July 2, 2024 7:37 pm

ਪੰਜਾਬ ਪੁਲਿਸ ਦੀ AGTF ਨੇ ਬਦਮਾਸ਼ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ

AGTF

ਚੰਡੀਗੜ੍ਹ, 16 ਮਾਰਚ 2024: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨਾਲ ਸਬੰਧਤ ਤਿੰਨ ਕਾਰਕੁਨਾਂ ਨੂੰ ਜ਼ੀਰਕਪੁਰ ਤੋਂ ਗ੍ਰਿਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡੀਜੀਪੀ, ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੇ ਦਿੱਤੀ। ਗ੍ਰਿਫ਼ਤਾਰ ਕੀਤੇ […]

ਲੁਧਿਆਣਾ ਐਨਕਾਊਂਟਰ: ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

ENCOUNTER

ਚੰਡੀਗੜ੍ਹ, 30 ਨਵੰਬਰ 2023: ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਵਿੱਚ ਪੁਲਿਸ ਮੁਕਾਬਲੇ (ENCOUNTER) ਦੌਰਾਨ ਮਾਰੇ ਗਏ ਦੋਵੇਂ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਲਈ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ […]

ਪੰਜਾਬ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ ਦੋ ਗੁਰਗੇ ਕਾਬੂ, ਚਾਰ ਪਿਸਤੌਲ ਬਰਾਮਦ

Bambiha group

ਚੰਡੀਗੜ੍ਹ, 04 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਦੇ ਚਲਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਬੀਹਾ ਗੈਂਗ (Bambiha group) ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ ‘ਤੇ ਛਾਪੇਮਾਰੀ

Punjab police

ਚੰਡੀਗੜ੍ਹ, 25 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ (Punjab Police) ਨੇ ਅੱਜ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਤੱਤਾਂ ਦੇ ਸਾਥੀਆਂ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ […]

ਪੰਜਾਬ ਪੁਲਿਸ ਨੇ ਗੈਂਗਸਟਰਾਂ ’ਤੇ ਕੱਸਿਆ ਸ਼ਿਕੰਜਾ, ਸੂਬੇ ਭਰ ’ਚ 1159 ਥਾਵਾਂ ’ਤੇ ਕੀਤੀ ਛਾਪੇਮਾਰੀ

ਚੰਡੀਗੜ੍ਹ, 21 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਗੈਂਗਸਟਰ-ਅੱ+ਤ+ਵਾ+ਦੀ ਗਠਜੋੜ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਵੱਖ-ਵੱਖ ਗੈਂਗਸਟਰਾਂ ਵਿਰੁੱਧ ਸ਼ਿਕੰਜਾ ਕੱਸਦਿਆਂ ਸੂਬਾ ਪੱਧਰ ’ਤੇ ਉਨ੍ਹਾਂ ਦੇ ਸਾਥੀਆਂ ਦੇ 1159 ਤੋਂ ਵੱਧ ਸ਼ੱਕੀ ਟਿਕਾਣਿਆਂ/ਛੁਪਣਗਾਹਾਂ ’ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ […]

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਬਦਮਾਸ਼ਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ

Punjab police

ਚੰਡੀਗੜ੍ਹ, 08 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ (PUNJAB POLICE) ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਗੈਂਗਸਟਰਾਂ ਦੇ ਸਹਿਯੋਗੀਆਂ/ਸਰਗਰਮ ਸਮਰਥਕਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਡਾਇਰੈਕਟਰ […]

ਪ੍ਰਤਾਪ ਬਾਜਵਾ ਵੱਲੋਂ ਗੈਂਗਸਟਰ ਨਾਲ ਪਾਰਟੀ ਕਰਨ ਵਾਲੇ ਪੁਲਿਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਨਾ ਕਰਨ ਲਈ ‘ਆਪ’ ਦੀ ਆਲੋਚਨਾ

ਪ੍ਰਤਾਪ ਸਿੰਘ ਬਾਜਵਾ

ਚੰਡੀਗੜ, 26 ਅਗਸਤ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੰਮ੍ਰਿਤਸਰ ‘ਚ ਇਕ ਬਦਨਾਮ ਗੈਂਗਸਟਰ ਨਾਲ ਪਾਰਟੀ ਕਰਦੇ ਦੇਖੇ ਜਾਣ ਤੋਂ ਬਾਅਦ ਪੰਜਾਬ ਪੁਲਸ ਦੇ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਨਾ ਕਰਨ ਲਈ ਆਮ ਆਦਮੀ ਪਾਰਟੀ (AAP) ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ […]

ਕੈਨੇਡਾ ‘ਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਗੋਲੀਆਂ ਮਾਰ ਕੇ ਕਤਲ

Gangster Amarpreet Samra

ਚੰਡੀਗੜ੍ਹ, 29 ਮਈ 2023: ਕੈਨੇਡਾ ਦੇ ਟਾਪ-10 ਗੈਂਗਸਟਰਾਂ ਵਿੱਚੋਂ ਇੱਕ ਅਮਰਪ੍ਰੀਤ ਸਮਰਾ (Gangster Amarpreet Samra) ਉਰਫ ਚੱਕੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਅਮਰਪ੍ਰੀਤ ਵਿਆਹ ਵਿੱਚ ਸ਼ਾਮਲ ਹੋਣ ਲਈ ਵੈਨਕੂਵਰ ਪਹੁੰਚਿਆ ਸੀ। ਰਾਤ ਦੇ ਖਾਣੇ ਅਤੇ ਡਾਂਸ ਤੋਂ ਬਾਅਦ ਜਿਵੇਂ ਹੀ ਫਰੇਜ਼ਰ ਹਾਲ ਤੋਂ ਬਾਹਰ ਆਇਆ। ਬ੍ਰਦਰਜ਼ ਕੀਪਰਜ਼ ਗਰੁੱਪ ਦੇ ਗੁਰਗਿਆਂ ਨੇ ਗੋਲੀਆਂ ਚਲਾ […]

ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: ਪੰਜਾਬ ਪੁਲਿਸ ਤੇ NIA ਵੱਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਛੁਪਣਗਾਹਾਂ ‘ਤੇ ਛਾਪੇਮਾਰੀ

Punjab police

ਚੰਡੀਗੜ, 17 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ (PUNJAB POLICE) ਵੱਲੋਂ ਬੁੱਧਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸੂਬੇ ਭਰ ਵਿੱਚ ਇੱਕੋ ਸਮੇਂ ‘ਤੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਛੁਪਣਗਾਹਾਂ ‘ਤੇ ਘੇਰਾਬੰਦੀ […]

ਸੂਬੇ ਭਰ ‘ਚ ਪੰਜਾਬ ਪੁਲਿਸ ਅਤੇ NIA ਵੱਲੋਂ ਗੈਂਗਸਟਰਾਂ ਦੇ 142 ਟਿਕਾਣਿਆਂ ‘ਤੇ ਛਾਪੇਮਾਰੀ

Punjab Police

ਅੰਮ੍ਰਿਤਸਰ, 17 ਮਈ 2023: ਪੰਜਾਬ ਵਿੱਚ ਨਸ਼ੇ ਨੂੰ ਰੋਕਣ ਲਈ ਜਿੱਥੇ ਪੰਜਾਬ ਪੁਲਿਸ (Punjab Police) ਆਪਣਾ ਕੰਮ ਕਰ ਰਹੀ ਹੈ, ਉੱਥੇ ਹੀ ਸਰਹੱਦੀ ਇਲਾਕਿਆਂ ਵਿੱਚ ਨਸ਼ੇ ਨੂੰ ਰੋਕਣ ਲਈ ਬੀਐਸਐਫ ਲਗਾਤਾਰ ਹੀ ਸਰਚ ਆਪ੍ਰੇਸ਼ਨ ਚਲਾ ਰਹੀ ਹੈ, ਜਿਸਦੇ ਚੱਲਦੇ ਅੱਜ ਪੰਜਾਬ ਪੁਲਿਸ ਤੇ ਬੀਐਸਐਫ ਦੇ ਅਧਿਕਾਰੀ ਅਤੇ ਕਈ ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਦੇ […]