July 7, 2024 9:12 pm

‘ਆਪ’ ਸੰਸਦ ਰਾਘਵ ਚੱਢਾ ਦੀ ਰਾਜ ਸਭਾ ਦੇ ਸਰਦ ਰੁੱਤ ਸੈਸ਼ਨ ‘ਚ ਰਹੀ 100 ਫ਼ੀਸਦੀ ਹਾਜ਼ਰੀ, ‘ਰਿਪੋਰਟ ਕਾਰਡ’ ਕੀਤਾ ਜਾਰੀ

Raghav Chadha

ਚੰਡੀਗੜ੍ਹ/ਨਵੀਂ ਦਿੱਲੀ, 31 ਦਸੰਬਰ, 2022: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਇੱਕ ਵਾਰ ਫਿਰ ਆਪਣੇ ਆਪ ਨੂੰ ਸਾਬਤ ਕੀਤਾ ਹੈ। ਰਾਜਨੀਤੀ ਦੇ ਆਧੁਨਿਕੀਕਰਨ ਅਤੇ ਇਸਨੂੰ ਵਧੇਰੇ ਜਵਾਬਦੇਹ ਬਣਾਉਣ ਲਈ ਜਾਣੇ ਜਾਂਦੇ, ਪੰਜਾਬ ਦੇ ਨੌਜਵਾਨ ਸੰਸਦ ਮੈਂਬਰ ਰਾਘਵ ਚੱਢਾ ਦੀ ਸਰਦ ਰੁੱਤ ਸੈਸ਼ਨ ਵਿੱਚ 100 ਪ੍ਰਤੀਸ਼ਤ ਹਾਜ਼ਰੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ […]

ਦੇਸ਼ ਦੇ ਸਾਰੇ ਸਕੂਲ ਸਿੱਖਿਆ ਬੋਰਡ ਦੇਸ਼ ਅਤੇ ਧਰਮ ਦੀ ਰੱਖਿਆ ਲਈ ਦਿੱਤੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਪੜ੍ਹਾਉਣ: ਰਾਘਵ ਚੱਢਾ

Raghav Chadha

ਚੰਡੀਗੜ੍ਹ/ਨਵੀਂ ਦਿੱਲੀ 23 ਦਸੰਬਰ 2022: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਵਿੱਚ ਹਰ ਸਾਲ ਸ਼ਹੀਦੀ ਹਫ਼ਤੇ ਦੌਰਾਨ ਸਿੱਖ ਧਰਮ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਉਨ੍ਹਾਂ ਦੀ ਮਾਤਾ, ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ […]

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਭੰਡਾਰੀ ਪੁਲ ਤੋਂ ਕੱਢਿਆ ਗਿਆ ਲਾਸਾਨੀ ਸ਼ਹੀਦੀ ਮਾਰਚ

Amritsar

ਅੰਮ੍ਰਿਤਸਰ 23 ਦਸੰਬਰ 2022: ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਵਸ ਦੇ ਚੱਲਦੇ ਅੰਮ੍ਰਿਤਸਰ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਭੰਡਾਰੀ ਪੁਲ ਤੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਇੱਕ ਲਾਸਾਨੀ ਸ਼ਹੀਦੀ ਮਾਰਚ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢਿਆ ਗਿਆ | ਇਸ ਮੌਕੇ ਪੰਜਾਬ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਪੱਤਰਕਾਰਾਂ ਨਾਲ […]

ਰਾਘਵ ਚੱਢਾ ਨੇ ਸੰਸਦ ‘ਚ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਦੀ ਕੀਤੀ ਮੰਗ

Raghav Chadha

ਚੰਡੀਗੜ੍ਹ 23 ਦਸੰਬਰ 2022: ਸੰਸਦ ਮੈਂਬਰ ਰਾਘਵ ਚੱਢਾ (Raghav Chadha) ਨੇ ਰਾਜ ਸਭਾ ਵਿੱਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਰਾਘਵ ਚੱਢਾ ਨੇ ਇਹ ਵੀ ਕਿਹਾ ਕਿ ਦੇਸ਼ ਦੇ ਹਰ ਸਿੱਖਿਆ ਬੋਰਡ ਵਿੱਚ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਦਾ ਪਾਠ ਪੜ੍ਹਾਇਆ ਜਾਣਾ ਚਾਹੀਦਾ ਹੈ। ਹਰ […]