July 2, 2024 9:38 pm

ICC New Rule: ਆਈਸੀਸੀ ਨੇ ਗੇਂਦਬਾਜ਼ਾਂ ਲਈ ਬਣਾਇਆ ਟਾਈਮ ਆਊਟ ਵਰਗਾ ਨਵਾਂ ਨਿਯਮ

ICC

ਚੰਡੀਗੜ੍ਹ, 21 ਨਵੰਬਰ 2023: ਆਈਸੀਸੀ (ICC) ਨੇ ਵਨਡੇ ਵਿਸ਼ਵ ਕੱਪ 2023 ਤੋਂ ਬਾਅਦ ਕ੍ਰਿਕਟ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਇਹ ਬਦਲਾਅ ਖੇਡ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਕੀਤਾ ਗਿਆ ਹੈ। ਆਈਸੀਸੀ ਨੇ ਗੇਂਦਬਾਜ਼ਾਂ ਲਈ ਟਾਈਮ ਆਊਟ ਵਰਗੇ ਨਿਯਮ ਵੀ ਬਣਾਏ ਹਨ। ਕ੍ਰਿਕਟ ਦੀ ਗਵਰਨਿੰਗ ਬਾਡੀ ਆਈਸੀਸੀ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ ਗੇਂਦਬਾਜ਼ […]

ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ‘ਤੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਦਿੱਤੀ ਮੁਬਾਰਕਬਾਦ

RAJESWARI KUMARI

ਚੰਡੀਗੜ੍ਹ, 25 ਅਗਸਤ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ (RAJESWARI KUMARI) ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ ਹੈ। ਰਾਜੇਸ਼ਵਰੀ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈੰਪੀਅਨਸ਼ਿਪ ਵਿੱਚ ਮਹਿਲਾ ਟਰੈਪ ਮੁਕਾਬਲੇ ਵਿੱਚ ਪੰਜਵਾਂ ਸਥਾਨ ਹਾਸਲ ਕਰਕੇ ਪੈਰਿਸ ਓਲੰਪਿਕਸ ਲਈ ਕੁਆਲੀਫਾਈ […]