July 7, 2024 8:11 pm

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ 24 ਮੁਲਜ਼ਮਾਂ ਦੀ ਮਾਨਸਾ ਅਦਾਲਤ ‘ਚ ਪੇਸ਼ੀ

Sidhu Moosewala Murder Case

ਚੰਡੀਗੜ੍ਹ, 09 ਅਗਸਤ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ (Sidhu Moosewala Murder Case) ਵਿੱਚ ਅੱਜ 24 ਮੁਲਜ਼ਮਾਂ ਨੂੰ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ | ਜਦੋਂ ਕਿ ਲਾਰੈਂਸ ਬਿਸ਼ਨੋਈ ਨੂੰ ਮੈਡੀਕਲ ਛੁੱਟੀ ਦੇ ਕਾਰਨ ਪੇਸ਼ ਨਹੀਂ ਕੀਤਾ ਗਿਆ | ਮਾਨਸਾ ਅਦਾਲਤ ਵੱਲੋਂ 23 ਅਗਸਤ ਨੂੰ ਮੁੜ ਤੋਂ ਅਦਾਲਤ […]

ਸਿੱਧੂ ਮੂਸੇਵਾਲਾ ਕਤਲ ਕੇਸ ਮਾਮਲੇ ‘ਚ 14 ਮੁਲਜ਼ਮਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਅਦਾਲਤ ‘ਚ ਪੇਸ਼ੀ

Sidhu Moosewala

ਮਾਨਸਾ, 28 ਜੂਨ 2023: ਸਿੱਧੂ ਮੂਸੇਵਾਲਾ (Sidhu Moosewala) ਕਤਲ ਕੇਸ ਮਾਮਲੇ ‘ਚ ਅੱਜ 14 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੇ ਛੁੱਟੀ ‘ਤੇ ਹੋਣ ਕਾਰਨ ਡਿਪਟੀ ਜੁਡੀਸ਼ੀਅਲ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ | ਇਸਦੇ ਨਾਲ ਹੀ ਪੁਲਿਸ ਨੇ ਇੱਕਲੇ ਜੋਗਿੰਦਰ ਜੋਗਾ ਦਾ ਪੁਲਿਸ ਰਿਮਾਂਡ ਖਤਮ […]

ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Lawrence Bishnoi

ਨਵੀਂ ਦਿੱਲੀ, 27 ਮਈ 2023 (ਦਵਿੰਦਰ ਸਿੰਘ): ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ ਲਾਰੈਂਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨ ਦੇ ਰਿਮਾਂਡ ਦੀ ਮੰਗ ਕੀਤੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਪੁਲਿਸ ਰਿਮਾਂਡ ਦੌਰਾਨ ਲਾਰੈਂਸ ਬਿਸ਼ਨੋਈ […]

ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ਨੇ ਦੀਪਕ ਮੁੰਡੀ ਤੇ ਉਸਦੇ ਸਾਥੀਆਂ ਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Deepak Mundi

ਅੰਮ੍ਰਿਤਸਰ 26 ਸਤੰਬਰ 2022: ਥਾਣਾ ਮਜੀਠਾ ਰੋਡ ਪੁਲਿਸ ਵੱਲੋਂ ਸ਼ਾਰਪ ਸ਼ੂਟਰ ਦੀਪਕ ਮੁੰਡੀ (Deepak Mundi) ਤੇ ਉਸ ਦੇ ਸਾਥੀ ਰਾਜਿੰਦਰ ਜੋਕਰ ਅਤੇ ਕਪਿਲ ਪੰਡਿਤ ਦਾ ਟਰਾਂਜਿਟ ਰਿਮਾਂਡ ਲੈਣ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਇਨ੍ਹਾਂ ਤਿੰਨਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ […]

ਸਾਰਪ ਸ਼ੂਟਰ ਦੀਪਕ ਮੁੰਡੀ ਤੇ ਉਸਦੇ ਦੋ ਸਾਥੀਆਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ

Deepak Mundy

ਚੰਡੀਗੜ੍ਹ 26 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਅੱਜ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ ਗਿਆ ਹੈ | ਇਸਦੇ ਨਾਲ ਹੀ ਇਨ੍ਹਾਂ ਇਨ੍ਹਾਂ ਤਿੰਨਾਂ ਜਣਿਆਂ ਨੂੰ ਅੰਮ੍ਰਿਤਸਰ ਵਿਚ ਪੇਸ਼ ਕੀਤਾ ਜਾਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ […]

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਲੌਂੜੀਦਾ ਛੇਵਾਂ ਸ਼ੂਟਰ ਦੀਪਕ ਮੁੰਡੀ ਪੁਲਿਸ ਵਲੋਂ ਗ੍ਰਿਫ਼ਤਾਰ

Deepak Mundi

ਚੰਡੀਗੜ੍ਹ 10 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਨੇਪਾਲ ਬਾਰਡਰ ਤੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲੌਂੜੀਦਾ ਛੇਵਾਂ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ ਕਰ ਲਿਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦੀਪਕ ਮੁੰਡੀ (Deepak Mundi) ਫ਼ਰਾਰ ਸੀ | […]

ਪੰਜਾਬ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ‘ਚ ਵਾਧਾ

CIA ਸਟਾਫ ਖਰੜ

ਚੰਡੀਗੜ੍ਹ 26 ਅਗਸਤ 2022: ਦਵਿੰਦਰ ਬੰਬੀਹਾ ਗੈਂਗ ਦੀ ਧਮਕੀ ਤੋਂ ਬਾਅਦ CIA ਸਟਾਫ ਖਰੜ ਦੇ ਬਾਹਰ ਭਾਰੀ ਸੁਰੱਖਿਆ ਬਾਲ ਤਾਇਨਾਤ ਕੀਤੇ ਗਏ ਹਨ | ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਪੰਜਾਬ ਪੁਲਿਸ ਦੀ ਹਿਰਾਸਤ ‘ਚ ਹਨ, ਪੰਜਾਬ ਪੁਲਿਸ ਨੇ ਇਨ੍ਹਾਂ ਦੋਵੇਂ ਗੈਂਗਸਟਰਾਂ ਦੀ ਵੀ ਸੁਰੱਖਿਆ […]