July 4, 2024 9:19 pm

ਅੰਮ੍ਰਿਤਸਰ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ 29 ਮਈ ਤੱਕ ਦੇ ਪੁਲਿਸ ਰਿਮਾਂਡ ‘ਤੇ ਭੇਜਿਆ, ਜਾਣੋ ਮਾਮਲਾ

Jaggu Bhagwanpuria

ਚੰਡੀਗੜ੍ਹ, 23 ਮਈ 2023: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਮੁਲਜ਼ਮਾਂ ’ਚੋਂ ਮੁੱਖ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਨੂੰ  ਐੱਸ. ਐੱਸ. ਓ. ਸੀ. (ਸਟੇਟ ਆਪ੍ਰੇਸ਼ਨ ਸੈੱਲ) ਦੀ ਟੀਮ ਨੇ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ। ਇਸ ਦੌਰਾਨ ਮਾਣਯੋਗ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 29 ਮਈ ਤੱਕ ਰਿਮਾਂਡ ‘ਤੇ ਭੇਜ ਦਿੱਤਾ | […]

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ 9 ਪਿਸਟਲ ਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ

Gangster Jaggu Bhagwanpuria

ਰੂਪਨਗਰ ,18 ਚੰਡੀਗੜ੍ਹ 2023: ਅੱਜ ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਦੇ ਸਾਥੀ ਵਿਸ਼ਾਲ ਵਰਮਾ ਨੂੰ 9 ਪਿਸਟਲ ਅਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਵਿਵੇਕ ਸ਼ੀਲ ਸੋਨੀ ਆਈ.ਪੀ.ਐਸ. ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ […]

ਪਟਿਆਲਾ ਪੁਲਿਸ ਵਲੋਂ ਜੱਗੂ ਭਗਵਾਨਪੁਰੀਆ ਤੇ ਬੰਬੀਹਾ ਗਰੁੱਪ ਦੇ ਜਾਣਕਾਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

Patiala Police

ਚੰਡੀਗੜ੍ਹ,14 ਫਰਵਰੀ 2023: ਪੰਜਾਬ ਪੁਲਿਸ (Patiala Police) ਦੀਆਂ ਵੱਖ-ਵੱਖ 14 ਟੀਮਾਂ ਵਲੋਂ ਸੂਬੇ ਭਰ ‘ਚ ਨਾਮੀ ਗੈਂਗ ਦੇ ਜਾਣਕਾਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਪਟਿਆਲਾ ਪੁਲਿਸ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਦਵਿੰਦਰ ਬੰਬੀਹਾ ਗਰੁੱਪ ਦੇ ਜਾਣਕਾਰਾਂ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 42 ਵੱਖ-ਵੱਖ ਥਾਵਾਂ ਤੇ […]

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਬੰਬੀਹਾ ਗੈਂਗ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

Punjab Police

ਚੰਡੀਗੜ੍ਹ,14 ਫਰਵਰੀ 2023: ਬੀਤੇ ਦਿਨ ਕੇਂਦਰੀ ਖੂਫੀਆ ਏਜੰਸੀਆਂ ਨੇ ਪੰਜਾਬ ਪੁਲਿਸ (Punjab Police) ਨੂੰ ਅਲਰਟ ਜਾਰੀ ਕੀਤਾ ਹੈ | ਖੂਫੀਆ ਏਜੰਸੀਆਂ ਦੇ ਅਨੁਸਾਰ ਪੰਜਾਬ ‘ਚ ਇੱਕ ਵਾਰ ਫਿਰ ਤੋਂ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਪੁਲਿਸ ਵੀ ਹਰਕਤ ਵਿੱਚ ਆ ਗਈ ਹੈ | ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਵੱਡੀ […]

ਸ੍ਰੀ ਮੁਕਤਸਰ ਸਾਹਿਬ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ 6 ਫਰਵਰੀ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

Gangster Jaggu Bhagwanpuria

ਸ੍ਰੀ ਮੁਕਤਸਰ ਸਾਹਿਬ 24 ਜਨਵਰੀ 2023: ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਦਾ ਦੋ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੰਗਲਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਸ ਨੂੰ 6 ਫਰਵਰੀ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ । ਸ੍ਰੀ ਮੁਕਤਸਰ ਪੁਲਿਸ ਨੇ ਜੱਗੂ […]

ਖੰਨਾ ਪਹੁੰਚੀ NIA ਦੀ ਟੀਮ, ਅੰਤਰਰਾਸ਼ਟਰੀ ਗੈਂਗਸਟਰ ਮਾਡਿਊਲ ਦੀ ਕਰੇਗੀ ਜਾਂਚ

NIA

ਚੰਡੀਗੜ੍ਹ 21 ਜਨਵਰੀ 2023: ਖੰਨਾ ਪੁਲਿਸ ਵੱਲੋਂ ਬੇਨਕਾਬ ਕੀਤੇ ਗਏ ਅੰਤਰਰਾਸ਼ਟਰੀ ਗੈਂਗਸਟਰ ਮਾਡਿਊਲ ਦੀ ਜਾਂਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਕਰੇਗੀ। ਇਸ ਦੇ ਲਈ ਐਨਆਈਏ ਦੀ ਟੀਮ ਨੇ ਐੱਸ.ਐੱਸ.ਪੀ. ਦਫ਼ਤਰ ਪੁੱਜੇ, ਜਿੱਥੇ ਟੀਮ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਖੰਨਾ ਪੁਲਿਸ ਨੇ ਬੱਬਰ ਖ਼ਾਲਸਾ ਨਾਲ ਜੁੜੇ ਅਤੇ ਵਿਦੇਸ਼ ਵਿੱਚ ਰਹਿ […]

ਖੰਨਾ ਪੁਲਿਸ ਵਲੋਂ ਜੱਗੂ ਭਗਵਾਨਪੁਰੀਆ ਦੇ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਸਮੇਤ 13 ਵਿਅਕਤੀ ਗ੍ਰਿਫਤਾਰ

Khanna police

ਚੰਡੀਗੜ੍ਹ 18 ਜਨਵਰੀ 2023: ਖੰਨਾ ਪੁਲਿਸ (Khanna police) ਨੇ ਗੈਂਗਸਟਰ ਅੰਮ੍ਰਿਤ ਬੱਲ ਅਤੇ ਜੱਗੂ ਭਗਵਾਨਪੁਰੀਆ ਦੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਗੈਂਗ ਦੇ 13 ਮੈਂਬਰਾਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਮੁਲਜ਼ਮ ਵਿਦੇਸ਼ਾਂ ‘ਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ‘ਤੇ ਪੰਜਾਬ ਅਤੇ ਹਰਿਆਣਾ ‘ਚ ਟਾਰਗੇਟ ਕਿਲਿੰਗ ਦੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ […]

ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਜੂਡੀਸ਼ੀਅਲ ਰਿਮਾਂਡ ‘ਤੇ ਭੇਜਿਆ

Gangster Jaggu Bhagwanpuria

ਚੰਡੀਗੜ੍ਹ 26 ਅਕਤੂਬਰ 2022 : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜ ਦਿਨਾਂ ਦੇ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਸ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਨੇ 14 ਦਿਨਾਂ ਦੇ ਜੂਡੀਸ਼ੀਅਲ ਰਿਮਾਂਡ ਤੇ ਬਠਿੰਡਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਜਿਕਰਯੋਗੇ ਹੈ ਕਿ ਜੱਗੂ ਭਗਵਾਨਪੁਰੀਆ ਦਾ ਫਿਰੌਤੀ […]

ਜੱਗੂ ਭਗਵਾਨਪੁਰੀਆ ਦੀ ਮੋਹਾਲੀ ਅਦਾਲਤ ‘ਚ ਪੇਸ਼ੀ, ਇੱਕ ਹੋਰ ਮਾਮਲੇ ‘ਚ ਪੁਲਿਸ ਰਿਮਾਂਡ ‘ਤੇ ਭੇਜਿਆ

Jaggu Bhagwanpuria

ਚੰਡੀਗੜ੍ਹ 22 ਅਕਤੂਬਰ 2022: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਫਿਰੌਤੀ ਮਾਮਲੇ ‘ਚ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਸ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਜੱਗੂ ਭਗਵਾਨਪੁਰੀਆ ਨੂੰ ਇੱਕ ਹੋਰ ਮਾਮਲੇ ਵਿੱਚ 26 ਅਕਤੂਬਰ ਤੱਕ ਪੁਲਿਸ ਰਿਮਾਂਡ ’ਤੇ ਲਿਆ ਹੈ।

ਫਿਰੌਤੀ ਮਾਮਲੇ ‘ਚ ਅੰਮ੍ਰਿਤਸਰ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ ਨਿਆਇਕ ਹਿਰਾਸਤ ‘ਚ ਭੇਜਿਆ

Gangster Jaggu Bhagwanpuria

ਅੰਮ੍ਰਿਤਸਰ 28 ਸਤੰਬਰ 2022: ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਨੂੰ ਅੱਜ ਰਿਮਾਂਡ ਖ਼ਤਮ ਹੋਣ ‘ਤੇ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਕਮਿਸ਼ਨਰੇਟ ਪੁਲਿਸ ਅਧੀਨ ਆਉਂਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਜੱਗੂ ਭਗਵਾਨਪੂਰੀਆ ਨੂੰ ਡਾਕਟਰ ਕੋਲੋਂ ਇਕ ਕਰੋੜ ਦੀ ਫਿਰੌਤੀ ਦੇ ਦੋਸ਼ ‘ਚ ਅਦਾਲਤ ‘ਚ […]