July 5, 2024 5:43 pm

ਫਿਰੋਜ਼ਪੁਰ ‘ਚ ਅੱਤਵਾਦੀ ਅਰਸ਼ ਡੱਲਾ ਦੇ ਸਾਥੀ ਗੈਂਗਸਟਰ ਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾ

night firing

ਚੰਡੀਗੜ੍ਹ 13 ਜਨਵਰੀ 2023: ਜ਼ਿਲਾ ਫਿਰੋਜ਼ਪੁਰ (Ferozepur) ਦੇ ਤਲਵੰਡੀ ਭਾਈ ਇਲਾਕੇ ‘ਚ ਅੱਤਵਾਦੀ ਅਰਸ਼ ਡੱਲਾ ਦੇ ਸਾਥੀ ਕਥਿਤ ਗੈਂਗਸਟਰ ਗੁਰਪਿਆਰ ਸਿੰਘ ਅਤੇ ਪੁਲਿਸ ਵਿਚਾਲੇ ਮੁਕਾਬਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ | ਜਾਨਕਾਰੀ ਅਨੁਸਾਰ ਇਸ ਮੁਕਾਬਲੇ ਵਿੱਚ ਪੁਲਿਸ ਦੀ ਗੋਲੀ ਨਾਲ ਗੁਰਪਿਆਰ ਸਿੰਘ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ […]

ਜਲੰਧਰ ਦੇ ਮਲਸੀਆਂ ‘ਚ ਦੋ ਧਿਰਾਂ ਵਿਚਾਲੇ ਝੜਪ ਦੌਰਾਨ ਚੱਲੀਆਂ ਗੋਲੀਆਂ, 4 ਵਿਅਕਤੀ ਜ਼ਖ਼ਮੀ

Jalandhar

ਜਲੰਧਰ 05 ਜਨਵਰੀ 2023: ਪੰਜਾਬ ਵਿੱਚ ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਅਧੀਨ ਪੈਂਦੇ ਮਲਸੀਆਂ (Malsian) ਕਸਬੇ ਵਿੱਚ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਝੜਪ ਵਿੱਚ ਗੋਲੀਆਂ ਚੱਲਣ ਨਾਲ 4 ਵਿਅਕਤੀ ਜ਼ਖ਼ਮੀ ਹੋ ਗਏ, ਜ਼ਖਮੀ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਲੜਾਈ ਦੇ ਮਸਲੇ ਨੂੰ ਲੈ ਕੇ ਜਦੋਂ ਦੋਵੇਂ […]

ਬਟਾਲਾ ਦੇ ਸੀਆਈਏ ਸਟਾਫ ਵਲੋਂ ਕਥਿਤ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ

CIA staff of Batala

ਚੰਡੀਗੜ੍ਹ 04 ਜਨਵਰੀ 2023: ਜ਼ਿਲ੍ਹਾ ਪੁਲਿਸ ਬਟਾਲਾ ਦੇ ਸੀਆਈਏ ਸਟਾਫ ਵਲੋਂ ਇੱਕ ਕਥਿਤ ਗੈਂਗਸਟਰ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਉਥੇ ਹੀ ਬਟਾਲਾ ਦੇ ਐਸਪੀ ਗੁਰਪ੍ਰੀਤ ਸਿੰਘ ਮੁਤਾਬਕ ਗ੍ਰਿਫਤਾਰ ਗੁਰਮੀਤ ਸਿੰਘ ਮੀਤਾ ਪਿੰਡ ਖੁਸ਼ਹਾਲਪੁਰ, ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ | ਬਟਾਲਾ ਵਿਖੇ ਪ੍ਰੈਸ ਕਾਨਫਰੈਂਸ ਦੌਰਾਨ ਬਟਾਲਾ ਪੁਲਿਸ ਦੇ […]

ਬਟਾਲਾ ਪੁਲਿਸ ਵਲੋਂ ਲੌੜੀਂਦਾ ਕਥਿਤ ਗੈਂਗਸਟਰ ਜਸਵਿੰਦਰ ਸਿੰਘ ਸੋਨਾ ਹਥਿਆਰਾਂ ਸਮੇਤ ਗ੍ਰਿਫਤਾਰ

Batala

ਬਟਾਲਾ 13 ਦਸੰਬਰ 2022: ਪੁਲਿਸ ਜ਼ਿਲ੍ਹਾ ਬਟਾਲਾ (Batala) ਦੇ ਸੀਆਈਏ ਸਟਾਫ ਵਲੋਂ ਇੱਕ ਕਥਿਤ ਗੈਂਗਸਟਰ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ | ਬਟਾਲਾ (Batala) ਦੇ ਐੱਸਪੀ ਗੁਰਪ੍ਰੀਤ ਸਿੰਘ ਮੁਤਾਬਕ ਗ੍ਰਿਫਤਾਰ ਕਥਿਤ ਗੈਂਗਸਟਰ ਜਸਵਿੰਦਰ ਸਿੰਘ ਉਰਫ ਸੋਨਾ ਪਿੰਡ ਠੇਠਰਕੇ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ | ਐੱਸਪੀ ਗੁਰਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੈਂਸ […]

ਲਾਰੈਂਸ ਬਿਸ਼ਨੋਈ ਦੀ ਸ੍ਰੀ ਮੁਕਤਸਰ ਸਾਹਿਬ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮੁੜ ਮਿਲਿਆ ਤਿੰਨ ਦਿਨਾਂ ਰਿਮਾਂਡ

ਲਾਰੈਂਸ ਬਿਸ਼ਨੋਈ

ਸ੍ਰੀ ਮੁਕਤਸਰ ਸਾਹਿਬ 13 ਦਸੰਬਰ 2022: ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੱਜ 13 ਦਸੰਬਰ ਤੱਕ ਦਾ ਰਿਮਾਂਡ ਪੂਰਾ ਹੋਣ ‘ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਥੇ ਹੀ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 16 ਦਸੰਬਰ ਤੱਕ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਰਿਮਾਂਡ ਮਿਲਿਆ। […]

ਛੇਹਰਟਾ ਪੁਲਿਸ ‘ਤੇ ਫਾਇਰਿੰਗ ਕਰ ਕੇ ਭੱਜਣ ਵਾਲੇ ਨੌਜਵਾਨਾਂ ਨੂੰ ਅਜਨਾਲਾ ਤੋਂ ਕੀਤਾ ਗ੍ਰਿਫ਼ਤਾਰ

ਛੇਹਰਟਾ

ਅੰਮ੍ਰਿਤਸਰ 03 ਦਸੰਬਰ 2022: ਅੰਮ੍ਰਿਤਸਰ (Amritsar) ਦੇ ਛੇਹਰਟਾ ਇਲਾਕੇ ਵਿੱਚ ਪੁਲਿਸ ‘ਤੇ ਫਾਇਰਿੰਗ ਕਰਕੇ ਭੱਜੇ ਕਥਿਤ ਗੈਂਗਸਟਰਾਂ ਨੂੰ ਪੁਲਿਸ ਨੇ ਬੀਤੀ ਰਾਤ ਗ੍ਰਿਫਤਾਰ ਕਰ ਲਿਆ ਹੈ | ਇਸ ਮਾਮਲੇ ਵਿਚ ਦੋ ਮੁਲਜਮਾਂ ਨੂੰ ਛੇ ਪਿਸਤੌਲਾਂ ਦੇ ਸਮੇਤ ਮੌਕੇ ‘ਤੇ ਹੀ ਗ੍ਰਿਫਤਾਰ ਕੀਤਾ ਸੀ ਅਤੇ ਇਹਨਾਂ ਦੀ ਨਿਸ਼ਾਨਦੇਹੀ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂ ਅਜਨਾਲਾ ਏਰੀਆ ਦੇ […]

ਅੰਮ੍ਰਿਤਸਰ ‘ਚ ਪੁਲਿਸ ਤੇ ਸ਼ੱਕੀ ਵਿਅਕਤੀਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਜਣੇ ਗ੍ਰਿਫਤਾਰ

Amritsar

ਚੰਡੀਗੜ੍ਹ 01 ਦਸੰਬਰ 2022: ਅੰਮ੍ਰਿਤਸਰ (Amritsar) ਦੇ ਪੁਲਿਸ ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਕਥਿਤ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ ਜਦਕਿ ਚਾਰ ਭੱਜਣ ਵਿਚ ਕਾਮਯਾਬ ਹੋ ਗਏ ਹਨ। ਸੂਤਰਾਂ ਦੇ ਮੁਤਾਬਕ ਥਾਣਾ […]

ਪਟਿਆਲਾ ਪੁਲਿਸ ਵੱਲੋਂ ਦੋ ਵੱਖ-ਵੱਖ ਕੇਸਾਂ ‘ਚ 6 ਪਿਸਟਲ ਸਮੇਤ 4 ਦੋਸ਼ੀ ਗ੍ਰਿਫਤਾਰ

ਪਟਿਆਲਾ ਪੁਲਿਸ

ਪਟਿਆਲਾ 28 ਨਵੰਬਰ 2022: ਵਰੁਨ ਸ਼ਰਮਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਕਾਨਵਰਸ ਰਾਂਹੀ ਦੱਸਿਆ ਕਿ ਮਾਨਯੋਗ ਡੀ.ਜੀ.ਪੀ. ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜ੍ਹੇ ਅਨਸਰਾ ਖਿਲਾਫ ਖ਼ਾਸ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਦੇ ਤਹਿਤ ਹੀ ਪਟਿਆਲਾ ਪੁਲਿਸ ਵੱਲੋਂ ਚਲਾਏ ਗਏ ਇਕ ਸਪੈਸਲ ਅਪਰੇਸ਼ਨ ਦੌਰਾਨ ਦੇ ਵੱਖ ਵੱਖ ਕੇਸਾਂ ਵਿੱਚ 4 ਦੋਸੀਆਨ ਨੂੰ ਗ੍ਰਿਫਤਾਰ […]

ਮੋਗਾ ਪੁਲਿਸ ਵਲੋਂ 2 ਕੁਇੰਟਲ 40 ਕਿੱਲੋ ਡੋਡੇ-ਪੋਸਤ ਸਮੇਤ ਇੱਕ ਨਸ਼ਾ ਤਸਕਰ ਕਾਬੂ

Moga police

ਮੋਗਾ 26 ਨਵੰਬਰ 2022: ਮੁੱਖ ਮੰਤਰੀ ਪੰਜਾਬ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆ ਅਤੇ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਗੁਲਨੀਤ ਸਿੰਘ ਖੁਰਾਣਾ,ਐਸ.ਐਸ.ਪੀ ਮੋਗਾ ਦੀ ਹਦਾਇਤ ਮੁਤਾਬਕ ਜਦੋਂ ਪੁਲਿਸ ਪਾਰਟੀ ਬੱਸ ਅੱਡਾ ਸ਼ਾਹ ਬੁੱਕਰ ਰੋਡ, ਫਤਿਹਗੜ੍ਹ ਪੰਜਤੂਰ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਧਰਮਜੀਤ ਸਿੰਘ ਉਰਫ ਬਵਨ ਪੁੱਤਰ ਬਲਵੀਰ ਸਿੰਘ […]