July 7, 2024 5:45 pm

ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

Punjab police

ਚੰਡੀਗੜ੍ਹ, 30 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ (HUMAN TRAFFICKING) ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ […]

ਬਟਾਲਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, 6 ਬਦਮਾਸ਼ ਗ੍ਰਿਫਤਾਰ

Punjab Police

ਚੰਡੀਗੜ੍ਹ, 04 ਨਵੰਬਰ 2023: ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਮੁਤਾਬਕ ਗੁਰਦਾਸਪੁਰ ਅਧੀਨ ਪੈਂਦੇ ਬਟਾਲਾ (Batala) ਵਿੱਚ ਪੰਜਾਬ ਪੁਲਿਸ ਦਾ ਬਦਮਾਸ਼ਾਂ ਨਾਲ ਮੁਕਾਬਲਾ ਹੋਇਆ ਹੈ। ਪੰਜਾਬ ਪੁਲਿਸ ਨੂੰ ਬਦਮਾਸ਼ਾਂ ਦੇ ਇੱਥੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਪਹਿਲਾਂ ਹੀ ਹੈਰੀ ਚੱਠਾ ਦੇ ਗੈਂਗ ‘ਤੇ ਨਜ਼ਰ ਰੱਖ […]

ਡੀਜੀਪੀ ਪੰਜਾਬ ਨੇ ਬਠਿੰਡਾ ‘ਚ ਪੰਜ ਥਾਣਿਆਂ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

DGP Gaurav Yadav

ਚੰਡੀਗੜ੍ਹ/ਅੰਮ੍ਰਿਤਸਰ/ਫਿਰੋਜ਼ਪੁਰ/ਬਠਿੰਡਾ, 10 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੇ ਦੌਰੇ ਦੌਰਾਨ ਜ਼ਿਲ੍ਹੇ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਵਿੱਚ […]

ਪੰਜਾਬ ਪੁਲਿਸ ਵੱਲੋਂ ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲਾਂ ਸਮੇਤ ਚਾਰ ਵਿਅਕਤੀ ਕਾਬੂ

Punjab Police

ਚੰਡੀਗੜ੍ਹ/ਫਿਰੋਜ਼ਪੁਰ, 6 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ 77.8 ਕਿੱਲੋ ਹੈਰੋਇਨ(41.8 ਕਿਲੋ + 36 ਕਿਲੋ) ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਰੈਕੇਟਾਂ ਦਾ ਪਰਦਾਫਾਸ਼ […]

ਡੀਜੀਪੀ ਪੰਜਾਬ ਵਲੋਂ ਲੁਧਿਆਣਾ ਪੁਲਿਸ ਦੇ 13 ਪੁਲਿਸ ਥਾਣਿਆਂ ‘ਚ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਦਾ ਉਦਘਾਟਨ

Police Ludhiana

ਚੰਡੀਗੜ੍ਹ/ਲੁਧਿਆਣਾ, 26 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਵਾਤਾਵਰਣ ਪੱਖੀ ਅਤੇ ਊਰਜਾ-ਕੁਸ਼ਲ ਸੂਬਾ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਕਮਿਸ਼ਨਰੇਟ ਪੁਲਿਸ ਲੁਧਿਆਣਾ (Police Ludhiana) ਦੇ ਅਧਿਕਾਰ ਖੇਤਰ ਅਧੀਨ ਆਉਂਦੇ 13 ਥਾਣਿਆਂ ਦੀਆਂ ਇਮਾਰਤਾਂ ‘ਤੇ ਲਗਾਏ ਰੂਫ਼ਟਾਪ ਸੋਲਰ ਪਾਵਰ ਪਲਾਂਟਾਂ ਦਾ ਉਦਘਾਟਨ ਕੀਤਾ। ਇਹ 120 […]

ਪੰਜਾਬ ਪੁਲਿਸ ਨੇ 168 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ 26 ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼

Punjab police

ਚੰਡੀਗੜ੍ਹ, 15 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਇੱਕ ਸਾਲ ਬਾਅਦ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਦੱਸਣਯੋਗ ਹੈ ਕਿ ਵੱਡੀ ਗਿਣਤੀ ਅਪਰਾਧੀਆਂ ਅਤੇ ਗੈਂਗਸਟਰਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ (Punjab Police) ਵੱਲੋਂ ਸਮਾਜ ਵਿਰੋਧੀ ਅਨਸਰਾਂ ਦੀਆਂ […]

ਸੁਰੱਖਿਆ ਦੇ ਮੱਦੇਨਜ਼ਰ ਏਡੀਜੀਪੀ ਰਾਮ ਸਿੰਘ ਨੇ ਜਲੰਧਰ ਦੇ ਬੱਸ ਸਟੈਂਡ ਦੀ ਕੀਤੀ ਚੈਕਿੰਗ

ADGP Ram Singh

ਚੰਡੀਗੜ੍ਹ 23 ਦਸੰਬਰ 2022: ਸੁਰੱਖਿਆ ਨੂੰ ਮੁੱਖ ਰੱਖਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਪੰਜਾਬ ਭਰ ‘ਚ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਅੱਜ ਏਡੀਜੀਪੀ ਰਾਮ ਸਿੰਘ (ADGP Ram Singh) ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਨਾਲ ਲੈ ਕੇ ਬੱਸ ਸਟੈਂਡ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਚੈਕਿੰਗ ਕੀਤੀ ਗਈ ਹੈ । ਇਸ ਮੌਕੇ […]

ਪੰਜਾਬ ਪੁਲਿਸ ਨੇ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਤਲਾਸ਼ੀ ਮੁਹਿੰਮ ਚਲਾਈ

China Door

ਚੰਡੀਗੜ੍ਹ/ਲੁਧਿਆਣਾ 15 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੱਜ ਪੂਰੀ ਪੰਜਾਬ ਪੁਲਿਸ ਫੋਰਸ ਨੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) […]

ਪੰਜਾਬ ਪੁਲਿਸ ਰਾਸ਼ਟਰੀ ਸੰਪੱਤੀ ਤੇਲ ਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ

Punjab Police

ਚੰਡੀਗੜ੍ਹ 12 ਅਕਤੂਬਰ 2022: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ, ਜੋ ਓਨਸ਼ੋਰ ਸਕਿਉਰਿਟੀ ਕੋਆਰਡੀਨੇਸ਼ਨ ਕਮੇਟੀ (ਓ.ਐਸ.ਸੀ.ਸੀ.) ਦੇ ਚੇਅਰਮੈਨ ਵੀ ਹਨ, ਨੇ ਤੇਲ ਅਤੇ ਗੈਸ ਕੰਪਨੀਆਂ ਨੂੰ ਤੇਲ ਤੇ ਗੈਸ, ਜੋ ਮਹੱਤਵਪੂਰਨ ਰਾਸ਼ਟਰੀ ਸੰਪਤੀਆਂ ਹਨ, ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਸਹਾਇਤਾ ਅਤੇ ਸਮਰਥਨ ਦਾ ਭਰੋਸਾ ਦਿੱਤਾ। ਡੀਜੀਪੀ ਅੱਜ […]

ਪੰਜਾਬ ਪੁਲਿਸ ਵਲੋਂ ਕੈਨੇਡਾ ਦੇ ਲਖਬੀਰ ਲੰਡਾ ਗੈਂਗ ਨਾਲ ਸੰਬੰਧਿਤ ਗੈਂਗਸਟਰ ਬਿਹਾਰ ਤੋਂ ਗ੍ਰਿਫਤਾਰ

Punjab Police

ਚੰਡੀਗੜ੍ਹ 28 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ (Punjab Police) ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਗੈਂਗ ਦੇ ਇੱਕ ਕਾਰਕੁਨ ਨੂੰ ਬਿਹਾਰ ਤੋਂ ਕਤਲ, ਕਤਲ ਦੀ ਕੋਸ਼ਿਸ਼, ਹਮਲਾ ਕਰਨ ਅਤੇ ਲੁੱਟ-ਖੋਹ ਨਾਲ ਸਬੰਧਤ ਕਈ ਘਿਨਾਉਣੇ ਅਪਰਾਧਾਂ ਵਿੱਚ […]