾ ਕੇਸ ਦਰਜ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ […]

ਮਨੀਸ਼ ਤਿਵਾੜੀ ਨੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ, ਨਵਾਂ ਗਾਓਂ ‘ਚ ਕਮਿਊਨਿਟੀ ਸੈਂਟਰ ਦੀ ਉਸਾਰੀ ਨੂੰ ਰੋਕਣ ਦਾ ਚੁੱਕਿਆ ਮੁੱਦਾ

Manish Tiwari

ਮੋਹਾਲੀ 21 ਨਵੰਬਰ 2022 (ਪ੍ਰਮੋਦ ਭਾਰਤੀ): ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਨਵਾਂ ਗਾਓਂ ਵਿਖੇ ਬਣ ਰਹੇ ਕਮਿਊਨਿਟੀ ਸੈਂਟਰ ਦਾ ਕੰਮ ਰੋਕੇ ਜਾਣ ਦੇ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ ਤੇ ਜਨਤਕ ਹਿੱਤ ਵਿਚ ਇਸਨੂੰ ਜਲਦੀ ਹੀ ਮੁੜ ਚਾਲੂ ਕਰਵਾਉਣ ਸਬੰਧੀ ਅਪੀਲ ਕੀਤੀ […]