July 2, 2024 10:06 pm

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ

Balkaur Singh

ਚੰਡੀਗੜ੍ਹ 02 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਨੂੰ ਈ-ਮੇਲ ਰਹੀ ਧਮਕੀ ਦਿੱਤੀ ਗਈ ਹੈ | ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਦੇ ਨਾਂ ‘ਤੇ ਭੇਜੀ ਈ-ਮੇਲ ‘ਚ ਕਿਹਾ ਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ‘ਤੇ ਕੁਝ ਨਾ ਕਹਿਣ | ਇਸਦੇ […]

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਲੋੜੀਂਦਾ ਸਚਿਨ ਥਾਪਨ ਅਜ਼ਰਬੇਜਾਨ ਤੋਂ ਗ੍ਰਿਫਤਾਰ

Sidhu Moosewala murder case

ਚੰਡੀਗੜ੍ਹ 30 ਅਗਸਤ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਕਥਿਤ ਮਾਸਟਰਮਾਈਂਡ ‘ਚੋ ਇੱਕ ਸਚਿਨ ਥਾਪਨ (Sachin Thapan) ਨੂੰ ਅਜ਼ਰਬੇਜਾਨ (Azerbaijan) ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਮੀਡਿਆ ਦੀਆਂ ਖਬਰਾਂ ਮੁਤਾਬਕ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਦੇ ਕੈਨੇਡਾ ਤੋਂ ਕੀਨੀਆ ਪਹੁੰਚਣ ਦੀ ਖ਼ਬਰ ਹੈ। ਸੂਤਰਾਂ ਦੇ ਮੁਤਾਬਕ ਇਹ ਦੋਵੇਂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਫਰਜ਼ੀ […]

THE UNMUTE UPDATE: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਮੋਹਾਲੀ ਅਦਾਲਤ ‘ਚ ਪੇਸ਼ੀ

gangster Lawrence Bishnoi

ਚੰਡੀਗੜ੍ਹ 29 ਅਗਸਤ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦਾ ਅੱਜ 10 ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਤੋਂ ਜਾਅਲੀ ਪਾਸਪੋਰਟ ਬਣਾ ਕੇ ਆਪਣੇ ਭਰਾ ਨੂੰ ਵਿਦੇਸ਼ ਭੇਜਣ ਦੇ ਮਾਮਲੇ ਵਿੱਚ ਪੇਸ਼ੀ ਹੋਵੇਗੀ |

ਅਦਾਲਤ ਨੇ ਮਲੋਟ ਪੁਲਿਸ ਨੂੰ ਦਿੱਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ

NIA

ਚੰਡੀਗੜ੍ਹ 21 ਜੁਲਾਈ 2022: ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ | ਜਿੱਥੇ ਅਦਾਲਤ ਨੇ ਇਕ ਕਤਲ ਦੇ ਕੇਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸ੍ਰੀ ਮੁਕਤਸਰ ਸਾਹਿਬ ਦੀ ਮਲੋਟ ਪੁਲਿਸ ਨੂੰ ਟਰਾਂਜਿਟ ਰਿਮਾਂਡ ਦਿੱਤਾ ਹੈ। ਇਸ ਦੌਰਾਨ ਫ਼ਰੀਦਕੋਟ ਦੀ […]