July 5, 2024 12:18 am

PM ਮੋਦੀ ਦੀ ਮੁਫ਼ਤ ਬਿਜਲੀ ਯੋਜਨਾ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਵੇਗੀ: ਡਾ. ਸੁਭਾਸ਼ ਸ਼ਰਮਾ

Dr. Subhash Sharma

ਗੜ੍ਹਸ਼ੰਕਰ 24 ਮਈ 2024 : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ (Dr. Subhash Sharma) ਨੇ ਅੱਜ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲੰਮੇ ਸਮੇਂ ਤੋਂ ਲੱਗ ਰਹੇ ਬਿਜਲੀ ਕੱਟਾਂ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕੀਤੀ। ਗੜ੍ਹਸ਼ੰਕਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਮਿਸਾਲ […]

ਹਰਿਆਣਾ: ਛੱਤ ‘ਤੇ ਸੂਰਜੀ ਊਰਜਾ ਪੈਨਲ ਲਗਾਉਣ ‘ਤੇ ਹਰ ਮਹੀਨੇ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

solar energy panels

ਚੰਡੀਗੜ੍ਹ 2 ਮਾਰਚ 2024: ਕੇਂਦਰੀ ਬਿਜਲੀ ਅਤੇ ਨਵੀਨ ਤੇ ਨਵੀਕਰਨ ਊਰਜਾ ਵਿਭਾਗ ਵੱਲੋਂ ਪੀਐਮ-ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਦੇ ਤਹਿਤ ਛੱਤ ‘ਤੇ ਸੋਲਰ ਊਰਜਾ ਪੈਨਲ (solar energy panels) ਲਗਾਉਣ ‘ਤੇ ਹਰੇਕ ਮਹੀਨੇ 300 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾਵੇਗੀ| ਇਸ ਯੋਜਨਾ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 13 ਫਰਵਰੀ, 2024 ਨੂੰ ਕੀਤੀ ਸੀ | […]

ਕੇਂਦਰੀ ਮੰਤਰੀ ਮੰਡਲ ਵੱਲੋਂ ਪੀਐੱਮ-ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਨੂੰ ਮਨਜ਼ੂਰੀ, 75,021 ਕਰੋੜ ਰੁਪਏ ਦੀ ਲਾਗਤ ਨਾਲ ਘਰਾਂ ‘ਤੇ ਲੱਗਣਗੇ ਸੋਲਰ ਪੈਨਲ

solar panels

ਚੰਡੀਗੜ੍ਹ, 29 ਫਰਵਰੀ 2024: ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ 75,021 ਕਰੋੜ ਰੁਪਏ ਦੀ ਲਾਗਤ ਨਾਲ ਇਕ ਕਰੋੜ ਘਰਾਂ ‘ਤੇ ਛੱਤਾਂ ‘ਤੇ ਸੋਲਰ ਪੈਨਲ (solar panels) ਲਗਾਉਣ ਲਈ ਪੀਐੱਮ-ਸੂਰਜ ਘਰ ਮੁਫ਼ਤ ਬਿਜਲੀ ਯੋਜਨਾ (PM-Surya Ghar Muft Bijli Yojna) ਨੂੰ ਮਨਜ਼ੂਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 13 ਫਰਵਰੀ 2024 ਨੂੰ ਇਸ ਯੋਜਨਾ ਦੀ ਸ਼ੁਰੂਆਤ ਕੀਤੀ […]

Budget 2024: ਕੇਂਦਰੀ ਵਿੱਤ ਮੰਤਰੀ ਵੱਲੋਂ ਮੱਧ ਵਰਗ ਲਈ ਵੱਖਰੀ ਆਵਾਸ ਯੋਜਨਾ ਸ਼ੁਰੂ ਕਰਨ ਤੇ ਮੁਫ਼ਤ ਬਿਜਲੀ ਬਾਰੇ ਅਹਿਮ ਐਲਾਨ

middle class

ਚੰਡੀਗੜ੍ਹ, 01 ਫਰਵਰੀ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੋਦੀ ਸਰਕਾਰ ਦੇ ਆਖਰੀ ਸਾਲ 2.0 ਵਿੱਚ ਅੰਤਰਿਮ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਮੱਧ ਵਰਗ (middle class) ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਵਿੱਤ ਮੰਤਰੀ ਨੇ ਬਜਟ ਭਾਸ਼ਣ ਵਿੱਚ ਖਾਸ ਕਰਕੇ ਮੱਧ ਵਰਗ ਲਈ ਕੁਝ ਯੋਜਨਾਵਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ‘ਚ ਸੀਤਾਰਮਨ ਨੇ […]

8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਨਵੰਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫਤਰ ਪਟਿਆਲਾ ਵਿਖੇ ਤਾਇਨਾਤ ਕੰਪਲੈਂਟ ਹੈਂਡਲਿੰਗ ਬੁਆਏ (ਸੀ.ਐਚ.ਬੀ.) ਕੁਲਵੰਤ ਸਿੰਘ ਨੂੰ 8000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬਿਜਲੀ ਮੁਲਾਜ਼ਮ ਨੂੰ ਪਟਿਆਲਾ ਜ਼ਿਲ੍ਹੇ […]

‘ਬਿੱਲ ਲਿਆਓ ਇਨਾਮ ਪਾਓ’, ਸਤੰਬਰ ਲਈ 227 ਨੇ ਜਿੱਤੇ 13 ਲੱਖ ਰੁਪਏ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ

GST

ਚੰਡੀਗੜ੍ਹ, 10 ਅਕਤੂਬਰ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਸਤੰਬਰ ਮਹੀਨੇ ‘ਮੇਰਾ ਬਿੱਲ ਐਪ’ ‘ਤੇ ਬਿੱਲ ਅੱਪਲੋਡ ਕਰਨ ਵਾਲੇ 227 ਜੇਤੂਆਂ ਨੇ 13,39,425 ਰੁਪਏ ਦੇ ਇਨਾਮ ਜਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ […]

ਕਿਰਾਏਦਾਰ ਤੋਂ ਬਿਜਲੀ ਦਾ ਬਿੱਲ ਵਸੂਲਣ ਵਾਲੇ ਮਕਾਨ ਮਾਲਕਾਂ ਨੂੰ ਭਰਨਾ ਪਵੇਗਾ ਬਿਜਲੀ ਦਾ ਪੂਰਾ ਬਿੱਲ

law and order

ਚੰਡੀਗੜ੍ਹ 27 ਦਸੰਬਰ 2022: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਤੱਕ ਕਈ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਚੁੱਕਾ ਹੈ। ਹਾਲਾਂਕਿ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਮਕਾਨ ਮਾਲਕ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ ਟਾਲ ਕੇ ਕਿਰਾਏਦਾਰਾਂ ਤੋਂ ਬਿਜਲੀ ਦੇ ਬਿੱਲ ਵਸੂਲ ਰਹੇ ਹਨ। […]

ਗੁਜਰਾਤ ਦੇ 6.5 ਕਰੋੜ ਲੋਕ ਬਦਲਾਅ ਲਈ ਤਿਆਰ, ‘ਆਪ’ ਭਾਰੀ ਬਹੁਮਤ ਨਾਲ ਬਣਾਏਗੀ ਸਰਕਾਰ: ਮੁੱਖ ਮੰਤਰੀ ਮਾਨ

ਗੁਜਰਾਤ

ਚੰਡੀਗੜ੍ਹ (ਗੁਜਰਾਤ) 30 ਨਵੰਬਰ: ਦਿੱਲੀ ਅਤੇ ਪੰਜਾਬ ਵਿੱਚ ਮੌਜੂਦਾ ਮਾਡਲ ਦੀ ਉਦਾਹਰਨ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਇੱਥੋਂ ਦੇ ਲੋਕਾਂ ਨੂੰ ਮਾਰਚ 2023 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਸੂਬੇ ਭਰ ਵਿੱਚ 24 ਘੰਟੇ ਬਿਜਲੀ […]

ਸੂਬੇ ‘ਚ ਮੁਫ਼ਤ ਬਿਜਲੀ ਸਕੀਮ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ, ਪੜ੍ਹੋ ਪੂਰੀ ਖ਼ਬਰ

ਬਿਜਲੀ ਬਿੱਲ

ਚੰਡੀਗੜ੍ਹ 16 ਜੁਲਾਈ 2022: ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤਾ ਚੋਣ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਦੇ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਮੁਹੱਈਆ ਕਰਨ ਦਾ ਐਲਾਨ ਕੀਤਾ ਸੀ । ਅੱਜ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇ ਐਲਾਨ ‘ਤੇ ਮੁੱਖ […]

ਗੋਆ ‘ਚ ਕੇਜਰੀਵਾਲ: ਹਰ ਪਿੰਡ ‘ਚ ਸਕੂਲ ਤੇ ਮੁਹੱਲਾ ਕਲੀਨਿਕ ਦਾ ਵਾਅਦਾ, ਬੇਰੁਜ਼ਗਾਰੀ ਭੱਤਾ ਦੇਣ ਦਾ ਵੀ ਕੀਤਾ ਐਲਾਨ

ਕੇਜਰੀਵਾਲ

ਚੰਡੀਗੜ੍ਹ, 8 ਨਵੰਬਰ 2021 : ਅਗਲੇ ਸਾਲ ਗੋਆ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦਿੱਲੀ ‘ਚ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ‘ਆਪ’ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਗੋਆ ਦੌਰੇ ‘ਤੇ ਹਨ। ਆਪਣੇ ਦੋ ਦਿਨਾਂ ਦੌਰੇ ਦੇ ਦੂਜੇ ਦਿਨ ਯਾਨੀ ਸੋਮਵਾਰ ਨੂੰ […]