July 5, 2024 12:51 pm

ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਗੱਤਕੇ ਨੂੰ ਵਿਸ਼ਵ ਭਰ ‘ਚ ਅੱਗੇ ਵਧਾਉਣ ਦਾ ਅਹਿਦ

ਲੰਡਨ/ਚੰਡੀਗੜ੍ਹ, 21 ਸਤੰਬਰ 2023: ਵਿਸ਼ਵ ਭਰ ਵਿੱਚ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਪ੍ਰਫੁੱਲਤ ਕਰਨ, ਪ੍ਰਚਾਰ-ਪਸਾਰ ਅਤੇ ਸੰਭਾਲਣ ਦੇ ਉਦੇਸ਼ ਨਾਲ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਕੌਮਾਂਤਰੀ ਸਿੱਖ ਸਸ਼ਤਰ ਵਿੱਦਿਆ ਕੌਂਸਲ) ਨੇ ਹੇਜ਼, ਲੰਡਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਇਸ ਖੇਡ ਦੇ ਗਤੀਸ਼ੀਲ ਵਿਕਾਸ ਅਤੇ ਵਿਸਥਾਰ ਕਰਨ ਦਾ ਫੈਸਲਾ ਲਿਆ। ਇਹ ਮੀਟਿੰਗ ਕੌਂਸਲ ਦੇ ਚੇਅਰਮੈਨ […]

ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਗਏ ਵਿਸ਼ਾਲ ਨਗਰ ਕੀਰਤਨ

ਨਗਰ ਕੀਰਤਨ

ਸ੍ਰੀ ਮੁਕਤਸਰ ਸਾਹਿਬ 07 ਨਵੰਬਰ 2022: ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਪੰਜ ਪਿਆਰਿਆਂ ਦੀ ਅਗਵਾਈ ਵਿਚ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 7 ਤੋਂ ਇਹ ਨਗਰ ਕੀਰਤਨ ਆਰੰਭ […]