July 8, 2024 1:29 am

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂ ‘ਤੇ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਵਾਲਾ ਬਟਾਲਾ ਪੁਲਿਸ ਵੱਲੋਂ ਕਾਬੂ

Batala police

ਗੁਰਦਾਸਪੁਰ, 17 ਜੂਨ 2023: ਬਟਾਲਾ ਸ਼ਹਿਰ ਦੇ ਇਕ ਵੱਡੇ ਕਾਰੋਬਾਰੀ ਕੋਲੋਂ 90 ਲੱਖ ਦੀ ਫਿਰੌਤੀ ਮੰਗਣ ਅਤੇ ਧਮਕੀਆਂ ਦੇਣ ਵਾਲੇ ਨੂੰ ਬਟਾਲਾ ਪੁਲਿਸ (Batala police) ਨੇ ਅੱਠ ਘੰਟਿਆਂ ਦੌਰਾਨ ਕਾਬੂ ਕਰ ਲਿਆ ਹੈ | ਫਿਰੌਤੀ ਮੰਗਣ ਵਾਲਾ ਖੁਦ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੱਸਦਾ ਸੀ ਅਤੇ ਬਟਾਲਾ ਦੇ ਕਾਰੋਬਾਰੀ ਨੂੰ ਵਟਸਐਪ ਕਾਲ ਰਾਹੀਂ ਫੋਨ ਕਰਕੇ ਧਮਕੀ […]

ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਗੈਂਗਸਟਰਾਂ ਦੇ ਕਤਲ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ‘ਚ ਹਾਈ ਅਲਰਟ ਜਾਰੀ

Gangsters

ਚੰਡੀਗੜ੍ਹ 27 ਫਰਵਰੀ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਕਥਿਤ ਗੈਂਗਸਟਰ (Gangsters) ਮਨਦੀਪ ਤੂਫਾਨ ਅਤੇ ਮਨਮੋਹਨ ਮੋਹਣਾ ਦਾ ਅੱਜ ਪੋਸਟਮਾਰਟਮ ਹੋਵੇਗਾ। ਬੀਤੇ ਦਿਨੀਂ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਇਹ ਦੋਵੇਂ ਗੈਂਗਵਾਰ ਵਿੱਚ ਮਾਰੇ ਗਏ ਸਨ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਗੈਂਗਸਟਰਾਂ ਦੇ ਕਤਲ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ‘ਚ […]

ਮੂਸੇਵਾਲਾ ਕਤਲ ਕਾਂਡ ‘ਚ ਰਾਜਵੀਰ ਤੇ ਜੱਗੂ ਭਗਵਾਨਪੁਰੀਆ ਨੂੰ ਆਹਮੋ-ਸਾਹਮਣੇ ਬਿਠਾ ਕੇ ਹੋਵੇਗੀ ਪੁੱਛਗਿਛ

Jaggu Bhagwanpuria

ਜਲੰਧਰ, 01 ਫਰਵਰੀ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਰਾਜਵੀਰ ਰਵੀ ਰਾਜਗੜ੍ਹ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ | ਮੋਹਾਲੀ ਪੁਲਿਸ ਕੋਲ 4 ਦਿਨ ਦੇ ਰਿਮਾਂਡ ‘ਤੇ ਆਏ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਅਤੇ ਰਾਜਵੀਰ ਰਵੀ ਰਾਜਗੜ੍ਹ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿਛ ਕੀਤੀ ਜਾਵੇਗੀ। ਰਾਜਵੀਰ ਨੂੰ 4 ਦਿਨ ਪਹਿਲਾਂ AGTF ਨੇ […]