July 7, 2024 1:03 pm

ਹਰਿਆਣਾ ‘ਚ ਗਣਤੰਤਰ ਦਿਵਸ ‘ਤੇ ਆਜ਼ਾਦੀ ਘੁਲਾਟੀਆਂ ਅਤੇ ਕਾਰਗਿਲ ਦੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਕੀਤਾ ਸਨਮਾਨਿਤ

ਗਣਤੰਤਰ ਦਿਵਸ

ਚੰਡੀਗੜ੍ਹ, 26 ਜਨਵਰੀ 2024: ਹਰਿਆਣਾ ਵਿਚ ਅੱਜ 75ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ‘ਚ ਉਪ ਮੁੱਖ ਮੰਤਰੀ, ਗ੍ਰਹਿ ਤੇ ਸਿਹਤ ਮੰਤਰੀ ਅਤੇ ਹੋਰ ਮੰਤਰੀਆਂ ਨੇ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਤਿਰੰਗਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ | ਉਨ੍ਹਾਂ ਆਜ਼ਾਦੀ ਘੁਲਾਟੀਆਂ ਅਤੇ ਕਾਰਗਿਲ ਦੇ ਸ਼ਹੀਦਾਂ […]

ਪੰਜਾਬ ਦੇ 31 ਸਕੂਲਾਂ ਦੇ ਨਾਂ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖੇ: ਹਰਜੋਤ ਸਿੰਘ ਬੈਂਸ

schools

ਚੰਡੀਗੜ੍ਹ, 03 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ (schools) ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ […]

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਤਰਨ ਤਾਰਨ ਵਿਖੇ ਲਹਿਰਾਇਆ ਤਿਰੰਗਾ

Tarn Taran

ਚੰਡੀਗੜ੍ਹ, 15 ਅਗਸਤ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jaudamajra) ਨੇ ਅੱਜ 77ਵੇਂ ਅਜ਼ਾਦੀ ਦਿਵਸ ਮੌਕੇ ਤਰਨ ਤਾਰਨ ਵਿਖੇ ਤਿਰੰਗਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾ ਕੇ ਤਰੱਕੀ ਤੇ ਸਫ਼ਲਤਾ ਦੀਆਂ […]

ਸੁਤੰਤਰਤਾ ਦਿਹਾੜਾ ਆਜ਼ਾਦੀ ਪ੍ਰਵਾਨਿਆਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ: ਅਮਨ ਅਰੋੜਾ

Freedom Fighters

ਐੱਸ ਏ ਐੱਸ ਨਗਰ, 15 ਅਗਸਤ, 2023: ਪੰਜਾਬ ਦੇ ਰੁਜ਼ਗਾਰ ਉਤਪਤੀ, ਨਵੇਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ, ਪ੍ਰਸ਼ਾਸਨਿਕ ਸੁਧਾਰ, ਛਪਾਈ ਤੇ ਲਿਖਣ ਸਮੱਗਰੀ ਵਿਭਾਗਾਂ ਦੇ ਮੰਤਰੀ ਅਮਨ ਅਰੋੜਾ ਨੇ ਅੱਜ ਮੋਹਾਲੀ ਦੇ ਮੇਜਰ (ਸ਼ਹੀਦ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਵਿਖੇ ਦੇਸ਼ ਦੇ 77ਵੇਂ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਇਸ ਮੌਕੇ ਆਖਿਆ ਕਿ ਆਜ਼ਾਦੀ ਦਿਹਾੜਾ […]

ਸ਼ਹੀਦਾਂ ਤੇ ਦੇਸ਼ ਭਗਤਾਂ ਦੇ ਸੁਪਨੇ ਸਾਕਾਰ ਕਰਨ ਲਈ ਪਿਛਲੀਆਂ ਸਰਕਾਰਾਂ ਪਾਸੋਂ ਸਾਨੂੰ ਵਿਰਾਸਤ ‘ਚ ਮਿਲੀਆਂ ਸਮੱਸਿਆਵਾਂ ਦਾ ਖਾਤਮਾ ਕਰਾਂਗੇ: ਮੁੱਖ ਮੰਤਰੀ ਮਾਨ

ਕਰਨੈਲ ਸਿੰਘ ਈਸੜੂ

ਈਸੜੂ (ਲੁਧਿਆਣਾ), 15 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਪਾਸੋਂ ਵਿਰਾਸਤ ਵਿੱਚ ਮਿਲੀਆਂ ਸਾਰੀਆਂ ਸਮੱਸਿਆਵਾਂ ਨੂੰ ਖਤਮ ਕਰੇਗੀ ਤਾਂ ਕਿ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕੀਤੇ ਜਾ ਸਕਣ। ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ […]

ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ

FREEDOM FIGHTERS

ਚੰਡੀਗੜ੍ਹ, 11 ਅਗਸਤ 2023: ਪੰਜਾਬ ਰਾਜ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ। ਇਹ ਐਲਾਨ ਅੱਜ ਇੱਥੇ ਆਜ਼ਾਦੀ ਘੁਲਾਟੀਆਂ (FREEDOM FIGHTERS) ਬਾਰੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ।ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਨਾਲ ਮੰਗਾਂ ਸਬੰਧੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ. ਚੇਤਨ ਸਿੰਘ […]

ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ‘ਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤਾ ਸਲਾਮ

ਚੰਡੀਗੜ੍ਹ, 09 ਅਗਸਤ 2023: ਭਾਰਤ ਦੇ ਆਜ਼ਾਦੀ ਸੰਗਰਾਮ ਦੇ ਨਾਇਕਾਂ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਆਪਣੀ ਕਿਸਮ ਦੀ ਪਲੇਠੀ ਤੇ ਸਮਰਪਿਤ ਮੁਹਿੰਮ ਤਹਿਤ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ (FREEDOM FIGHTERS) ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਦਾ ਦੌਰਾ ਕਰਕੇ ਇਨ੍ਹਾਂ […]

ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ‘ਚ ਬਣੇਗੀ ਯਾਦਗਾਰ: ਲਾਲਜੀਤ ਸਿੰਘ ਭੁੱਲਰ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 04 ਅਗਸਤ 2023: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ (freedom fighters) ਅਤੇ ਸ਼ਹੀਦਾਂ ਦੀ ਯਾਦ ਵਿੱਚ ਹਰ ਪਿੰਡ ਵਿੱਚ ਯਾਦਗਾਰਾਂ ਬਣਾ ਕੇ ਉਨ੍ਹਾਂ ਨੂੰ ਵਿਲੱਖਣ ਤਰੀਕੇ ਨਾਲ ਸ਼ਰਧਾਂਜਲੀ ਦੇਵੇਗਾ। ਉਨ੍ਹਾਂ ਦੱਸਿਆ ਕਿ 9 ਤੋਂ 30 ਅਗਸਤ ਤੱਕ ਚੱਲਣ ਵਾਲੀ ”ਮੇਰੀ […]

ਪੰਜਾਬ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫ਼ੈਸਲਾ: ਹਰਪਾਲ ਸਿੰਘ ਚੀਮਾ

GST

ਚੰਡੀਗੜ੍ਹ, 18 ਜੁਲਾਈ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜਾਦੀ ਘੁਲਾਟੀਆਂ (freedom fighters) ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ […]

ਚੇਤਨ ਸਿੰਘ ਜੌੜਾਮਾਜਰਾ ਨੇ ਸਾਬਕਾ ਵਿਧਾਇਕ ਬਲਵੰਤ ਸਿੰਘ ਸਰਹਾਲ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

Chetan Singh Jauramajra

ਬੰਗਾ, 26 ਅਪ੍ਰੈਲ, 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਬਾਗ਼ਬਾਨੀ, ਸੁਤੰਤਰਤਾ ਸੰਗਰਾਮੀਆਂ ਤੇ ਰਖਿਆ ਭਲਾਈ ਸੇਵਾਵਾਂ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪੰਜਾਬ ਨੂੰ ਇੱਕ ਅਗਾਂਹਵਧੂ ਅਤੇ ਖੁਸ਼ਹਾਲ ਸੂਬੇ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦੁਹਰਾਇਆ। ਬੰਗਾ ਦੇ ਸਾਬਕਾ ਵਿਧਾਇਕ (1985) […]