July 5, 2024 7:44 pm

ਗਾਜ਼ੀਪੁਰ ਬਾਰਡਰ ‘ਤੇ ਜਾਮ ਨਾਲ ਆਵਾਜਾਈ ਪ੍ਰਭਾਵਿਤ, ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

Gazipur border

ਚੰਡੀਗੜ੍ਹ, 15 ਫਰਵਰੀ 2024: ਕਿਸਾਨਾਂ ਨੂੰ ਰੋਕਣ ਲਈ ਦਿੱਲੀ ‘ਚ ਦਾਖਲ ਹੋਣ ਵਾਲੀਆਂ ਸੜਕਾਂ ‘ਤੇ ਕਈ ਥਾਵਾਂ ‘ਤੇ ਬੈਰੀਕੇਡ ਲਗਾਏ ਗਏ ਹਨ | ਅੱਜ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਚੰਡੀਗੜ੍ਹ ਵਿਖੇ ਸ਼ਾਮ 5 ਵਜੇ ਬੈਠਕ ਹੋਣ ਜਾ ਰਹੀ ਹੈ | ਦੂਜੇ ਪਾਸੇ ਦਿੱਲੀ ਦੇ ਗਾਜ਼ੀਪੁਰ ਬਾਰਡਰ (Gazipur border)  ‘ਤੇ ਜਾਮ ਲੱਗਾ ਹੋਇਆ ਹੈ। ਦਫ਼ਤਰੀ […]

ਇੰਡੀਆ ਗਠਜੋੜ ਸਰਕਾਰ ਬਣਨ ‘ਤੇ ਸਵਾਮੀਨਾਥਨ ਕਮਿਸ਼ਨ ਮੁਤਾਬਕ ਕਿਸਾਨਾਂ ਨੂੰ MSP ਗਾਰੰਟੀ ਦੇਵਾਂਗੇ: ਰਾਹੁਲ ਗਾਂਧੀ

farmers

ਚੰਡੀਗੜ੍ਹ,13 ਫਰਵਰੀ 2024: ਕਾਂਗਰਸ ਆਗੂ ਰਾਹੁਲ ਗਾਂਧੀ ਭਾਰਤ ਜੋੜੋ ਨਿਆ ਯਾਤਰਾ ਦੇ ਨਾਲ ਅੰਬਿਕਾਪੁਰ ਪਹੁੰਚੇ। ਅੰਬਿਕਾਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਅੱਜ ਕਿਸਾਨ (farmers)  ਦਿੱਲੀ ਵੱਲ ਮਾਰਚ ਕਰ ਰਹੇ ਹਨ। ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ, ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ, ਇਹ ਕੀ ਕਹਿ ਰਹੇ ਹਨ। […]

ਕਿਸਾਨੀ ਅੰਦੋਲਨ : ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ 26 ਨਵੰਬਰ ਤੱਕ ਦਾ ਅਲਟੀਮੇਟਮ ਦਿੱਤਾ

ਰਾਕੇਸ਼ ਟਿਕੈਤ

ਚੰਡੀਗੜ੍ਹ, 1 ਨਵੰਬਰ 2021 : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ 26 ਨਵੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਕਿਹਾ ਹੈ ਕਿ ਇਸ ਤੋਂ ਬਾਅਦ ਕਿਸਾਨ ਦਿੱਲੀ ਵਿੱਚ ਆਪਣਾ ਅੰਦੋਲਨ ਹੋਰ ਤੇਜ਼ ਕਰਨਗੇ। ਟਿਕੈਤ ਨੇ ਕਿਹਾ ਹੈ ਕਿ 27 ਨਵੰਬਰ ਤੋਂ ਕਿਸਾਨ ਪਿੰਡਾਂ ਤੋਂ ਟਰੈਕਟਰਾਂ ਰਾਹੀਂ ਦਿੱਲੀ ਦੇ ਆਸ-ਪਾਸ ਅੰਦੋਲਨ ਵਾਲੀਆਂ ਥਾਵਾਂ ‘ਤੇ ਸਰਹੱਦ ‘ਤੇ […]