July 7, 2024 5:46 pm

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗੇ ਵੰਡੇ

ਗਡਵਾਸੂ

ਚੰਡੀਗੜ੍ਹ, 6 ਮਈ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਤੀਜੀ ਕਾਨਵੋਕੇਸ਼ਨ ਦੌਰਾਨ ਪੀਐਚ.ਡੀ, ਮਾਸਟਰਜ਼ ਅਤੇ ਬੈਚਲਰ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਸਮਾਗਮ ਦੌਰਾਨ […]