July 7, 2024 4:25 pm

CM ਭਗਵੰਤ ਮਾਨ ਨੇ ਐਗਰੀ-ਫੂਡ ਪ੍ਰਾਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਫਾਰਮਾਸਿਊਟੀਕਲ ਤੇ ਕੈਮੀਕਲ ਖੇਤਰ ‘ਚ ਜਰਮਨੀ ਤੋਂ ਸਹਿਯੋਗ ਦੀ ਵਕਾਲਤ

Bhagwant Mann

ਮਿਊਨਿਖ (ਜਰਮਨੀ) 14 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਗਰੀ-ਫੂਡ ਪ੍ਰਾਸੈਸਿੰਗ, ਟੈਕਸਟਾਈਲਜ਼, ਆਟੋ ਕੰਪੋਨੈਂਟਸ, ਫਾਰਮਾਸਿਊਟੀਕਲ ਤੇ ਕੈਮੀਕਲ ਖੇਤਰ ਵਿੱਚ ਸਹਿਯੋਗ ਲਈ ਇਨਵੈਸਟ ਇਨ ਬਾਵਰੀਆ ਨਾਲ ਸਹਿਯੋਗ ਦੀ ਵਕਾਲਤ ਕੀਤੀ। ਮੁੱਖ ਮੰਤਰੀ ਨੇ ਮਿਊਨਿਖ ਵਿੱਚ ਆਪਣੇ ਦਫ਼ਤਰ ਵਿਖੇ ਇਨਵੈਸਟ ਇਨ ਬਾਵਰੀਆ ਦੀ ਟੀਮ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਜਰਮਨੀ […]

CM ਭਗਵੰਤ ਮਾਨ ਨੇ ਖੇਤੀਬਾੜੀ ਖੇਤਰ ‘ਚ ਦਰਪੇਸ਼ ਅਹਿਮ ਮਸਲਿਆਂ ਦੇ ਹੱਲ ਲਈ ਜਰਮਨੀ ਦੀ ਮੋਹਰੀ ਕੰਪਨੀ ਤੋਂ ਮੰਗਿਆ ਸਹਿਯੋਗ

Bhagwant Mann

ਮਿਊਨਿਖ (ਜਰਮਨੀ) 13 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਜਲਵਾਯੂ ਤਬਦੀਲੀ, ਸਿੰਜਾਈ, ਫ਼ਸਲਾਂ ਦੇ ਝਾੜ ਦੀ ਪੇਸ਼ੀਨਗੋਈ, ਵਾਢੀ ਦੀ ਪ੍ਰਗਤੀ ਦੇ ਵਿਸ਼ਲੇਸ਼ਣ, ਸੂਬੇ ਵਿੱਚ ਨਿਵੇਸ਼ ਯੋਜਨਾਵਾਂ ਪ੍ਰਮਾਣਿਤ ਕਰਨ ਲਈ ਜਲਵਾਯੂ ਤਬਦੀਲੀ ਦੇ ਮੁਲਾਂਕਣ ਅਤੇ ਖੇਤੀਬਾੜੀ ਉਤਪਾਦਨ ਉਤੇ ਪ੍ਰਭਾਵ ਵਰਗੇ ਅਹਿਮ ਮਸਲਿਆਂ ਨਾਲ ਸਿੱਝਣ ਲਈ ਜਰਮਨੀ ਦੀ ਮੋਹਰੀ ਕੰਪਨੀ ਬੇਅਵਾਅ ਤੋਂ […]

CM ਭਗਵੰਤ ਮਾਨ ਵੱਲੋਂ ਜਰਮਨੀ ਦੌਰੇ ਦੇ ਪਹਿਲੇ ਦਿਨ ਵੱਖ-ਵੱਖ ਆਲਮੀ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

Bhagwant Mann

ਮਿਊਨਿਖ (ਜਰਮਨੀ) 12 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਰਮਨੀ ਦੌਰੇ ਦੇ ਪਹਿਲੇ ਦਿਨ ਅੱਜ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਿਦਆਂ ਵੱਖ-ਵੱਖ ਨਾਮੀ ਕੰਪਨੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੂੰ ਸੀਈਓ ਮੈਸੇ ਮੁਚੇ ਜੀਐਮਬੀਐਚ ਡਾ. ਰੀਨਹਾਰਡ ਫੀਫਰ ਨੇ ਫੂਡ ਇੰਡਸਟਰੀ […]

ਕਈ ਜਰਮਨ ਕੰਪਨੀਆਂ ਨੇ ਪੰਜਾਬ ‘ਚ ਨਿਵੇਸ਼ ਕਰਨ ਦੀ ਭਰੀ ਹਾਮੀ: CM ਭਗਵੰਤ ਮਾਨ

Bhagwant Mann

ਚੰਡੀਗੜ੍ਹ 12 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਆਪਣੇ ਜਰਮਨੀ ਦੌਰੇ ‘ਤੇ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਜਰਮਨੀ ਵਿੱਚ ਕਰਵਾਏ ਗਏ ਇੰਟਰਨੈਸ਼ਨਲ ਵਪਾਰਕ ਮੇਲੇ (Trade Fair) ਵਿੱਚ ਹਿੱਸਾ ਲਿਆ |ਇਸ ਦੌਰਾਨ ਉਨ੍ਹਾਂ ਨੇ ਕਈ ਜਰਮਨ ਕੰਪਨੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦਾ ਸੱਦਾ ਦਿੱਤਾ […]

ਹਰੇਕ ਪੰਜਾਬੀ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਨਿੱਘਾ ਸਵਾਗਤ ਕਰਨਾ ਚਾਹੁੰਦੈ: CM ਭਗਵੰਤ ਮਾਨ

President Draupadi Murmu

ਨਵੀਂ ਦਿੱਲੀ 10 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ (President Draupadi Murmu) ਨੂੰ ਸੂਬੇ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਪੰਜਾਬ […]

CM ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਰਾਸ਼ਟਰਪਤੀ ਨੂੰ ਪੰਜਾਬ ਆਉਣ ਦਾ ਦਿੱਤਾ ਸੱਦਾ

President Draupadi Murmu

ਚੰਡੀਗੜ੍ਹ 10 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਦਿੱਲੀ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ ਕੀਤੀ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਪੰਜਾਬ ਦੇ ਵੱਖ ਵੱਖ ਮੁੱਦਿਆਂ ‘ਤੇ ਚਰਚਾ ਕੀਤੀ | ਇਸਦੇ ਨਾਲ ਹੀ ਮੁੱਖ ਮੰਤਰੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੰਜਾਬ […]