July 7, 2024 1:21 pm

ਮੁੰਬਈ ਪੁਲਿਸ ਵੱਲੋਂ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਭਰਾ ਖ਼ਿਲਾਫ ਲੁੱਕਆਊਟ ਨੋਟਿਸ ਜਾਰੀ

ਲਾਰੈਂਸ ਬਿਸ਼ਨੋਈ

ਚੰਡੀਗੜ੍ਹ, ਪੰਜਾਬ, 27 ਅਪ੍ਰੈਲ 2024: ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi) ਦੇ ਭਰਾ ਅਨਮੋਲ ਬਿਸ਼ਨੋਈ ਖ਼ਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਮੁੰਬਈ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ […]

ਸਲਮਾਨ ਖਾਨ ਦੇ ਫਾਰਮ ਹਾਊਸ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਦੋ ਨੌਜਵਾਨ ਗ੍ਰਿਫਤਾਰ, ਫਰਜ਼ੀ ਆਈਡੀ ਬਰਾਮਦ

Salman Khan

ਚੰਡੀਗੜ੍ਹ, 08 ਜਨਵਰੀ 2024: ਅੱਜ ਦੋ ਸ਼ੱਕੀ ਨੌਜਵਾਨਾਂ ਨੇ ਪਨਵੇਲ ਸਥਿਤ ਸਲਮਾਨ ਖਾਨ (Salman Khan) ਦੇ ਫਾਰਮ ਹਾਊਸ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਇਸ ਤੋਂ ਪਹਿਲਾਂ ਕਿ ਉਹ ਦੋਵੇਂ ਫਾਰਮ ਹਾਊਸ ‘ਚ ਦਾਖਲ ਹੁੰਦੇ, ਉਨ੍ਹਾਂ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ ਗਿਆ। ਉਨ੍ਹਾਂ ਕੋਲੋਂ ਫਰਜ਼ੀ ਆਈਡੀ ਬਰਾਮਦ ਹੋਈ ਹੈ। ਦੋਵੇਂ ਖੁਦ ਨੂੰ […]

ਗ੍ਰਿਫਤਾਰ ਵਿਕਰਮਜੀਤ ਵਿੱਕੀ ਰਾਜਸਥਾਨ ‘ਚ ਜਾਰਡਨ ਦੇ ਸਨਸਨੀਖੇਜ ਕਤਲ ‘ਚ ਸੀ ਸ਼ਾਮਲ: ਏਆਈਜੀ ਗੁਰਮੀਤ ਚੌਹਾਨ

PUNJAB POLICE

ਚੰਡੀਗੜ੍ਹ, 28 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ (PUNJAB POLICE) ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਹਾਲੀ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ […]

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਹੁਣ ਤੱਕ ਦਾ ਸਭ ਤੋਂ ਵੱਡਾ ਖੁਲਾਸ਼ਾ, ਸਚਿਨ ਬਿਸ਼ਨੋਈ ਨੇ ਖੋਲ੍ਹੇ ਕਈ ਰਾਜ਼

Sidhu Moosewala

ਚੰਡੀਗੜ੍ਹ, 11 ਅਕਤੂਬਰ, 2023: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲ ਕਾਂਡ ’ਚ ਪੁਲਿਸ ਦੀ ਰਿਮਾਂਡ ’ਤੇ ਚੱਲ ਰਹੇ ਬਦਮਾਸ਼ ਸਚਿਨ ਥਾਪਨ ਬਿਸ਼ਨੋਈ ਨੇ ਪੁੱਛਗਿੱਛ ਦੌਰਾਨ ਹੁਣ ਤੱਕ ਦਾ ਸਭ ਤੋਂ ਵੱਡਾ ਖੁਲਾਸ਼ਾ ਕੀਤਾ ਹੈ। ਸਿੱਧੂ ਮੂਸੇਵਾਲਾ ਅਤੇ ਲਾਰੈਂਸ ਬਿਸ਼ਨੋਈ ਵਿਚਾਲੇ ਵਿਵਾਦ ਕਬੱਡੀ ਕੱਪ ਨੂੰ ਲੈ ਕੇ ਸ਼ੁਰੂ ਹੋਇਆ ਸੀ, ਸੂਤਰਾਂ ਮਿਲੀ ਜਾਣਕਾਰੀ ਮੁਤਾਬਕ […]

ਸਿੱਧੂ ਮੂਸੇਵਾਲਾ ਕਤਲ ਕਾਂਡ: ਮਾਨਸਾ ਪੁਲਿਸ ਨੂੰ ਮਿਲਿਆ ਸਚਿਨ ਬਿਸ਼ਨੋਈ ਦਾ 6 ਅਕਤੂਬਰ ਤੱਕ ਪੁਲਿਸ ਰਿਮਾਂਡ

Sachin Bishnoi

ਚੰਡੀਗੜ੍ਹ, 29 ਸਤੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਮੁਲਜ਼ਮ ਸਚਿਨ ਬਿਸ਼ਨੋਈ (Sachin Bishnoi) ਨੂੰ ਦਿੱਲੀ ਤੋਂ ਪੰਜਾਬ ਲਿਆ ਕੇ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸਚਿਨ ਬਿਸ਼ਨੋਈ ਦਾ ਮਾਨਸਾ ਪੁਲਿਸ ਨੂੰ 6 ਅਕਤੂਬਰ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਹੈ।

ਭਾਰਤ ਲਿਆਂਦਾ ਜਾਵੇਗਾ ਬਦਮਾਸ਼ ਸਚਿਨ ਬਿਸ਼ਨੋਈ, ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬੈਜਾਨ ਰਵਾਨਾ

Sachin Bishnoi

ਚੰਡੀਗੜ੍ਹ, 31 ਜੁਲਾਈ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਕ ਅਹਿਮ ਕਾਮਯਾਬੀ ਮਿਲੀ ਹੈ। ਬਦਮਾਸ਼ ਸਚਿਨ ਵਿਸ਼ਨੋਈ (Sachin Bishnoi) ਨੂੰ ਭਾਰਤ ਲਿਆਉਣ ਲਈ ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬੈਜਾਨ ਰਵਾਨਾ ਹੋ ਗਈ ਹੈ ਅਤੇ ਅਗਲੇ 2 ਦਿਨਾਂ ‘ਚ ਸੁਰੱਖਿਆ ਏਜੰਸੀਆਂ ਸਚਿਨ ਵਿਸ਼ਨੋਈ ਨੂੰ ਅਜ਼ਰਬੈਜਾਨ ਤੋਂ ਸਪੁਰਦ ਕਰ ਕੇ ਦਿੱਲੀ ਏਅਰਪੋਰਟ ‘ਤੇ ਪਹੁੰਚ ਜਾਣਗੀਆਂ। […]

ਮੂਸੇਵਾਲਾ ਕਤਲ ਕਾਂਡ: ਲਾਰੈਂਸ ਬਿਸ਼ਨੋਈ ਸਮੇਤ 26 ਮੁਲਜ਼ਮਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ‘ਅਦਾਲਤ ‘ਚ ਪੇਸ਼ੀ

Sachin Bishnoi

ਚੰਡੀਗੜ੍ਹ 26 ਜੁਲਾਈ 2023: ਚੰਡੀਗੜ੍ਹ 26 ਜੁਲਾਈ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moosewala murder case) ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ 26 ਮੁਲਜ਼ਮਾਂ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਅਦਾਲਤ ਨੇ ਇਹ ਸੈਸ਼ਨ ਕੋਰਟ ਨੂੰ ਭੇਜ ਦਿੱਤਾ ਅਤੇ […]

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜੀ, ਹਸਪਤਾਲ ਦਾਖਲ ਕਰਵਾਇਆ

Lawrence Bishnoi

ਚੰਡੀਗੜ੍ਹ, 11 ਜੁਲਾਈ 2023: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦੀ ਸਿਹਤ ਵਿਗੜਨ ਹੋਣ ਕਾਰਨ ਬੀਤੀ ਦੇਰ ਰਾਤ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸ ਦਈਏ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਫਰੀਦਕੋਟ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਸ ਦੌਰਾਨ […]

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਫਲਾਈਟ ਰਾਹੀਂ ਦਿੱਲੀ ਲਿਆਂਦਾ, ਤਿਹਾੜ ਜੇਲ੍ਹ ‘ਚ ਕੀਤਾ ਜਾਵੇਗਾ ਸ਼ਿਫਟ

Lawrence Bishnoi

ਨਵੀਂ ਦਿੱਲੀ, 25 ਮਈ 2023 (ਦਵਿੰਦਰ ਸਿੰਘ) : ਗੁਜਰਾਤ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਫਲਾਈਟ ਰਾਹੀਂ ਦਿੱਲੀ ਲਿਆਂਦਾ ਗਿਆ ਹੈ | ਵੀਰਵਾਰ (25 ਮਈ) ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਰਾਸ਼ਟਰੀ ਰਾਜਧਾਨੀ ਨਾਲ ਜੁੜੇ ਇੱਕ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ‘ਤੇ ਲਵੇਗੀ। ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਿਆ ਜਾਵੇਗਾ। […]

ਪਟਿਆਲਾ ਤੋਂ ਏਜੀਟੀਐਫ ਵਲੋਂ ਪੰਜਾਬੀ ਗਾਇਕ ਕਰਨ ਔਜਲਾ ਦਾ ਸਾਥੀ ਗ੍ਰਿਫਤਾਰ

Karan Aujla

ਚੰਡੀਗੜ੍ਹ, 28 ਅਪ੍ਰੈਲ 2023: ਪਟਿਆਲਾ ਤੋਂ ਪੰਜਾਬੀ ਗਾਇਕ ਕਰਨ ਔਜਲਾ (Karan Aujla) ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ | ਪਟਿਆਲਾ ਤੋਂ ਏਜੀਟੀਐਫ ਦੀ ਟੀਮ ਨੇ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁਮਾਣ ਨੂੰ ਗ੍ਰਿਫਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀ ਪਟਿਆਲਾ ਤੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਕਝ ਦਿਨ ਪਹਿਲਾਂ ਹੀ ਕਰਨ […]