July 5, 2024 12:02 am

ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲਏ ਜਾਣ ਦੇ ਦਾਅਵੇ ਖੋਖਲੇ ਸਾਬਤ ਹੋਣ ਮਗਰੋਂ ਭਗਵੰਤ ਮਾਨ ਚੁੱਪ ਕਿਉਂ : ਅਕਾਲੀ ਦਲ

Shiromani Akali Dal

ਚੰਡੀਗੜ੍ਹ 05 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਉਹਨਾਂ ਵੱਲੋਂ ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ ਵਿਚ ਲਏ ਜਾਣ ਦੇ ਦਾਅਵਿਆਂ ਦੀ ਫੂਕ ਨਿਕਲਣ ਮਗਰੋਂ ਉਹਨਾਂ ਚੁੱਪੀ ਕਿਉਂ ਧਾਰ ਲਈ ਹੈ ਜਦੋਂ ਕਿ ਗੋਲਡੀ ਬਰਾੜ ਟੀਵੀ ਇੰਟਰਵਿਊ ਜਨਤਕ ਹਨ ਜਿਹਨਾਂ ਵਿਚ ਉਹ ਉਹਨਾਂ ਦੇ ਦਾਅਵੇ ਨੂੰ ਨਕਾਰ ਰਿਹਾ […]

ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪਾਈ ਪੋਸਟ ਕਿਹਾ, ਸਾਡੇ ਸਾਥੀਆਂ ਨੂੰ ਕੀਤਾ ਜਾ ਰਿਹੈ ਪਰੇਸ਼ਾਨ

Goldy Brar

ਚੰਡੀਗੜ੍ਹ 29 ਅਗਸਤ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ (Gangster Goldy Brar) ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸਾਡੇ ਭਰਾ ਸਾਰਜ ਸੰਧੂ, ਬੌਬੀ ਮਲਹੋਤਰਾ ਅਤੇ ਜਗਰੋਸ਼ਨ ਹੁੰਦਲ ਨੂੰ ਬਠਿੰਡਾ ਜੇਲ੍ਹ ਵਿੱਚ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਗੋਲਡੀ ਬਰਾੜ ਨੇ ਕਿਹਾ ਕਿ ਡੀਜੀਪੀ ਗੌਰਵ ਯਾਦਵ (DGP […]

ਫਿਲੀਪੀਨਜ਼ ‘ਚ ਮਨਦੀਪ ਮਨੀਲਾ ਦਾ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕੀਤਾ ਕਤਲ

Mandeep Manila

ਚੰਡੀਗੜ੍ਹ 26 ਅਗਸਤ 2022: ਫਿਲੀਪੀਨਜ਼ ਦੇ ਮਨੀਲਾ ਵਿੱਚ ਕਥਿਤ ਗੈਂਗਸਟਰ ਮਨਦੀਪ ਮਨੀਲਾ (Mandeep Manila) ਦਾ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮਨਦੀਪ ਮਨੀਲਾ ਨੂੰ ਬੰਬੀਹਾ ਗਰੁੱਪ ਦਾ ਮੈਂਬਰ ਦੱਸਿਆ ਜਾਂਦਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਪੰਜਾਬ ਦੇ ਮੋਗਾ ਦੇ ਲੋਪੋ ਦਾ ਰਹਿਣ ਵਾਲਾ ਹੈ ਅਤੇ ਲਗਭਗ 3 ਸਾਲ ਪਹਿਲਾਂ ਮਨੀਲਾ ਗਿਆ […]

ਪੰਜਾਬ ਪੁਲਿਸ ਨੇ ਗੋਲਡੀ ਬਰਾੜ ਦੇ ਦੋ ਨਜਦੀਕੀ ਸਾਥੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ

Punjab Police

ਚੰਡੀਗੜ੍ਹ 27 ਜੁਲਾਈ 2022: ਗੈਂਗਸਟਰਾਂ ਖ਼ਿਲਾਫ ਵਿੱਢੀ ਮੁਹਿੰਮ ਦੇ ਤਹਿਤ ਪੰਜਾਬ ਪੁਲਿਸ (Punjab Police) ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਬਠਿੰਡਾ ਪੁਲਿਸ (Bathinda Police) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ | ਪੁਲਿਸ ਮੁਤਾਬਕ ਜਦੋਂ ਉਹ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਨੂੰ ਭੱਜਣ […]

ਮੂਸੇਵਾਲਾ ਕਤਲਕਾਂਡ ਮਾਮਲਾ: ਗੈਂਗਸਟਰ ਗੋਲਡੀ ਬਰਾੜ ਕੈਨੇਡਾ ਤੋਂ ਹੋਇਆ ਲਾਪਤਾ

Goldy Brar

ਚੰਡੀਗੜ੍ਹ 11 ਜੁਲਾਈ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਗੈਂਗਸਟਰ ਗੋਲਡੀ ਬਰਾੜ  (Goldy Brar) ਅਚਾਨਕ ਕੈਨੇਡਾ ਤੋਂ ਲਾਪਤਾ ਦੱਸਿਆ ਜਾ ਰਿਹਾ ਹੈ । ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਭਾਰਤ ਦੇ ਨਾਲ ਨਾਲ ਕੈਨੇਡਾ ‘ਚ ਵੀ ਸੁਰੱਖਿਆ ਏਜੰਸੀਆਂ ਗੋਲਡੀ ਬਰਾੜ ਦੀ ਲਗਾਤਾਰ ਭਾਲ ਕਰ ਰਹੀਆਂ ਹਨ | ਜਿਕਰਯੋਗ […]

ਮੋਹਾਲੀ ਪੁਲਿਸ ਅਤੇ AGTF ਨੇ ਲਾਰੇਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੋ ਕਰੀਬੀਆਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

Moosewala

ਐਸ.ਏ.ਐਸ.ਨਗਰ 14 ਜੂਨ 2022: ਐਸ.ਏ.ਐਸ.ਨਗਰ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਹੋਏ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਸਾਥੀਆਂ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਮੋਹਾਲੀਵਿਵੇਕ ਸ਼ੀਲ ਸੋਨੀ ਨੇ […]