July 7, 2024 11:55 am

CM ਭਗਵੰਤ ਮਾਨ ਨੇ ਐਗਰੀ-ਫੂਡ ਪ੍ਰਾਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਫਾਰਮਾਸਿਊਟੀਕਲ ਤੇ ਕੈਮੀਕਲ ਖੇਤਰ ‘ਚ ਜਰਮਨੀ ਤੋਂ ਸਹਿਯੋਗ ਦੀ ਵਕਾਲਤ

Bhagwant Mann

ਮਿਊਨਿਖ (ਜਰਮਨੀ) 14 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਗਰੀ-ਫੂਡ ਪ੍ਰਾਸੈਸਿੰਗ, ਟੈਕਸਟਾਈਲਜ਼, ਆਟੋ ਕੰਪੋਨੈਂਟਸ, ਫਾਰਮਾਸਿਊਟੀਕਲ ਤੇ ਕੈਮੀਕਲ ਖੇਤਰ ਵਿੱਚ ਸਹਿਯੋਗ ਲਈ ਇਨਵੈਸਟ ਇਨ ਬਾਵਰੀਆ ਨਾਲ ਸਹਿਯੋਗ ਦੀ ਵਕਾਲਤ ਕੀਤੀ। ਮੁੱਖ ਮੰਤਰੀ ਨੇ ਮਿਊਨਿਖ ਵਿੱਚ ਆਪਣੇ ਦਫ਼ਤਰ ਵਿਖੇ ਇਨਵੈਸਟ ਇਨ ਬਾਵਰੀਆ ਦੀ ਟੀਮ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਜਰਮਨੀ […]

CM ਭਗਵੰਤ ਮਾਨ ਨੇ ਆਟੋ ਖੇਤਰ ਦੀ ਮੋਹਰੀ ਕੰਪਨੀ ਬੀ.ਐਮ.ਡਬਲਯੂ ਨੂੰ ਈ-ਮੋਬਿਲਿਟੀ ਸੈਕਟਰ ‘ਚ ਸਹਿਯੋਗ ਕਰਨ ਲਈ ਦਿੱਤਾ ਸੱਦਾ

ਬੀ.ਐਮ.ਡਬਲਯੂ

ਮਿਊਨਿਖ (ਜਰਮਨੀ) 13 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਰਮਨੀ ਤੋਂ ਵੱਡੇ ਨਿਵੇਸ਼ ਲਈ ਕੀਤੇ ਜਾ ਰਹੇ ਯਤਨਾਂ ਨੂੰ ਮੰਗਲਵਾਰ ਨੂੰ ਉਦੋਂ ਬੂਰ ਪਿਆ ਜਦੋਂ ਮੋਹਰੀ ਆਟੋ ਕੰਪਨੀ ਬੀ.ਐਮ.ਡਬਲਯੂ ਰਾਜ ਵਿੱਚ ਆਪਣੀ ਆਟੋ ਪਾਰਟਸ ਨਿਰਮਾਣ ਯੂਨਿਟ ਸਥਾਪਤ ਕਰਨ ਲਈ ਸਹਿਮਤ ਹੋ ਗਈ। ਇਸ ਸਬੰਧੀ ਫੈਸਲਾ ਅੱਜ ਇੱਥੇ ਬੀ.ਐਮ.ਡਬਲਯੂ ਹੈੱਡਕੁਆਰਟਰ ਵਿੱਚ ਮੁੱਖ ਮੰਤਰੀ […]

CM ਭਗਵੰਤ ਮਾਨ ਨੇ ਖੇਤੀਬਾੜੀ ਖੇਤਰ ‘ਚ ਦਰਪੇਸ਼ ਅਹਿਮ ਮਸਲਿਆਂ ਦੇ ਹੱਲ ਲਈ ਜਰਮਨੀ ਦੀ ਮੋਹਰੀ ਕੰਪਨੀ ਤੋਂ ਮੰਗਿਆ ਸਹਿਯੋਗ

Bhagwant Mann

ਮਿਊਨਿਖ (ਜਰਮਨੀ) 13 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਜਲਵਾਯੂ ਤਬਦੀਲੀ, ਸਿੰਜਾਈ, ਫ਼ਸਲਾਂ ਦੇ ਝਾੜ ਦੀ ਪੇਸ਼ੀਨਗੋਈ, ਵਾਢੀ ਦੀ ਪ੍ਰਗਤੀ ਦੇ ਵਿਸ਼ਲੇਸ਼ਣ, ਸੂਬੇ ਵਿੱਚ ਨਿਵੇਸ਼ ਯੋਜਨਾਵਾਂ ਪ੍ਰਮਾਣਿਤ ਕਰਨ ਲਈ ਜਲਵਾਯੂ ਤਬਦੀਲੀ ਦੇ ਮੁਲਾਂਕਣ ਅਤੇ ਖੇਤੀਬਾੜੀ ਉਤਪਾਦਨ ਉਤੇ ਪ੍ਰਭਾਵ ਵਰਗੇ ਅਹਿਮ ਮਸਲਿਆਂ ਨਾਲ ਸਿੱਝਣ ਲਈ ਜਰਮਨੀ ਦੀ ਮੋਹਰੀ ਕੰਪਨੀ ਬੇਅਵਾਅ ਤੋਂ […]

CM ਭਗਵੰਤ ਮਾਨ ਵੱਲੋਂ ਜਰਮਨੀ ਦੌਰੇ ਦੇ ਪਹਿਲੇ ਦਿਨ ਵੱਖ-ਵੱਖ ਆਲਮੀ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

Bhagwant Mann

ਮਿਊਨਿਖ (ਜਰਮਨੀ) 12 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਰਮਨੀ ਦੌਰੇ ਦੇ ਪਹਿਲੇ ਦਿਨ ਅੱਜ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਿਦਆਂ ਵੱਖ-ਵੱਖ ਨਾਮੀ ਕੰਪਨੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੂੰ ਸੀਈਓ ਮੈਸੇ ਮੁਚੇ ਜੀਐਮਬੀਐਚ ਡਾ. ਰੀਨਹਾਰਡ ਫੀਫਰ ਨੇ ਫੂਡ ਇੰਡਸਟਰੀ […]

ਕਈ ਜਰਮਨ ਕੰਪਨੀਆਂ ਨੇ ਪੰਜਾਬ ‘ਚ ਨਿਵੇਸ਼ ਕਰਨ ਦੀ ਭਰੀ ਹਾਮੀ: CM ਭਗਵੰਤ ਮਾਨ

Bhagwant Mann

ਚੰਡੀਗੜ੍ਹ 12 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਆਪਣੇ ਜਰਮਨੀ ਦੌਰੇ ‘ਤੇ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਜਰਮਨੀ ਵਿੱਚ ਕਰਵਾਏ ਗਏ ਇੰਟਰਨੈਸ਼ਨਲ ਵਪਾਰਕ ਮੇਲੇ (Trade Fair) ਵਿੱਚ ਹਿੱਸਾ ਲਿਆ |ਇਸ ਦੌਰਾਨ ਉਨ੍ਹਾਂ ਨੇ ਕਈ ਜਰਮਨ ਕੰਪਨੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦਾ ਸੱਦਾ ਦਿੱਤਾ […]

PM ਮੋਦੀ ਡੈਨਮਾਰਕ ਪਹੁੰਚੇ, ਡੈਨਮਾਰਕ ਦੇ ਪ੍ਰਧਾਨ ਮੰਤਰੀ ਨਾਲ ਅਹਿਮ ਮੁੱਦਿਆਂ ‘ਤੇ ਕੀਤੀ ਗੱਲਬਾਤ

Denmark

ਚੰਡੀਗੜ੍ਹ 03 ਮਈ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਯੂਰਪ ਦੇ ਤਿੰਨ ਦੇਸ਼ਾਂ ਦੇ ਦੌਰੇ ‘ਤੇ ਹਨ। ਜਰਮਨੀ ਤੋਂ ਬਾਅਦ ਪੀਐਮ ਮੋਦੀ ਹੁਣ ਦੂਜੇ ਦਿਨ ਡੈਨਮਾਰਕ (Denmark) ਪਹੁੰਚ ਗਏ ਹਨ। ਜਿੱਥੇ ਏਅਰਪੋਰਟ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡੈਨਮਾਰਕ ਦੇ ਪੀਐਮ ਫਰੈਡਰਿਕਸਨ ਖੁਦ ਪੀਐਮ ਮੋਦੀ ਦਾ ਸਵਾਗਤ ਕਰਨ ਲਈ ਏਅਰਪੋਰਟ ਪਹੁੰਚੇ […]