July 8, 2024 8:41 pm

ਭਾਰਤ-ਮੱਧ ਪੂਰਬ-ਯੂਰਪ ਇਕਨੌਮਿਕ ਕੋਰੀਡੋਰ ‘ਤੇ ਤੁਰਕੀ ਨੇ ਜਤਾਇਆ ਇਤਰਾਜ਼

Economic Corridor

ਚੰਡੀਗੜ੍ਹ, 12 ਸਤੰਬਰ 2023: ਭਾਰਤ-ਮੱਧ ਪੂਰਬ-ਯੂਰਪ ਇਕਨੌਮਿਕ ਕੋਰੀਡੋਰ ਨੂੰ ਜੀ-20 ਸੰਮੇਲਨ ਦੀ ਵੱਡੀ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਤੁਰਕੀ ਨੇ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ। ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਕਿਹਾ ਹੈ ਕਿ ਉਨ੍ਹਾਂ ਦੇ ਬਿਨਾਂ ਕੋਈ ਕੋਰੀਡੋਰ (Economic Corridor) ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਪੂਰਬ ਤੋਂ ਪੱਛਮ ਵੱਲ ਜਾਣ […]

G20 Summit: ਭਾਰਤ-ਮੱਧ ਪੂਰਬ-ਯੂਰਪ ਕੋਰੀਡੋਰ ਜਲਦ ਹੋਵੇਗਾ ਲਾਂਚ, PM ਮੋਦੀ-ਬਾਈਡਨ ਨੇ ਕੀਤਾ ਐਲਾਨ

India-Middle East-Europe Corridor

ਚੰਡੀਗੜ੍ਹ, 9 ਸਤੰਬਰ 2023: ਭਾਰਤ ਮੱਧ ਪੂਰਬ ਯੂਰਪ ਕਨੈਕਟੀਵਿਟੀ ਕੋਰੀਡੋਰ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ। ਇਹ ਭਾਰਤ, ਯੂਏਈ, ਸਾਊਦੀ ਅਰਬ, ਈਯੂ, ਫਰਾਂਸ, ਇਟਲੀ, ਜਰਮਨੀ ਅਤੇ ਅਮਰੀਕਾ ਨੂੰ ਸ਼ਾਮਲ ਕਰਨ ਵਾਲੇ ਕਨੈਕਟੀਵਿਟੀ ਅਤੇ ਬੁਨਿਆਦੀ ਢਾਂਚੇ ‘ਤੇ ਸਹਿਯੋਗ ਦੀ ਪਹਿਲ ਹੋਵੇਗੀ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਸ਼ਨੀਵਾਰ ਨੂੰ ਇਸ ਆਰਥਿਕ ਕੋਰੀਡੋਰ ਦਾ ਐਲਾਨ ਕੀਤਾ ਹੈ। ਇਸ ਦੌਰਾਨ […]

ਅਫਰੀਕੀ ਯੂਨੀਅਨ ਜੀ-20 ਦਾ ਸਥਾਈ ਮੈਂਬਰ ਬਣਿਆ, ਭੂਚਾਲ ਕਾਰਨ ਮੋਰੱਕੋ ‘ਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

African Union

ਚੰਡੀਗੜ੍ਹ, 09 ਸਤੰਬਰ 2023: ਜੀ-20 ਸਿਖਰ ਸੰਮੇਲਨ ਅੱਜ ਯਾਨੀ 9 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਰੱਕੋ ਦੇ ਭੂਚਾਲ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕਰਕੇ ਆਪਣਾ ਜੀ-20 ਸੰਮੇਲਨ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਦੇ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ। […]

ਜੀ-20 ਗਰੁੱਪ ‘ਚ ਅਫਰੀਕੀ ਸੰਘ ਨੂੰ ਕੀਤਾ ਜਾ ਸਕਦੈ ਸ਼ਾਮਲ, PM ਮੋਦੀ ਦੀ ਜੋਅ ਬਿਡੇਨ ਨਾਲ ਅਹਿਮ ਸਮਝੌਤਿਆਂ ‘ਤੇ ਹੋਵੇਗੀ ਮੁਲਾਕਾਤ

G20 Summit

ਚੰਡੀਗੜ੍ਹ, 08 ਸਤੰਬਰ 2023: ਭਾਰਤ ਦੀ ਪ੍ਰਧਾਨਗੀ ਹੇਠ 9-10 ਸਤੰਬਰ ਨੂੰ ਜੀ-20 ਸਿਖਰ ਸੰਮੇਲਨ (G20 Summit) ਹੋ ਰਿਹਾ ਹੈ। ਇਸ ਦੇ ਲਈ ਕਈ ਦੇਸ਼ਾਂ ਦੇ ਆਲਮੀ ਪ੍ਰਤੀਨਿਧੀਆਂ ਨੇ ਭਾਰਤ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਚਰਚਾ ਹੈ ਕਿ ਜੀ-20 ਗਰੁੱਪ ‘ਚ ਅਫਰੀਕੀ ਸੰਘ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ ਹੈ। ਜਦੋਂ ਯੂਰਪੀਅਨ ਕੌਂਸਲ ਦੇ ਪ੍ਰਧਾਨ ਚਾਰਲਸ […]

ਜੀ-20 ਸੰਮੇਲਨ ਨੂੰ ਲੈ ਕੇ ਦਿੱਲੀ ਪੁਲਿਸ ਵੱਲੋਂ ਨੋਟੀਫਿਕੇਸ਼ਨ ਜਾਰੀ, ਕੁਝ ਹਿੱਸੇ ‘ਚ ਲਗਾਈਆਂ ਪਾਬੰਦੀਆਂ

G-20 summit

ਚੰਡੀਗੜ੍ਹ 5 ਸਤੰਬਰ ,2023: ਦਿੱਲੀ ਪੁਲਿਸ ਨੇ 8 ਤੋਂ 10 ਸਤੰਬਰ ਤੱਕ ਹੋਣ ਵਾਲੇ ਜੀ-20 ਸੰਮੇਲਨ (G-20 summit) ਨੂੰ ਲੈ ਕੇ ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਪੂਰੀ ਦਿੱਲੀ ਖੁੱਲੀ ਰਹੇਗੀ। ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਦੇ ਇੱਕ ਛੋਟੇ ਜਿਹੇ ਹਿੱਸੇ ਵਿੱਚ ਹੀ ਪਾਬੰਦੀਆਂ ਲਗਾਈਆਂ […]

7 ਸਤੰਬਰ ਨੂੰ ਅਮਰੀਕੀ ਰਾਸ਼ਟਰਪਤੀ ਦਾ ਭਾਰਤ ਦੌਰਾ, PM ਮੋਦੀ ਨਾਲ ਰੂਸ-ਯੂਕਰੇਨ ਯੁੱਧ ‘ਤੇ ਹੋਵੇਗੀ ਚਰਚਾ

Joe Biden

ਚੰਡੀਗੜ੍ਹ, 02 ਸਤੰਬਰ 2023: ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ (Joe Biden) 7 ਸਤੰਬਰ ਨੂੰ ਭਾਰਤ ਦੌਰੇ ‘ਤੇ ਆ ਰਹੇ ਹਨ। ਉਹ 9-10 ਸਤੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਕ ਦਿਨ ਪਹਿਲਾਂ 8 ਸਤੰਬਰ ਨੂੰ ਬਿਡੇਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਕਰਨਗੇ। ਵ੍ਹਾਈਟ ਹਾਊਸ ਨੇ ਸ਼ਨੀਵਾਰ ਨੂੰ […]

ਦਿੱਲੀ ‘ਚ ਸ਼ਿਵਲਿੰਗ ਵਰਗੇ ਫੁਹਾਰੇ ਲਾਏ, ਸੌਰਭ ਭਾਰਦਵਾਜ ਨੇ ਕਿਹਾ- ਦਿੱਲੀ ਦੇ ਐਲਜੀ ਨੇ ਭਗਵਾਨ ਸ਼ਿਵ ਦਾ ਕੀਤਾ ਅਪਮਾਨ

Delhi

ਚੰਡੀਗੜ੍ਹ, 02 ਸਤੰਬਰ 2023: ਰਾਜਧਾਨੀ ਦਿੱਲੀ (Delhi) ‘ਚ ਜੀ-20 ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਦੌਰਾਨ ਧੌਲਾ ਕੂਆਂ ਇਲਾਕੇ ਵਿੱਚ ਸਜਾਵਟ ਲਈ ਸੜਕ ’ਤੇ ਫੁਹਾਰੇ ਲਗਾਏ ਗਏ ਹਨ, ਜੋ ਸ਼ਿਵਲਿੰਗ ਦੇ ਆਕਾਰ ਦੇ ਹਨ। ਇਸ ਨੂੰ ਲੈ ਕੇ ਇਲਜ਼ਾਮਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਹਿੰਦੂ ਸੰਗਠਨਾਂ ਨੇ ਕਿਹਾ ਹੈ ਕਿ ਉਨ੍ਹਾਂ […]

ਪੁਤਿਨ ਤੋਂ ਬਾਅਦ ਹੁਣ ਚੀਨੀ ਰਾਸ਼ਟਰਪਤੀ ਨੇ G-20 ਸੰਮੇਲਨ ਤੋਂ ਬਣਾਈ ਦੂਰੀ, ਸ਼ਮੂਲੀਅਤ ‘ਤੇ ਸਸਪੈਂਸ ਬਰਕਰਾਰ

G20 Summit

ਚੰਡੀਗੜ੍ਹ, 31 ਅਗਸਤ, 2023: ਭਾਰਤ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 8 ਤੋਂ 10 ਸਤੰਬਰ ਤੱਕ ਹੋਣ ਵਾਲੇ ਜੀ-20 ਸੰਮੇਲਨ (G20 Summit) ਲਈ ਲਗਭਗ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਕਈ ਦੇਸ਼ਾਂ ਤੋਂ ਆਉਣ ਵਾਲੇ ਰਾਸ਼ਟਰੀ ਪ੍ਰਧਾਨ ਅਤੇ ਹੋਰ ਵੀਵੀਆਈਪੀ ਆਗੂਆਂ ਦੇ ਸਵਾਗਤ ਤੋਂ ਲੈ ਕੇ ਉਨ੍ਹਾਂ ਦੇ ਰਹਿਣ-ਸਹਿਣ, ਖਾਣ-ਪੀਣ ਤੱਕ ਸਭ ਕੁਝ ਠੀਕ-ਠਾਕ ਕੀਤਾ […]

ਭਾਰਤ ‘ਚ ਹੋਣ ਵਾਲੇ ਜੀ-20 ਸੰਮੇਲਨ ‘ਚ ਹਿੱਸਾ ਨਹੀਂ ਲੈਣਗੇ ਵਲਾਦੀਮੀਰ ਪੁਤਿਨ

Vladimir Putin

ਚੰਡੀਗੜ੍ਹ, 25 ਅਗਸਤ 2023: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਅਗਲੇ ਮਹੀਨੇ ਭਾਰਤ ‘ਚ ਹੋਣ ਵਾਲੇ ਜੀ-20 ਸੰਮੇਲਨ ‘ਚ ਹਿੱਸਾ ਨਹੀਂ ਲੈਣਗੇ। ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪੁਤਿਨ ਨੇ ਆਖਰੀ ਵਾਰ 2019 ਵਿੱਚ ਜਾਪਾਨ ਵਿੱਚ G-20 ਸ਼ਿਖਰ ਸੰਮੇਲਨ ਵਿੱਚ ਵਿਅਕਤੀਗਤ ਤੌਰ ‘ਤੇ ਸ਼ਿਰਕਤ ਕੀਤੀ ਸੀ। ਪੁਤਿਨ ਨੇ 2020 […]

ਜੀ-20 ਸੰਮੇਲਨ ਦੁਨੀਆ ਭਰ ‘ਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ: CM ਭਗਵੰਤ ਮਾਨ

G20 summit

ਅੰਮ੍ਰਿਤਸਰ, 15 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ (G20 summit) ਦੁਨੀਆ ਭਰ ਵਿੱਚ ਅਤੇ ਖ਼ਾਸ ਤੌਰ ਉਤੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਾਹਿਰ ਦੇਸ਼ਾਂ ਦੇ ਅਹਿਮ ਸੁਝਾਵਾਂ ਵਾਸਤੇ ਮਜ਼ਬੂਤ ਪਲੇਟਫਾਰਮ ਸਾਬਤ ਹੋਵੇਗਾ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਇੱਥੇ ਬੁੱਧਵਾਰ ਨੂੰ […]