July 4, 2024 7:05 pm

ਕੇਜਰੀਵਾਲ ਦੀ ਗ੍ਰਿਫਤਾਰੀ ਸੰਬੰਧੀ ਜਰਮਨੀ ਦੀ ਟਿੱਪਣੀ ‘ਤੇ ਭਾਰਤੀ ਵਿਦੇਸ਼ ਮੰਤਰਾਲੇ ਨੇ ਜਤਾਇਆ ਇਤਰਾਜ਼

Kejriwal

ਚੰਡੀਗੜ੍ਹ, 23 ਮਾਰਚ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਨੂੰ ਲੈ ਕੇ ਜਰਮਨੀ ਦੇ ਵਿਦੇਸ਼ ਮੰਤਰਾਲੇ ਵੱਲੋਂ ਕੀਤੀ ਗਈ ਟਿੱਪਣੀ ‘ਤੇ ਭਾਰਤ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਜਰਮਨ ਦੂਤਾਵਾਸ ਦੇ ਉਪ ਮੁਖੀ ਨੂੰ ਦਿੱਲੀ ਤਲਬ ਕੀਤਾ ਅਤੇ ਮਾਮਲੇ ਨੂੰ ਭਾਰਤ ਦਾ ਅੰਦਰੂਨੀ ਮੁੱਦਾ ਦੱਸਦੇ ਹੋਏ […]

ਸੈਰ ਸਪਾਟੇ ਦੇ ਖੇਤਰ ‘ਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਨੇ ਜਿੱਤਿਆ’ ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ’

Anmol Gagan Mann

ਚੰਡੀਗੜ੍ਹ/ਬਰਲਿਨ, 7 ਮਾਰਚ 2024: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਵਿਖੇ ਹੋਏ ਸੈਰ ਸਪਾਟਾ ਸਨਅਤ ਨਾਲ ਸਬੰਧਤ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ‘ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ ਖਿਤਾਬ ਜਿੱਤਿਆ ਹੈ। ਇਸ ਤੋਂ ਇਲਾਵਾ ਪੰਜਾਬ ਰਾਜ […]

ਗੁਰਦਾਸਪੁਰ ਜ਼ਿਲ੍ਹੇ ਦੇ ਪੰਜਾਬੀ ਨੌਜਵਾਨ ਦਾ ਜਰਮਨੀ ‘ਚ ਚਾਕੂ ਮਾਰ ਕੇ ਕੀਤਾ ਕਤਲ

Punjabi youth

ਚੰਡੀਗੜ੍ਹ, 04 ਮਾਰਚ 2024: ਗੁਰਦਾਸਪੁਰ (Gurdaspur ) ਦੇ ਪਿੰਡ ਹੰਸਪੁਰ ਦਾ ਰਹਿਣ ਵਾਲਾ ਪੰਜਾਬੀ ਨੌਜਵਾਨ (Punjabi youth) ਪਿਛਲੇ ਸਾਲ ਆਪਣੇ ਪਰਿਵਾਰ ਲਈ ਰੋਜ਼ੀ-ਰੋਟੀ ਕਮਾਉਣ ਲਈ ਜਰਮਨੀ ਗਿਆ ਸੀ। ਜਿੱਥੇ ਕੁਝ ਦਿਨ ਪਹਿਲਾਂ ਉਸ ਦੀ ਕੁਝ ਨੌਜਵਾਨਾਂ ਨਾਲ ਲੜਾਈ ਹੋ ਗਈ ਸੀ, ਜਿਸ ‘ਚ ਨੌਜਵਾਨਾਂ ਨੇ ਪੰਜਾਬੀ ਨੌਜਵਾਨ ਨੂੰ ਚਾਕੂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ […]

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਭਾਰਤ ਦਾ ਸਨਮਾਨ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ‘ਤੇ: ਜੈਵੀਰ ਸ਼ੇਰਗਿੱਲ

Jaiveer Shergill

ਚੰਡੀਗੜ੍ਹ, 19 ਫਰਵਰੀ 2024: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੂੰ 16 ਤੋਂ 18 ਫਰਵਰੀ ਤੱਕ ਜਰਮਨੀ ਦੇ ਮਿਊਨਿਖ ਸ਼ਹਿਰ ਵਿੱਚ ਹੋਈ ਤਿੰਨ-ਰੋਜ਼ਾ ਮਿਊਨਿਖ ਸੁਰੱਖਿਆ ਕਾਨਫਰੰਸ ਵਿੱਚ ਸੱਦਾ ਦਿੱਤਾ ਗਿਆ, ਜਿਸ ਦੌਰਾਨ ਉਨ੍ਹਾਂ ਤਿੰਨ ਤੋਂ ਚਾਰ ਅਹਿਮ ਪ੍ਰੋਗਰਾਮਾਂ ਬਾਰੇ ਗੱਲਬਾਤ ਕੀਤੀ। ਇਸ ਕਾਨਫਰੰਸ ਵਿੱਚ ਦੁਨੀਆ ਭਰ ਦੇ ਡਿਪਲੋਮੈਟਾਂ, ਆਗੂਆਂ ਅਤੇ ਨੀਤੀ ਨਿਰਮਾਤਾਵਾਂ ਨੇ […]

ਭਾਰਤ-ਮੱਧ ਪੂਰਬ-ਯੂਰਪ ਇਕਨੌਮਿਕ ਕੋਰੀਡੋਰ ‘ਤੇ ਤੁਰਕੀ ਨੇ ਜਤਾਇਆ ਇਤਰਾਜ਼

Economic Corridor

ਚੰਡੀਗੜ੍ਹ, 12 ਸਤੰਬਰ 2023: ਭਾਰਤ-ਮੱਧ ਪੂਰਬ-ਯੂਰਪ ਇਕਨੌਮਿਕ ਕੋਰੀਡੋਰ ਨੂੰ ਜੀ-20 ਸੰਮੇਲਨ ਦੀ ਵੱਡੀ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਤੁਰਕੀ ਨੇ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ। ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਕਿਹਾ ਹੈ ਕਿ ਉਨ੍ਹਾਂ ਦੇ ਬਿਨਾਂ ਕੋਈ ਕੋਰੀਡੋਰ (Economic Corridor) ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਪੂਰਬ ਤੋਂ ਪੱਛਮ ਵੱਲ ਜਾਣ […]

Germany: ਲੁਫਥਾਂਸਾ ਏਅਰਲਾਈਨਜ਼ ਦੇ ਕੰਪਿਊਟਰ ਸਿਸਟਮ ‘ਚ ਤਕਨੀਕੀ ਖ਼ਰਾਬੀ ਕਾਰਨ ਦਰਜਨਾਂ ਉਡਾਣਾਂ ਰੱਦ

Lufthansa Airline

ਚੰਡੀਗੜ੍ਹ, 15 ਫਰਵਰੀ 2023: ਜਰਮਨੀ ਦੀ ਲੁਫਥਾਂਸਾ ਏਅਰਲਾਈਨਜ਼ (Lufthansa Airline) ਦੇ ਕੰਪਿਊਟਰ ਸਿਸਟਮ ‘ਚ ਬੁੱਧਵਾਰ ਨੂੰ ਤਕਨੀਕੀ ਖ਼ਰਾਬੀ ਆ ਗਈ। ਇਸ ਕਾਰਨ ਦਰਜਨਾਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਕੰਪਨੀ ਨੇ ਆਪਣੇ ਬਿਆਨ ‘ਚ ਕਿਹਾ ਕਿ ਇਹ ਸਮੱਸਿਆ ਆਈਟੀ ਸਿਸਟਮ ਦੀ ਖ਼ਰਾਬੀ ਕਾਰਨ ਹੋਈ ਹੈ। ਇਸ ਨੂੰ ਜਲਦੀ ਠੀਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। […]

Hockey: ਭਾਰਤੀ ਹਾਕੀ ਟੀਮ ਦੇ ਕੋਚ ਗ੍ਰਾਹਮ ਰੀਡ ਨੇ ਦਿੱਤਾ ਅਸਤੀਫਾ

Graham Reid

ਚੰਡੀਗੜ੍ਹ, 30 ਜਨਵਰੀ 2023: ਭਾਰਤੀ ਹਾਕੀ ਟੀਮ ਦੇ ਕੋਚ ਗ੍ਰਾਹਮ ਰੀਡ (Graham Reid) ਨੇ ਅਸਤੀਫਾ ਦੇ ਦਿੱਤਾ ਹੈ। ਰੀਡ ਨੇ ਹਾਲ ਹੀ ਵਿੱਚ ਉੜੀਸਾ ਵਿੱਚ ਹੋਏ ਹਾਕੀ ਵਿਸ਼ਵ ਕੱਪ ਵਿੱਚ ਭਾਰਤੀ ਟੀਮ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਪਣੇ ਅਹੁਦੇ ਤੋਂ ਹਟਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਤੋਂ ਇਲਾਵਾ ਐਨਾਲਿਟੀਕਲ ਕੋਚ ਗ੍ਰੇਗ ਕਲਾਰਕ ਅਤੇ ਵਿਗਿਆਨਕ ਸਲਾਹਕਾਰ […]

CM ਭਗਵੰਤ ਮਾਨ ਨੇ ਮਾਰਚ-2023 ‘ਚ ਪਵਿੱਤਰ ਨਗਰੀ ਅੰਮ੍ਰਿਤਸਰ ’ਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

G20 summit Punjab

ਚੰਡੀਗੜ੍ਹ 10 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਚ-2023 ਵਿਚ ਪਾਵਨ ਨਗਰੀ ਅੰਮ੍ਰਿਤਸਰ (Amritsar) ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ (G20 summit) ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੀ ਦਫ਼ਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਮਾਰਚ ਮਹੀਨੇ ਵਿਚ ਹੋਵੇਗਾ […]

ਪੰਜਾਬ ਵੀ ਕਰੇਗਾ G-20 ਸੰਮੇਲਨ ਦੀ ਮੇਜ਼ਬਾਨੀ, ਇਸ ਇਤਿਹਾਸਿਕ ਸ਼ਹਿਰ ‘ਚ ਹੋਣਗੇ ਪ੍ਰੋਗਰਾਮ

G20 summit Punjab

ਚੰਡੀਗੜ੍ਹ 10 ਅਕਤੂਬਰ 2022: ਦੁਨੀਆ ਦੇ 19 ਵੱਡੇ ਦੇਸ਼ਾਂ ਦੀ G-20 ਸੰਮੇਲਨ (G-20 summit) ਦੀ ਪ੍ਰਧਾਨਗੀ ਇਸ ਸਾਲ 1 ਦਸੰਬਰ ਤੋਂ ਲੈ ਕੇ 30 ਨਵੰਬਰ ਤੱਕ ਭਾਰਤ ਕਰਨ ਜਾ ਰਿਹਾ ਹੈ । ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ”ਅਗਲੇ ਸਾਲ ਭਾਰਤ ਵਿੱਚ G-20 ਸੰਮੇਲਨ ਹੋਣ ਜਾ ਰਿਹਾ ਹੈ ਤੇ […]

CM ਭਗਵੰਤ ਮਾਨ ਨੂੰ ਫਲਾਈਟ ਤੋਂ ਉਤਾਰੇ ਜਾਣ ਦੇ ਮਾਮਲੇ ਦੀ ਸਾਰੇ ਤੱਥਾਂ ਦੀ ਕਰਾਂਗੇ ਜਾਂਚ: ਜੋਤੀਰਾਦਿੱਤਿਆ ਸਿੰਧੀਆ

Jyotiraditya Scindia

ਚੰਡੀਗੜ੍ਹ 20 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਆਪਣੀ ਜਰਮਨੀ ਫੇਰੀ ਨੂੰ ਲੈ ਕੇ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ । ਦਰਅਸਲ ਲੁਫਥਾਂਸਾ ਏਅਰਲਾਈਨਜ਼ ਨੇ ਜਰਮਨੀ ਤੋਂ ਪਰਤਦੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਲਾਈਟ ਤੋਂ ਉਤਾਰ ਦਿੱਤਾ ਸੀ। ਇਸਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੇ ਪਹਿਲਾਂ ਹੀ ਵਿਰੋਧੀ […]