July 2, 2024 9:04 pm

ਮਾਰਸ਼ਲ ਆਰਟ ਗੱਤਕਾ ਅੰਤਰਰਾਸ਼ਟਰੀ ਖੇਡ ਬਣਨ ਲਈ ਤਿਆਰ: ਮਨਜਿੰਦਰ ਸਿੰਘ ਸਿਰਸਾ

Gatka

ਚੰਡੀਗੜ੍ਹ, 11 ਅਕਤੂਬਰ 2023: ਨੈਸ਼ਨਲ ਗੱਤਕਾ (Gatka) ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਆਯੋਜਿਤ ਦੋ ਰੋਜ਼ਾ 11ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਬੁੱਧਵਾਰ ਨੂੰ ਇੱਥੇ ਤਾਲਕਟੋਰਾ ਸਟੇਡੀਅਮ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਈ। ਇਸ ਚੈਂਪੀਅਨਸ਼ਿਪ ਵਿੱਚ 14 ਵੱਖ-ਵੱਖ ਰਾਜਾਂ ਦੇ 900 ਤੋਂ ਵੱਧ ਹੁਨਰਮੰਦ ਗੱਤਕਾ ਖਿਡਾਰੀ, (ਲੜਕੇ ਅਤੇ ਲੜਕੀਆਂ) ਭਾਗ ਲੈ ਰਹੇ ਹਨ ਜੋ ਵੱਖ-ਵੱਖ ਉਮਰ […]

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਯਤਨਾਂ ਸਦਕਾ ਸੱਤ ਸਾਲਾਂ ਬਾਅਦ ਰਾਸ਼ਟਰੀ ਸਕੂਲ ਖੇਡਾਂ ‘ਚ ਹੋਈ ਗੱਤਕੇ ਦੀ ਵਾਪਸੀ: ਹਰਜੀਤ ਸਿੰਘ ਗਰੇਵਾਲ

Gatka

ਚੰਡੀਗੜ, 10 ਅਗਸਤ 2023: ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਅਣਥੱਕ ਯਤਨਾਂ ਸਦਕਾ ਮਾਰਸ਼ਲ ਆਰਟ ਗੱਤਕੇ (Gatka) ਦੀ ਪ੍ਰਫੁੱਲਤਾ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਹੋਈ ਹੈ ਅਤੇ ਸੱਤ ਸਾਲਾਂ ਦੇ ਵਕਫੇ ਤੋਂ ਬਾਅਦ ਅਗਾਮੀ ਰਾਸ਼ਟਰੀ ਸਕੂਲ ਖੇਡਾਂ ਵਿੱਚ ਗੱਤਕੇ ਨੂੰ ਬਤੌਰ ਖੇਡ ਵਜੋਂ ਮੁੜ੍ਹ ਸ਼ਾਮਲ ਕਰ ਲਿਆ ਗਿਆ ਹੈ। ਇਸ ਮਹੱਤਵਪੂਰਨ ਘਟਨਾਕ੍ਰਮ ਦਾ ਖੁਲਾਸਾ ਅੱਜ ਨੈਸ਼ਨਲ […]

ਹਰਜੀਤ ਸਿੰਘ ਗਰੇਵਾਲ ਦੀ ਅਪੀਲ, ਹਰ ਗੁਰਦੁਆਰੇ ਤੇ ਖ਼ਾਲਸਾ ਸਕੂਲਾਂ ‘ਚ ਗੱਤਕਾ ਅਖਾੜੇ ਖੋਲ੍ਹੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ

Gatka

ਚੰਡੀਗੜ੍ਹ 19 ਜੂਨ 2023: ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਮਾਨਤਾ-ਪ੍ਰਾਪਤ ਅਤੇ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਵਿਸ਼ਵ ਭਰ ਦੀਆਂ ਸਮੂਹ ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਹਰ ਗੁਰਦੁਆਰਾ ਸਾਹਿਬਾਨ ਸਮੇਤ ਸਮੂਹ ਖਾਲਸਾ […]

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਯਤਨਾਂ ਸਦਕਾ ਗੁਰੂਆਂ ਵੱਲੋਂ ਵਰੋਸਾਈ ਖੇਡ ਗੱਤਕਾ ਨੈਸ਼ਨਲ ਖੇਡਾਂ ‘ਚ ਹੋਈ ਸ਼ਾਮਲ

Gatka

ਚੰਡੀਗੜ੍ਹ, 18 ਮਈ 2023: ਸਹਾਇਕ ਲੋਕ ਸੰਪਰਕ ਅਧਿਕਾਰੀ ਰਘਬੀਰ ਚੰਦ, ਸੀਨੀਅਰ ਮੀਤ ਪ੍ਰਧਾਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਨੇ ਗੱਤਕਾ (Gatka) ਖੇਡ ਨੂੰ ਨੈਸ਼ਨਲ ਖੇਡਾਂ ਵਿੱਚ ਸ਼ਾਮਲ ਕਰਾਉਣ ‘ਤੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਵਰੋਸਾਈ ਇਸ ਇਤਿਹਾਸਕ ਕਲਾ ਨੂੰ ਬਤੌਰ ਖੇਡ ਨੈਸ਼ਨਲ ਪੱਧਰ ‘ਤੇ ਲੈ ਜਾਣ […]