July 4, 2024 11:01 pm

ਬਹੁ-ਕਰੋੜੀ ਟੈਂਡਰ ਘੁਟਾਲੇ ਮਾਮਲੇ ‘ਚ ਹਾਈਕੋਰਟ ਨੇ ਭਾਰਤ ਭੂਸ਼ਣ ਆਸ਼ੂ ਨੂੰ ਦਿੱਤੀ ਜ਼ਮਾਨਤ

Bharat Bhushan Ashu

ਚੰਡੀਗੜ੍ਹ, 24 ਮਾਰਚ 2023: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਵੱਡੀ ਰਾਹਤ ਦਿੰਦਿਆਂ ਦੀ ਜ਼ਮਾਨਤ ਦੇ ਦਿੱਤੀ ਹੈ |ਜਿਕਰਯੋਗ ਹੈ ਕਿ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਆਸ਼ੂ ਨੂੰ ਲੁਧਿਆਣਾ ਦੇ ਇੱਕ […]

ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Bharat Bhushan Ashu

ਚੰਡੀਗੜ੍ਹ, 23 ਫ਼ਰਵਰੀ 2023: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ।ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ 17 ਫਰਵਰੀ ਤੋਂ ਲਗਾਤਾਰ ਟਾਲ ਰਹੀ ਹੈ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਅੱਜ 23 ਫਰਵਰੀ […]

ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਸਮੇਤ ਚਾਰ ਜਣਿਆਂ ਦੀ ਜ਼ਮਾਨਤ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Bharat Bhushan Ashu

ਚੰਡੀਗੜ੍ਹ,14 ਫਰਵਰੀ 2023: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫਤਾਰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਸਮੇਤ ਚਾਰ ਜਣਿਆਂ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਹਾਈਕੋਰਟ ਵੱਲੋਂ ਮੰਗੇ ਗਏ ਜਵਾਬ ‘ਤੇ ਵਿਜੀਲੈਂਸ ਨੇ ਜਵਾਬ ਦਾਖਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ 3 ਫਰਵਰੀ ਨੂੰ ਆਸ਼ੂ, […]

ਟੈਂਡਰ ਘੁਟਾਲੇ ਮਾਮਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

Bharat Bhushan Ashu

ਚੰਡੀਗੜ੍ਹ 12 ਜਨਵਰੀ 2023: ਖੁਰਾਕ ਤੇ ਸਪਲਾਈ ਮਹਿਕਮੇ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਦੋ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਅੱਜ ਵੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ । ਹਾਈਕੋਰਟ ਨੇ ਉਕਤ ਦੋਵਾਂ ਮਾਮਲਿਆਂ ਵਿਚ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕੀਤੀ, […]

ਬਹੁ-ਕਰੋੜੀ ਟੈਂਡਰ ਘੁਟਾਲੇ ਮਾਮਲੇ ‘ਚ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ, ਪੜ੍ਹੋ ਪੂਰੀ ਖ਼ਬਰ

Bharat Bhushan Ashu

ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫਤਾਰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ | ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਟੇਟਸ ਰਿਪੋਰਟ ਤਲਬ ਕੀਤੀ […]

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਮੁਸ਼ਕਿਲਾਂ ‘ਚ ਵਾਧਾ, ਪੰਜਾਬ ਸਰਕਾਰ ਵਲੋਂ ਵਿਜੀਲੈਂਸ ਨੂੰ ਮੁਕੱਦਮਾ ਚਲਾਉਣ ਦੀ ਇਜਾਜ਼ਤ

Bharat Bhushan Ashu

ਚੰਡੀਗੜ੍ਹ 28 ਨਵੰਬਰ 2022: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫਤਾਰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀਆਂ ਮੁਸ਼ਕਿਲਾਂ ਵਧਦੀਆਂ ਨਜਰ ਆ ਰਹੀਆਂ ਹਨ । ‘ਆਪ’ ਸਰਕਾਰ ਨੇ ਵਿਜੀਲੈਂਸ ਨੂੰ ਆਸ਼ੂ ਵਿਰੁੱਧ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਵਿਜੀਲੈਂਸ ਨੇ ਸਰਕਾਰ ਤੋਂ ਇਹ ਮੰਗ ਕੀਤੀ ਸੀ।ਵਿਜੀਲੈਂਸ ਨੇ 22 ਅਗਸਤ ਨੂੰ ਟਰਾਂਸਪੋਰਟ […]

ਬਹੁ-ਕਰੋੜੀ ਟੈਂਡਰ ਘੁਟਾਲੇ ਮਾਮਲੇ ‘ਚ ਹਾਈਕੋਰਟ ਵਲੋਂ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦ

Bharat Bhushan Ashu

ਚੰਡੀਗੜ੍ਹ 17 ਅਕਤੂਬਰ 2022: ਖੁਰਾਕ ਤੇ ਸਪਲਾਈ ਮਹਿਕਮੇ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ | ਜਿਕਰਯੋਗ ਹੈ ਕਿ ਹੇਠਲੀ ਅਦਾਲਤ ਵਲੋਂ ਪਹਿਲਾਂ ਹੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦ […]

ਟੈਂਡਰ ਘੁਟਾਲਾ ਮਾਮਲੇ ‘ਚ ਕਾਂਗਰਸੀ ਕੌਂਸਲਰ ਸੰਨੀ ਭੱਲਾ ਵਿਜੀਲੈਂਸ ਦੀ ਹਿਰਾਸਤ ‘ਚੋਂ ਹੋਏ ਰਿਹਾਅ

ਸੰਨੀ ਭੱਲਾ

ਲੁਧਿਆਣਾ 15 ਅਕਤੂਬਰ 2022: ਵਿਜੀਲੈਂਸ ਬਿਊਰੋ (Vigilance Bureau) ਨੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੇ ਕਰੀਬੀ ਕਾਂਗਰਸੀ ਕੌਂਸਲਰ ਗਗਨਦੀਪ ਸੰਨੀ ਭੱਲਾ (Gagandeep Sunny Bhalla)  ਨੂੰ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਵਧੀਕ ਜ਼ਿਲ੍ਹਾ ਅਟਾਰਨੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਵਿਜੀਲੈਂਸ ਬਿਊਰੋ ਨੂੰ […]

ਵਿਜੀਲੈਂਸ ਵਲੋਂ ਗ੍ਰਿਫਤਾਰ ਕਾਂਗਰਸੀ ਕੌਂਸਲਰ ਸੰਨੀ ਭੱਲਾ ਨੂੰ ਅਦਾਲਤ ਨੇ ਦੋ ਦਿਨਾਂ ਰਿਮਾਂਡ ‘ਤੇ ਭੇਜਿਆ

Sunny Bhalla

ਚੰਡੀਗੜ੍ਹ 13 ਅਕਤੂਬਰ 2022: ਬੀਤੇ ਦਿਨੀ ਵਿਜੀਲੈਂਸ ਬਿਊਰੋ ਨੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੇ ਕਰੀਬੀ ਕਾਂਗਰਸੀ ਕੌਂਸਲਰ ਗਗਨਦੀਪ ਸੰਨੀ ਭੱਲਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅੱਜ ਲੁਧਿਆਣਾ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਵਿਚ ਦੋਵੇਂ ਧਿਰਾਂ ਵਿਚ ਕਾਫ਼ੀ ਬਹਿਸ ਹੋਣ ਤੋਂ ਬਾਅਦ ਮਾਣਯੋਗ […]

ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਕੌਂਸਲਰ ਗਗਨਦੀਪ ਸੰਨੀ ਭੱਲਾ ਨੂੰ ਹਿਰਾਸਤ ‘ਚ ਲਿਆ

Sunny Bhalla

ਚੰਡੀਗੜ੍ਹ 12 ਅਕਤੂਬਰ 2022: ਵਿਜੀਲੈਂਸ ਬਿਊਰੋ ਨੇ ਅੱਜ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੇ ਕਰੀਬੀ ਕੌਂਸਲਰ ਗਗਨਦੀਪ ਸੰਨੀ ਭੱਲਾ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਵਿਜੀਲੈਂਸ ਵਲੋਂ ਇਹ ਕਾਰਵਾਈ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਕੀਤੀ ਗਈ ਹੈ, ਸੂਤਰਾਂ ਦੇ ਮੁਤਾਬਕ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਇਸਦੀ ਪੁਸ਼ਟੀ ਕੀਤੀ […]