July 8, 2024 6:38 pm

ਦਿੱਲੀ ਦੀ ਤਿਹਾੜ ਜੇਲ੍ਹ ‘ਚ ਗੈਂਗਸਟਰ ਪ੍ਰਿੰਸ ਤੇਵਾਤੀਆ ਦੀ ਚਾਕੂ ਮਾਰ ਕੇ ਕੀਤਾ ਕਤਲ

Prince Tewatia

ਦਿੱਲੀ, 15 ਅਪ੍ਰੈਲ 2023: ਦਿੱਲੀ ਦੀ ਅਤਿ-ਸੰਵੇਦਨਸ਼ੀਲ ਤਿਹਾੜ ਜੇਲ੍ਹ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਗੈਂਗਵਾਰ ਦੀ ਖ਼ਬਰ ਸਾਹਮਣੇ ਆਈ ਹੈ ਪੁਲਿਸ ਮੁਤਾਬਕ ਦੋ ਗੁੱਟਾਂ ਵਿਚਾਲੇ ਇਹ ਗੈਂਗਵਾਰ ਸ਼ੁੱਕਰਵਾਰ ਸ਼ਾਮ 5 ਵਜੇ ਹੋਈ। ਗੈਂਗਵਾਰ ਦਾ ਕਾਰਨ ਕੀ ਸੀ ਅਤੇ ਵਾਰਦਾਤ ਸਮੇਂ ਮੁਲਜ਼ਮਾਂ ਕੋਲ ਹਥਿਆਰ ਕਿੱਥੋਂ ਆਏ ਸਨ, ਫਿਲਹਾਲ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦਿੱਲੀ ਦੀ […]