July 1, 2024 12:03 pm

ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ ਤਿਆਰ ਕਰਨ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫਤਾਰ

Mohali Police

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਮਈ 2024: ਡਾ. ਜਯੋਤੀ ਯਾਦਵ, ਆਈ.ਪੀ.ਐਸ.,ਕਪਤਾਨ ਪੁਲਿਸ (Mohali police) (ਇੰਨਵੈਸਟੀਗੇਸ਼ਨ) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਐਸ ਏ ਐਸ ਨਗਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਵੀਰ ਸਿੰਘ ਅਟਵਾਲ, ਪੀ.ਪੀ.ਐਸ., ਕਪਤਾਨ ਪੁਲਿਸ (ਸ਼ਹਿਰੀ) ਅਤੇ ਹਰਸਿਮਰਤ […]

ਮੁੱਲਾਂਪੁਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲਾ, ਦੋ ਬਦਮਾਸ਼ ਜ਼ਖਮੀ

Encounter

ਚੰਡੀਗੜ੍ਹ, 09 ਮਈ 2024: ਮੁੱਲਾਂਪੁਰ ਵਿੱਚ ਮੋਹਾਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਬਦਮਾਸ਼ਾਂ ਵਿਚਕਾਰ ਕਥਿਤ ਮੁਕਾਬਲਾ (Encounter) ਹੋਇਆ ਹੈ। ਇਸ ਦੌਰਾਨ ਦੋ ਬਦਮਾਸ਼ਾਂ ਦੀ ਲੱਤ ਵਿੱਚ ਗੋਲੀ ਲੱਗੀ ਹੈ । ਮਿਲੀ ਜਾਣਕਾਰੀ ਮੁਤਾਬਕ ਉਕਤ ਬਦਮਾਸ਼ ਮੋਟਰਸਾਈਕਲ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੁਲਿਸ […]

ਪੰਜਾਬ ਪੁਲਿਸ ਨੇ ਦੋ ਜਣਿਆਂ ਨੂੰ 6 ਪਿਸਤੌਲ, 10 ਜਿੰਦਾ ਕਾਰਤੂਸ ਸਣੇ ਕੀਤਾ ਗ੍ਰਿਫਤਾਰ

Punjab Police

ਚੰਡੀਗੜ੍ਹ, 22 ਅਪ੍ਰੈਲ 2024: ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ‘ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ (Punjab Police) ਨੇ ਮਲਕੀਤ ਸਿੰਘ ਉਰਫ਼ ਨਵਾਬ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ ਪਿਸਤੌਲ ਅਤੇ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ (Punjab Police) ਦੇ […]

ਮੋਗਾ ਜ਼ਿਲ੍ਹੇ ਦੇ 2 ਪਿੰਡਾਂ ‘ਚ NIA ਦੀ ਛਾਪੇਮਾਰੀ, ਕਰੀਬ ਦੋ ਘੰਟੇ ਤੱਕ ਚੱਲੀ ਪੁੱਛਗਿੱਛ

NIA

ਮੋਗਾ, 12 ਮਾਰਚ 2024: ਮੋਗਾ ਜ਼ਿਲੇ ਦੇ ਪਿੰਡ ਬਿਲਾਸਪੁਰ ਅਤੇ ਚੁਗਾਵਾ ‘ਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਸਵੇਰੇ 4.30 ਵਜੇ ਛਾਪੇਮਾਰੀ ਕਰਕੇ ਪੁੱਛਗਿੱਛ ਕੀਤੀ ਹੈ ।ਦੱਸਿਆ ਜਾ ਰਿਹਾ ਹੈ ਕਿ ਪਿੰਡ ਬਿਲਾਸਪੁਰ ‘ਚ ਰਵਿੰਦਰ ਸਿੰਘ ਤੋਂ ਮੋਬਾਇਲ ਸਿਮ ਬਾਰੇ ਪੁੱਛਗਿੱਛ ਕੀਤੀ ਹੈ । ਇਸਦੇ ਨਾਲ ਹੀ ਪਿੰਡ ਚੁਗਾਵਾ ਦੇ ਰਹਿਣ ਵਾਲੇ ਰਾਮ ਸਿੰਘ ਦੇ ਘਰ […]

NIA ਵੱਲੋਂ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਕਈ ਸੂਬਿਆਂ ‘ਚ ਇੱਕੋ ਸਮੇਂ ਛਾਪੇਮਾਰੀ

NIA

ਚੰਡੀਗ੍ਹੜ, 12 ਮਾਰਚ 2024: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਮੰਗਲਵਾਰ ਸਵੇਰੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਸਮੇਤ ਕਈ ਸੂਬਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਬਦਮਾਸ਼ ਸੰਬੰਧਾਂ ਦੀ ਜਾਂਚ ਲਈ 30 ਥਾਵਾਂ ‘ਤੇ ਇੱਕੋ ਸਮੇਂ ਤਲਾਸ਼ੀ ਲਈ ਜਾ ਰਹੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੋਗਾ ਅਤੇ ਫਰੀਦਕੋਟ ਵਿੱਚ ਐਨ.ਆਈ.ਏ ਦੀਆਂ ਟੀਮਾਂ ਵੀ […]

ਜਲੰਧਰ ਦੇ ਜੰਡਿਆਲਾ ਨੇੜੇ ਪੁਲਿਸ ਤੇ ਬਦਮਾਸ਼ ਵਿਚਾਲੇ ਕਥਿਤ ਮੁਕਾਬਲਾ

Encounter

ਚੰਡੀਗੜ੍ਹ, 22 ਦਸੰਬਰ 2023: ਪੰਜਾਬ ‘ਚ ਇੱਕ ਹੋਰ ਕਥਿਤ ਪੁਲਿਸ ਮੁਕਾਬਲੇ (Encounter) ਦੀ ਖ਼ਬਰ ਸਾਹਮਣੇ ਹੈ | ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਪਿੰਡ ਜੰਡਿਆਲਾ ਨੇੜੇ ਪੁਲਿਸ ਦੀ ਕਥਿਤ ਬਦਮਾਸ਼ ਨਾਲ ’ਚ ਕਥਿਤ ਮੁੱਠਭੇੜ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਇਕ ਬਦਮਾਸ਼ ਦੇ ਗੋਲੀਆਂ ਲੱਗੀਆਂ ਹਨ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ। […]

ਮੋਹਾਲੀ ਪੁਲਿਸ ਵੱਲੋਂ ਬਦਮਾਸ਼ ਸੁਖਪ੍ਰੀਤ ਸਿੰਘ ਉੱਰਫ ਬੁੱਢਾ ਗੈਂਗ ਨਾਲ ਸਬੰਧਤ 2 ਨੌਜਵਾਨ 03 ਪਿਸਤੌਲਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ

Mohali Police

ਐੱਸ ਏ ਐੱਸ ਨਗਰ, 15 ਦਸੰਬਰ, 2023: ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੂਬੇ ’ਚ ਅਮਨ ਅਤੇ ਕਾਨੂੰਨ ਨੂੰ ਹਰ ਹਾਲਤ ’ਚ ਬਰਕਰਾਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤੀ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ’ਚ ਮੋਹਾਲੀ ਜ਼ਿਲ੍ਹਾ ਪੁਲਿਸ (Mohali Police) ਵੱਲੋਂ ਅੱਜ ਬਦਮਾਸ਼ ਸੁਖਪ੍ਰੀਤ ਸਿੰਘ ਉੱਰਫ ਬੁੱਢਾ ਗੈਂਗ ਨਾਲ ਸਬੰਧਤ 02 ਨੌਜਵਾਨਾਂ ਨੂੰ […]

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ, ਬਦਮਾਸ਼ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

PUNJAB

ਚੰਡੀਗੜ੍ਹ/ਜਲੰਧਰ, 30 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ (PUNJAB) ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, […]

NIA ਨੇ ਲਖਬੀਰ ਲੰਡਾ ਸਮੇਤ ਛੇ ਬਦਮਾਸ਼ਾਂ ਨੂੰ ਭਗੌੜਾ ਐਲਾਨਿਆ

NIA

ਚੰਡੀਗ੍ਹੜ, 01 ਅਗਸਤ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀ ਵਿਸ਼ੇਸ਼ ਅਦਾਲਤ, ਨਵੀਂ ਦਿੱਲੀ ਨੇ ਛੇ ਬਦਮਾਸ਼ਾਂ ਨੂੰ ਭਗੌੜਾ ਐਲਾਨ ਦਿੱਤਾ ਹੈ | ਇਹ ਬਦਮਾਸ਼ ਕੈਨੇਡਾ ਤੇ ਪਾਕਿਸਤਾਨ ਤੋਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ | ਐਨਆਈਏ ਵੱਲੋਂ ਐਲਾਨੇ ਗਏ ਛੇ ਬਦਮਾਸ਼ਾਂ ਵਿੱਚ ਕੈਨੇਡਾ ਸਥਿਤ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ, ਰਮਨਦੀਪ ਸਿੰਘ ਉਰਫ਼ ਰਮਨ ਜੱਜ, ਲਖਬੀਰ ਸਿੰਘ […]

ਟਿੱਲੂ ਤਾਜਪੁਰੀਆ ਕਤਲ ਕੇਸ: ਤਿਹਾੜ ਜੇਲ੍ਹ ਪ੍ਰਸ਼ਾਸਨ ਦੀ ਵੱਡੀ ਕਾਰਵਾਈ, 80 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ

Tihar Jail

ਨਵੀਂ ਦਿੱਲੀ, 26 ਮਈ 2023( ਦਵਿੰਦਰ ਸਿੰਘ) : ਗੈਂਗਸਟਰ ਟਿੱਲੂ ਤਾਜਪੁਰੀਆ ਕਤਲ ਕਾਂਡ ਤੋਂ ਬਾਅਦ ਤਿਹਾੜ ਜੇਲ੍ਹ (Tihar Jail) ਪ੍ਰਸ਼ਾਸਨ ਹਰਕਤ ਵਿੱਚ ਹੈ। ਸ਼ੁੱਕਰਵਾਰ ਨੂੰ ਜੇਲ੍ਹ ਪ੍ਰਸ਼ਾਸਨ ਨੇ 80 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ 5 ਡਿਪਟੀ ਸੁਪਰਡੈਂਟ, 9 ਸਹਾਇਕ ਸੁਪਰਡੈਂਟ, 8 ਹੈੱਡ ਵਾਰਡਨ ਅਤੇ 50 ਵਾਰਡਨ ਵੀ ਸ਼ਾਮਲ ਹਨ। ਜਾਣਕਾਰੀ ਮੁਤਾਬਕ ਇਨ੍ਹਾਂ […]