July 4, 2024 9:34 pm

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Hoshiarpur

ਚੰਡੀਗੜ੍ਹ, 12 ਜੂਨ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ (Jagdish Prashad) ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਤਿਕਾਰਯੋਗ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ (Jagdish Prashad) (104 ਸਾਲ) ਨੇ ਦੇਸ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ […]

ਬਲੀਦਾਨ ਦਿਵਸ ਮੌਕੇ ਸਿਵਲ ਤੇ ਬਠਿੰਡਾ ਪੁਲਿਸ ਪ੍ਰਸ਼ਾਸਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸ਼ਹੀਦਾਂ

ਬਠਿੰਡਾ, 30 ਜਨਵਰੀ 2024 : ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਦੋ ਮਿੰਟ ਦਾ ਮੌਨ ਰੱਖ ਕੇ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ […]

ਕੌਮੀ ਆਜ਼ਾਦੀ ਸੰਘਰਸ਼ ਅਤੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ‘ਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ: CM ਮਾਨ

ਪੰਜਾਬ

ਲੁਧਿਆਣਾ, 26 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਣਗਿਣਤ ਕੁਰਬਾਨੀਆਂ ਦੇ ਕੇ ਦੇਸ਼ ਦੀ ਆਜ਼ਾਦੀ ਹਾਸਲ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਕੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ। 75ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਸਮਾਗਮ […]

20 ਜਨਵਰੀ 1935: ਸ਼ਹੀਦ ਭਾਈ ਸੇਵਾ ਸਿੰਘ ਠੀਕਰੀਵਾਲਾ ਨੂੰ ਯਾਦ ਕਰਦਿਆਂ…

ਸੇਵਾ ਸਿੰਘ ਠੀਕਰੀਵਾਲਾ

ਲਿਖਾਰੀ ਬਲਦੀਪ ਸਿੰਘ ਰਾਮੂੰਵਾਲੀਆ ਭਾਈ ਸੇਵਾ ਸਿੰਘ ਦਾ ਜਨਮ ਪਟਿਆਲਾ ਰਿਆਸਤ ਦੇ ਪਿੰਡ ਠੀਕਰੀਵਾਲਾ (ਹੁਣ ਬਰਨਾਲੇ ਜਿਲ੍ਹੇ ਦਾ ਪਿੰਡ) ਵਿੱਚ 24 ਅਗਸਤ 1882 ਵਿੱਚ ਸਰਦਾਰ ਦੇਵਾ ਸਿੰਘ ਦੇ ਘਰ , ਮਾਈ ਹਰ ਕੌਰ ਦੀ ਕੁਖੋਂ ਹੋਇਆ।ਠੀਕਰੀਵਾਲਾ ਪਿੰਡ ਵਿੱਚ ਨਵਾਬ ਕਪੂਰ ਸਿੰਘ ਤੇ ਬਾਬਾ ਆਲਾ ਸਿੰਘ ਵਿਚਕਾਰ ਪਹਿਲੀ ਮੁਲਾਕਾਤ ਹੋਈ ਸੀ। ਭਾਈ ਦੇਵਾ ਸਿੰਘ ਪਟਿਆਲਾ ਰਿਆਸਤ […]

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਤਰਨ ਤਾਰਨ ਵਿਖੇ ਲਹਿਰਾਇਆ ਤਿਰੰਗਾ

Tarn Taran

ਚੰਡੀਗੜ੍ਹ, 15 ਅਗਸਤ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jaudamajra) ਨੇ ਅੱਜ 77ਵੇਂ ਅਜ਼ਾਦੀ ਦਿਵਸ ਮੌਕੇ ਤਰਨ ਤਾਰਨ ਵਿਖੇ ਤਿਰੰਗਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾ ਕੇ ਤਰੱਕੀ ਤੇ ਸਫ਼ਲਤਾ ਦੀਆਂ […]

ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ

FREEDOM FIGHTERS

ਚੰਡੀਗੜ੍ਹ, 11 ਅਗਸਤ 2023: ਪੰਜਾਬ ਰਾਜ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ। ਇਹ ਐਲਾਨ ਅੱਜ ਇੱਥੇ ਆਜ਼ਾਦੀ ਘੁਲਾਟੀਆਂ (FREEDOM FIGHTERS) ਬਾਰੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ।ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਨਾਲ ਮੰਗਾਂ ਸਬੰਧੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ. ਚੇਤਨ ਸਿੰਘ […]

15 ਅਗਸਤ ਤੇ 26 ਜਨਵਰੀ ਨੂੰ ਇਕ ਲੱਡੂਆਂ ਦਾ ਡੱਬਾ ਅਤੇ ਲੋਈ ਨਹੀਂ ਚਾਹੀਦੀ: ਫਰੀਡਮ ਫਾਈਟਰ ਐਸੋਸੀਏਸ਼ਨ

Freedom Fighters Association

ਪਟਿਆਲਾ, 31 ਜੁਲਾਈ 2023: ਫਰੀਡਮ ਫਾਈਟਰ ਐਸੋਸੀਏਸ਼ਨ (Freedom Fighters Association) ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਅੱਜ ਮੰਗ ਪੱਤਰ ਦਿੱਤਾ ਗਿਆ, ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ 15 ਅਗਸਤ ਨੂੰ ਰਾਜ ਪੱਧਰੀ ਸਮਾਗਮ ਮੌਕੇ ਆਜ਼ਾਦੀ ਘੁਲਾਟੀਆਂ ਦੀਆਂ ਸਨਮਾਨ ਸਹੂਲਤਾਂ ਅਤੇ ਹੱਕੀ ਮੰਗਾਂ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਵਾਈ ਜਾਵੇ | ਉਨ੍ਹਾਂ ਮੰਗ ਕੀਤੀ ਹੈ […]

ਅਜੀਤ ਡੋਵਾਲ ਨੇ ਸੁਭਾਸ਼ ਚੰਦਰ ਬੋਸ ਨੂੰ ਕੀਤਾ ਯਾਦ, ਕਿਹਾ-ਦੇਸ਼ ਨੂੰ ਰਾਜਨੀਤਿਕ ਅਧੀਨਗੀ ਤੋਂ ਮੁਕਤ ਕਰਨਾ ਚਾਹੁੰਦੇ ਸਨ ਨੇਤਾ ਜੀ

Subhash Chandra Bose

ਚੰਡੀਗੜ੍ਹ, 17 ਜੂਨ 2023: ਐਨਐਸਏ ਅਜੀਤ ਡੋਵਾਲ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ (Subhash Chandra Bose) ਨੂੰ ਯਾਦ ਕੀਤਾ, ਜਿਨ੍ਹਾਂ ਨੇ ਤੁਮ ਮੁਝੇ ਖੂਨ ਦੋ, ਮੈਂ ਤੁਮਹੇ ਅਜ਼ਾਦੀ ਦੂੰਗਾ, ਜੈ ਹਿੰਦ ਵਰਗੇ ਕਈ ਨਾਅਰਿਆਂ ਨਾਲ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਨਵੀਂ ਊਰਜਾ ਭਰੀ। ਉਨ੍ਹਾਂ ਕਿਹਾ ਕਿ ਨੇਤਾ ਜੀ ਕਹਿੰਦੇ ਸਨ ਕਿ ਉਹ ਕਿਸੇ ਵੀ […]

ਡਾ. ਬੀ.ਆਰ. ਅੰਬੇਡਕਰ ਜੀਨਗਰ ਯੁਵਾ ਕਲੱਬ ਨੇ ਫ਼ੀਲ ਖਾਨਾ ਸਕੂਲ ‘ਚ ਸ਼ਹੀਦੀ ਦਿਵਸ ਮੌਕੇ ਰੁੱਖ ਲੱਗਾ ਕੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ

ਸ਼ਹੀਦ ਭਗਤ ਸਿੰਘ

ਪਟਿਆਲਾ, 23 ਮਾਰਚ 2023: ਡਾ. ਆਰ. ਅੰਬੇਡਕਰ ਜੀਨਗਰ ਯੁਵਾ ਕਲੱਬ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸ਼ਹੀਦੀ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲ ਖਾਨਾ ਪਟਿਆਲਾ ਵਿਖੇ ਰੁੱਖ ਲਗਾਉਣ ਦੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਇਸ ਵਿੱਚ ਸਮਾਜ ਦੇ ਬੁੱਧੀਜੀਵੀ, ਸਮਾਜ ਸੇਵਕ ਅਤੇ ਵੱਡੀ ਗਿਣਤੀ ਵਿੱਚ […]

CM ਭਗਵੰਤ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ ਕੀਤੀ

Bhagat Singh

ਚੰਡੀਗੜ੍ਹ, 23 ਮਾਰਚ 2023: ਪੰਜਾਬ ਦੇ ਬਹਾਦਰ ਪੁੱਤਰ ਸ਼ਹੀਦ-ਏ- ਆਜ਼ਮ ਸਰਦਾਰ ਭਗਤ ਸਿੰਘ (Shaheed Bhagat Singh), ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ । ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ […]