July 7, 2024 1:52 pm

ਫਿਰੌਤੀ ਦੇ ਮਾਮਲੇ ‘ਚ ਰਿਮਾਂਡ ਖ਼ਤਮ ਹੋਣ ਉਪਰੰਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅਮ੍ਰਿਤਸਰ ਅਦਾਲਤ ‘ਚ ਪੇਸ਼ੀ

Amritsar court

ਚੰਡੀਗੜ੍ਹ 28 ਸਤੰਬਰ 2022: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਫਿਰੌਤੀ ਦੇ ਮਾਮਲੇ ‘ਚ ਰਿਮਾਂਡ ਖਤਮ ਹੋ ਗਿਆ ਹੈ। ਪੁਲਿਸ ਵਲੋਂ ਅੱਜ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਦੀ ਅਦਾਲਤ (Amritsar court) ‘ਚ ਪੇਸ਼ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਜੱਗੂ ਭਗਵਾਨਪੁਰੀਆ ਅੰਮ੍ਰਿਤਸਰ ਦੇ ਡਾਕਟਰ ਕੋਲੋਂ ਫਿਰੌਤੀ ਮੰਗਣ ਦੇ ਮਾਮਲੇ ‘ਚ ਪਿਛਲੇ ਅੱਠ ਦਿਨਾਂ ਤੋਂ ਅੰਮ੍ਰਿਤਸਰ ਪੁਲਿਸ ਕੋਲ ਰਿਮਾਂਡ ‘ਤੇ […]

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੁਲਿਸ ਵੱਲੋਂ ਟਰਾਂਜਿਟ ਰਿਮਾਂਡ ‘ਤੇ ਅੰਮ੍ਰਿਤਸਰ ਲਿਆਂਦਾ

Amritsar court

ਅੰਮ੍ਰਿਤਸਰ 21 ਸਤੰਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਨੂੰ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਟਰਾਂਜਿਟ ਰਿਮਾਂਡ ‘ਤੇ ਲਿਆਂਦਾ ਗਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਇੱਕ ਡਾਕਟਰ ਕੋਲੋਂ ਜੱਗੂ ਭਗਵਾਨਪੁਰੀਆ ਵੱਲੋਂ ਫਿਰੌਤੀ ਮੰਗਣ ਦਾ ਦੋਸ਼ ਹੈ, ਜਿਸ ਤੋਂ ਬਾਅਦ ਪੁਲਿਸ ਵਲੋਂ ਅੱਜ ਜੱਗੂ ਨੂੰ ਟਰਾਂਜ਼ਿਟ ਰਿਮਾਂਡ ‘ਤੇ […]

NIA ਦੀ ਟੀਮ ਨੇ ਹਲਕਾ ਘਨੌਰ ਦੇ ਪਿੰਡ ਮੰਜੌਲੀ ਵਿਖੇ ਕੀਤੀ ਛਾਪੇਮਾਰੀ

Ghanaur

ਪਟਿਆਲਾ 12 ਸਤੰਬਰ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਪੰਜਾਬ ਪੁਲਿਸ ਵੱਲੋਂ ਕਈ ਨਾਮੀ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ, ਉੱਥੇ ਹੀ ਹੁਣ ਗੈਂਗਸਟਰਾਂ ‘ਤੇ ਨੱਥ ਪਾਉਣ ਲਈ ਐੱਨ.ਆਈ.ਏ ਦੀ ਟੀਮ ਵੱਲੋਂ ਪੰਜਾਬ ਵਿੱਚ 25 ਦੇ ਕਰੀਬ ਅਲੱਗ ਅਲੱਗ ਥਾਵਾਂ ਤੇ ਛਾਪੇਮਾਰੀ ਕੀਤੀ| ਇਸ ਦੇ […]

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਘਰ NIA ਦੀ 5 ਘੰਟੇ ਤੱਕ ਚੱਲੀ ਤਲਾਸ਼ੀ, ਘਰ ‘ਚੋਂ ਕਈ ਕਾਗਜ਼ਾਤ ਬਰਾਮਦ

NIA

ਗੁਰਦਸਪੁਰ 12 ਸਤੰਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ NIA ਨੇ ਅੱਜ ਪੰਜਾਬ ਦੀ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ। ਐੱਨ.ਆਈ ਏ.ਵਲੋਂ ਅੱਜ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਭਗਵਾਨਪੁਰ ਵਿਖੇ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਦੇ ਘਰ ਵੀ ਛਾਪੇਮਾਰੀ ਕੀਤੀ ਸੀ, ਦੱਸਿਆ ਜਾ ਰਿਹਾ ਕਰੀਬ 5 ਘੰਟੇ ਤੱਕ ਚੱਲੀ ਇਸ ਛਾਪੇਮਾਰੀ ਤੋਂ ਬਾਅਦ ਜੱਗੂ ਦੇ […]

ਅਸਲਾ ਐਕਟ ਮਾਮਲੇ ‘ਚ ਜੱਗੂ ਭਗਵਾਨਪੁਰੀਆ ਨੂੰ 9 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

Jaggu Bhagwanpuria

ਚੰਡੀਗੜ੍ਹ 03 ਸਤੰਬਰ 2022: ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria)  ਨੂੰ ਮੋਹਾਲੀ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਟਰਾਂਜ਼ਿਟ ਰਿਮਾਂਡ ‘ਤੇ ਜਲੰਧਰ ਲਿਆਂਦਾ ਹੈ। ਭਗਵਾਨਪੁਰੀਆ ਖ਼ਿਲਾਫ਼ ਹਥਿਆਰ ਸਪਲਾਈ ਕਰਨ ਦਾ ਪੁਰਾਣਾ ਕੇਸ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਬਾਕੀ ਸੀ। ਇਸਦੇ ਨਾਲ ਹੀ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਜਲੰਧਰ […]

ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ 6 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ASI arrested

ਚੰਡੀਗੜ੍ਹ 29 ਅਗਸਤ 2022: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੱਗੂ ਭਗਵਾਨਪੁਰੀਆ (Jaggu Bhagwanpuria) ਗੈਂਗ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਜੱਗੂ ਭਗਵਾਨਪੁਰੀਆ ਗਿਰੋਹ ਦੇ ਕਥਿਤ ਤਿੰਨ ਸ਼ੂਟਰਾਂ ਅਤੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ […]

ਬਟਾਲਾ ਪੁਲਿਸ ਨੂੰ ਮਿਲਿਆ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 10 ਦਿਨਾਂ ਪੁਲਿਸ ਰਿਮਾਂਡ

Jaggu Bhagwanpuria

ਬਟਾਲਾ 16 ਅਗਸਤ 2022: ਮੋਗਾ ਦੀ ਅਦਾਲਤ ਵਲੋਂ ਬਟਾਲਾ ਪੁਲਿਸ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਦਾ ਟਰਾਂਜਿਟ ਰਿਮਾਂਡ ਦਿੱਤਾ | ਇਸਦੇ ਚੱਲਦੇ ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਫਤਿਹਗੜ ਚੂੜੀਆਂ ਦੀ ਪੁਲਿਸ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਦੁਪਹਿਰ ਪੇਸ਼ ਕੀਤਾ ਗਿਆ | ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬੁਲ੍ਹੇਟ ਪਰੂਫ ਗੱਡੀ ਵਿੱਚ ਲਿਆਂਦਾ ਗਿਆ ,ਮੀਡੀਆ ਨੂੰ […]

ਮੋਗਾ ਪੁਲਿਸ ਨੂੰ ਮਿਲਿਆ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਟਰਾਂਜਿਟ ਰਿਮਾਂਡ

Jaggu Bhagwanpuria

ਚੰਡੀਗ੍ਹੜ 10 ਅਗਸਤ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ । ਇਸ ਦੌਰਾਨ ਅਦਾਲਤ ਨੇ ਮੋਗਾ ਪੁਲਿਸ ਨੂੂੰ ਜੱਗੂ ਭਗਵਾਨਪੁਰੀਆ ਦਾ ਟਰਾਂਜਿਟ ਰਿਮਾਂਡ ਦੇ ਦਿੱਤਾ | ਇਸਦੇ ਨਾਲ ਹੀ ਹੁਣ ਪੁਲਿਸ ਵਲੋਂ ਜੱਗੂ ਭਗਵਾਨਪੁਰੀਆ ਨੂੰ ਮੋਗਾ ਅਦਾਲਤ […]

ਗੈਂਗਸਟਰ ਜੱਗੂ ਭਗਵਾਨਪੁਰੀਆਂ ਨੂੰ ਮੁੜ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Jaggu Bhagwanpuria

ਚੰਡੀਗੜ੍ਹ 27 ਜੁਲਾਈ 2022: ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆਂ (Jaggu Bhagwanpuria) ਦਾ 6 ਦਿਨ ਦਾ ਰਿਮਾਂਡ ਖ਼ਤਮ ਹੋਣ ਬਾਅਦ ਅੱਜ ਮੁੜ ਗੁਰਦਾਸਪੁਰ ਅਦਾਲਤ ਵਿਚ ਪੇਸ਼ ਕੀਤਾ | ਇਕ ਵਾਰ ਫਿਰ ਅਦਾਲਤ ਨੇ ਭਗਵਾਨਪੁਰੀਆਂ ਦੀ ਪੁਲਿਸ ਰਿਮਾਂਡ ‘ਚ ਚਾਰ ਦਿਨਾਂ ਦਾ ਵਾਧਾ ਕੀਤਾ ਗਿਆ ਹੈ | ਗੈਂਗਸਟਰ ਜੱਗੂ ਭਗਵਾਨਪੁਰੀਆ ‘ਤੇ ਨਸ਼ਾ ਅਤੇ ਹਥਿਆਰਾਂ […]

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਬਾਅਦ ਅੱਜ ਅਦਾਲਤ ‘ਚ ਪੇਸ਼ੀ

Jaggu Bhagwanpuria

ਚੰਡੀਗੜ੍ਹ 27 ਜੁਲਾਈ 2022: ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆਂ (Jaggu Bhagwanpuria) ਦਾ 6 ਦਿਨ ਦਾ ਰਿਮਾਂਡ ਖ਼ਤਮ ਹੋਣ ਬਾਅਦ ਅੱਜ ਗੁਰਦਾਸਪੁਰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਜਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਭਗਵਾਨਪੁਰੀਆਂ ਨੂੰ 6 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ | ਪ੍ਰਾਪਤ ਜਾਣਕਾਰੀ […]