July 8, 2024 6:01 pm

ਤਰਨ ਤਾਰਨ ‘ਚ ਕੱਪੜਾ ਵਪਾਰੀ ਦੇ ਕਤਲ ਮਾਮਲੇ ‘ਚ ਪੁਲਿਸ ਵਲੋਂ 6 ਜਣਿਆਂ ਖਿਲਾਫ ਕੇਸ ਦਰਜ

e-seva portal

ਚੰਡੀਗੜ੍ਹ 13 ਅਕਤੂਬਰ 2022: ਤਰਨ ਤਾਰਨ ਦੇ ਪਿੰਡ ਅਲਾਦੀਨਪੁਰ ਵਿਖੇ ਬੀਤੇ ਦਿਨ ਕੱਪੜਾ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਨੂੰ 40 ਘੰਟਿਆਂ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਖਾਲੀ ਹਨ | ਮ੍ਰਿਤਕ ਦੇ ਪਰਿਵਾਰਕ ਮੈਂਬਰ ਲਾਸ਼ ਲੈਣ ਲਈ ਸਿਵਲ ਹਸਪਤਾਲ ਤਰਨਤਾਰਨ ਪਹੁੰਚੇ, ਪਰਿਵਾਰ ਦੇ ਵੱਲੋਂ ਲਾਸ ਨੂੰ […]

ਤਰਨਤਾਰਨ ‘ਚ ਹੋਏ ਕੱਪੜਾ ਵਪਾਰੀ ਦੇ ਕਤਲ ਦੀ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਲਈ ਜ਼ਿੰਮੇਵਾਰੀ

Tarn Taran

ਚੰਡੀਗੜ੍ਹ 12 ਅਕਤੂਬਰ 2022: ਪੰਜਾਬ ਦੇ ਤਰਨਤਾਰਨ (Tarn Taran) ਜ਼ਿਲ੍ਹੇ ਦੇ ਪੱਟੀ ਵਿੱਚ ਬਾਈਕ ‘ਤੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਕੱਪੜਾ ਵਪਾਰੀ ਦਾ ਉਸਦੀ ਦੁਕਾਨ ‘ਚ ਦਾਖਲ ਹੋ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ | ਕਤਲ ਦੀ ਇਹ ਸਾਰੀ ਵਾਰਦਾਤ ਦੁਕਾਨ ਵਿਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ | ਹਮਲਾਵਰਾਂ ਨੇ ਗੋਲੀਆਂ ਇੰਨੀ […]

ਪੰਜਾਬ ਪੁਲਿਸ ਵੱਲੋਂ ਡਰੋਨ ਅਧਾਰਤ ਕੇ.ਟੀ.ਐਫ. ਅੱਤਵਾਦੀ ਮਾਡਿਊਲ ਦਾ ਆਪਰੇਟਿਵ ਗ੍ਰਿਫਤਾਰ, 3 ਹੈਂਡ-ਗ੍ਰੇਨੇਡ ਤੇ 2 ਪਿਸਤੌਲ ਬਰਾਮਦ

Punjab Police

ਚੰਡੀਗੜ੍ਹ/ਮੋਗਾ 04 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚੱਲ ਰਹੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ (Punjab Police) ਨੇ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਦੀ ਹਮਾਇਤ ਪ੍ਰਾਪਤ ਡਰੋਨ ਅਧਾਰਤ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਅੱਤਵਾਦੀ ਮਾਡਿਊਲ ਦੇ ਇੱਕ ਹੋਰ ਆਪਰੇਟਿਵ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ […]

ਪੰਜਾਬ ਪੁਲਿਸ ਵੱਲੋਂ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼, ਟਿਫਿਨ ਬੰਬ, 2 AK-56 ਰਾਈਫਲਾਂ, 2 ਕਿੱਲੋ ਹੈਰੋਇਨ ਸਮੇਤ ਸੰਚਾਲਕ ਗ੍ਰਿਫ਼ਤਾਰ

ਨਾਰਕੋ-ਅੱਤਵਾਦ ਮਾਡਿਊਲ

ਚੰਡੀਗੜ੍ਹ/ਅੰਮ੍ਰਿਤਸਰ 04 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਨੂੰ ਹੋਰ ਤੇਜ਼ ਕਰਨ ਨਾਲ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਈ.ਐਸ.ਆਈ. ਅਧਾਰਿਤ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸ ਦੇ ਮੁੱਖ ਸੰਚਾਲਕ ਨੂੰ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਸਮੇਤ ਗ੍ਰਿਫਤਾਰ ਕਰ ਲਿਆ ਹੈ। ਇਹ […]

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕੈਨੇਡਾ ਅਧਾਰਿਤ ਅਰਸ਼ ਡੱਲੇ ਦਾ ਸਾਥੀ ਹਥਿਆਰਾਂ ਸਮੇਤ ਕਾਬੂ

Punjab Police

ਚੰਡੀਗੜ 04 ਅਕਤੂਬਰ 2022: ਪੰਜਾਬ ਪੁਲਿਸ (Punjab Police) ਵਲੋਂ ਸੂਬੇ ਵਿਚ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਇਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ | ਪੰਜਾਬ ਡੀਜੀਪੀ ਗੌਰਵ ਯਾਦਵ ਨੇ ਜਾਣਕਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀ ਪਹਿਲਾ ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਕਾਰਵਾਈ ਕਰਦੇ ਹੋਏ ਖਾਲਿਸਤਾਨ ਟਾਈਗਰ ਫੋਰਸ ਮਾਡਿਊਲ ਦਾ ਪਰਦਾਫਾਸ਼ […]

ਪੰਜਾਬ ਪੁਲਿਸ ਵਲੋਂ ISI ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਲਖਬੀਰ ਲੰਡਾ ਗੈਂਗ ਦਾ ਕਾਰਕੁਨ ਹਥਿਆਰਾਂ ਸਣੇ ਕਾਬੂ

Punjab Police

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਪੁਲਿਸ (Punjab Police) ਵਲੋਂ ਸੂਬੇ ਵਿਚ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਇਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ | ਅੰਮ੍ਰਿਤਸਰ ਦੀ ਪੁਲਿਸ (Amritsar Police)  ਨੇ ਸਰਹੱਦ ਪਾਰ ਤੋਂ ਪਾਕਿਸਤਾਨ ਨਾਲ ਸੰਬੰਧਿਤ ਏਜੰਸੀ ਆਈਐਸਆਈ ਸਮਰਥਿਤ ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ […]

ਪੰਜਾਬ ਪੁਲਿਸ ਵੱਲੋਂ ਸੋਪੂ ਪ੍ਰਧਾਨ ਗੁਰਲਾਲ ਬਰਾੜ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲਾ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਗ੍ਰਿਫਤਾਰ

Punjab Police

ਚੰਡੀਗੜ੍ਹ 29 ਸਤੰਬਰ 2022: ਪੰਜਾਬ ਪੁਲਿਸ (Punjab police) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਗੈਂਗਸਟਰਾਂ ਵਿਰੁੱਧ ਵਿੱਢੀ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਜੰਮੂ ਤੋਂ ਦਵਿੰਦਰ ਬੰਬੀਹਾ ਗੈਂਗ ਦੇ ਅਤਿ ਲੋੜੀਂਦੇ ਸ਼ੂਟਰ ਨੀਰਜ ਚਸਕਾ ਨੂੰ ਸੋਪੂ (ਐਸਓਪੀਯੂ) ਦੇ ਪ੍ਰਧਾਨ ਗੁਰਲਾਲ ਬਰਾੜ ਦੇ ਸਨਸਨੀਖੇਜ਼ ਕਤਲ ਸਮੇਤ ਕਈ ਕਤਲਾਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ […]

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਲੋੜੀਂਦਾ ਸਚਿਨ ਥਾਪਨ ਅਜ਼ਰਬੇਜਾਨ ਤੋਂ ਗ੍ਰਿਫਤਾਰ

Sidhu Moosewala murder case

ਚੰਡੀਗੜ੍ਹ 30 ਅਗਸਤ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਕਥਿਤ ਮਾਸਟਰਮਾਈਂਡ ‘ਚੋ ਇੱਕ ਸਚਿਨ ਥਾਪਨ (Sachin Thapan) ਨੂੰ ਅਜ਼ਰਬੇਜਾਨ (Azerbaijan) ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਮੀਡਿਆ ਦੀਆਂ ਖਬਰਾਂ ਮੁਤਾਬਕ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਦੇ ਕੈਨੇਡਾ ਤੋਂ ਕੀਨੀਆ ਪਹੁੰਚਣ ਦੀ ਖ਼ਬਰ ਹੈ। ਸੂਤਰਾਂ ਦੇ ਮੁਤਾਬਕ ਇਹ ਦੋਵੇਂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਫਰਜ਼ੀ […]

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਇਕ ਹੋਰ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਂਦਾ

Sidhu Moosewala murder case

ਚੰਡੀਗੜ੍ਹ 02 ਅਗਸਤ 2022: ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ (Sidhu Moosewala murder case) ਮਾਮਲੇ ਵਿੱਚ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਪੰਜਾਬ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਇੱਕ ਹੋਰ ਗੈਂਗਸਟਰ ਨੂੰ ਪੰਜਾਬ ਲਿਆਂਦਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਚੁਰੂ ਤੋਂ ਅਰਸ਼ਦ ਖਾਨ ਨਾਮ ਦੇ ਗੈਂਗਸਟਰ ਨੂੰ ਪ੍ਰੋਡਕਸ਼ਨ […]

ਅੰਮ੍ਰਿਤਸਰ ਅਦਾਲਤ ‘ਚ ਹੋਈ ਲਾਰੈਂਸ ਬਿਸ਼ਨੋਈ ਦੀ ਪੇਸ਼ੀ, 8 ਦਿਨਾਂ ਦਾ ਮਿਲਿਆ ਰਿਮਾਂਡ

ਲਾਰੈਂਸ ਬਿਸ਼ਨੋਈ ਦੀ ਪੇਸ਼ੀ

ਅੰਮ੍ਰਿਤਸਰ 28 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਗਿਆ ਹੈ। ਅੰਮ੍ਰਿਤਸਰ ਪੁਲਿਸ ਨੇ ਕੱਲ ਮੁਕਤਸਰ ਅਦਾਲਤ ਤੋਂ ਲਾਰੈਂਸ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕੀਤਾ ਸੀ, ਜਿਸ ਦੇ ਚਲਦੇ ਉਸ ਨੂੰ ਅੰਮ੍ਰਿਤਸਰ ਲਿਆਂਦਾ ਗਿਆ। ਅੱਜ ਸਵੇਰੇ ਲਾਰੈਂਸ ਨੂੰ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ […]