July 2, 2024 10:52 pm

CM ਭਗਵੰਤ ਮਾਨ ਨੇ ਰਾਜਪੁਰਾ-ਘਨੌਰ ਵਿਖੇ JSW ਸਟੀਲ ਕੋਟਿੰਗ ਪ੍ਰੋਡਕਟਸ ਲਿਮਟਿਡ ਪਲਾਂਟ ਕੀਤਾ ਲੋਕਾਂ ਨੂੰ ਸਮਰਪਿਤ

JSW Steel Coating Products Limited

ਰਾਜਪੁਰਾ (ਪਟਿਆਲਾ), 02 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ, ਦੇਸ਼ ਦੇ ਸਭ ਤੋਂ ਪਸੰਦੀਦਾ ਉਦਯੋਗਿਕ ਸਥਾਨ ਵਜੋਂ ਉੱਭਰਿਆ ਹੈ ਅਤੇ ਹਰ ਖੇਤਰ ਵਿੱਚ ਵਿਆਪਕ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ।ਜੇ.ਐਸ.ਡਬਲਯੂ ਸਟੀਲ ਕੋਟਿੰਗ ਪ੍ਰੋਡਕਟਸ ਲਿਮਟਿਡ ਦੇ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ […]

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਘਨੌਰ ਅਤੇ ਰਾਜਪੁਰਾ ਦਾ ਦੌਰਾ

Ghanour

ਚੰਡੀਗੜ੍ਹ, 27 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਭਾਰੀ ਮੀਂਹ ਅਤੇ ਝੱਖੜ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਇਨਾਂ ਕਰਨ ਲਈ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਰਾਜਪੁਰਾ ਅਤੇ ਘਨੌਰ (Ghanour) ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ […]

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਭਰਾ, ਲੜਕੇ, ਭਤੀਜੇ ਸਮੇਤ 10 ਜਣਿਆਂ ‘ਤੇ ਵਿਰੁੱਧ ਪਰਚਾ ਦਰਜ

ਖੇਲੋ ਇੰਡੀਆ ਯੂਥ ਗੇਮਜ਼

ਪਟਿਆਲਾ 19 ਦਸੰਬਰ 2022: ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਭਰਾ, ਲੜਕੇ ਸਾਬਕਾ ਪ੍ਰਬੰਧਕੀ ਡਾਇਰੈਕਟਰ ਪਾਵਰਕੌਮ ਗਗਨਦੀਪ ਸਿੰਘ , ਭਤੀਜੇ ਸਮੇਤ 10 ਜਣਿਆਂ ‘ਤੇ ਕੇਸ ਦਰਜ ਕੀਤਾ ਗਿਆ ਹੈ । ਨਾਜਾਇਜ਼ ਕਾਲੋਨੀਆਂ ਕੱਟਣ ਵਾਲਿਆਂ ਖਿਲਾਫ਼ ਆਖ਼ਿਰ ਪਟਿਆਲਾ ਡਿਵੈਲਪਮੈਂਟ ਅਥਾਰਟੀ ਨੇ ਵੱਡੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇਕੱਲੇ ਥਾਣਾ ਸਦਰ ਅਧੀਨ ਆਉਂਦੇ ਖੇਤਰ […]

ਮਦਨ ਲਾਲ ਜਲਾਲਪੁਰ ਨੇ ਚੰਦੂਮਾਜਰਾ ਨੂੰ ਕੀਤਾ ਚੈਲੰਜ, ਜੇਕਰ ਚੋਣ ਹਾਰ ਗਏ ਤਾਂ ਛੱਡਣਗੇ ਸਿਆਸਤ

Madan Lal Jalalpur

ਹਲਕਾ ਘਨੌਰ ਵਿਖੇ ਪੰਚਾਇਤੀ ਜਮੀਨ ਨੂੰ ਲੈਕੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur)  ਵਿਚਕਾਰ ਚਲ ਰਹੀ ਤਲਖੀ ਲਗਾਤਾਰ ਵਧਦੀ ਜਾ ਰਹੀ ਹੈ। ਜਿਥੇ ਇਕ ਦਿਨ ਪਹਿਲਾਂ ਪ੍ਰੇਮ ਸਿੰਘ ਚੰਦੂਮਾਜਰਾ (Prem Singh Chandumajra) ਨੇ ਪ੍ਰੈਸ ਕਾਨਫਰੰਸ ਕਰਕੇ ਮਦਨ ਲਾਲ ਉੱਤੇ ਜਮੀਨੀ ਘਪਲੇ ਨੂੰ ਲੈ ਕੇ ਕਰੋੜਾ ਰੁਪਏ ਹਜਮ ਕਰਨ ਦੇ ਦੋਸ਼ […]

ਪੰਜਾਬ ਚੋਣਾਂ 2022 : ਜਾਣੋ! ਜ਼ਿਲ੍ਹਾ ਪਟਿਆਲਾ ‘ਚ ਦੁਪਹਿਰ 1 ਵਜੇ ਤੱਕ ਦੀ ਵੋਟਿੰਗ ਅਪਡੇਟ

ਪਟਿਆਲਾ

ਚੰਡੀਗੜ੍ਹ 20 ਫਰਵਰੀ 2022: ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਸਖ਼ਤ ਸੁਰੱਖਿਆ ਵਿਵਸਥਾ ਦਰਮਿਆਨ ਐਤਵਾਰ ਸਵੇਰੇ ਤੋਂ ਵੋਟਿੰਗ ਸ਼ੁਰੂ ਹੋ ਰਹੀ ਹੈ । ਇਸ ਦੌਰਾਨ ਜ਼ਿਲ੍ਹਾ ਪਟਿਆਲਾ ‘ਚ ਦੁਪਹਿਰ 1 ਵਜੇ ਤੱਕ ਦੀ ਵੋਟਿੰਗ ਅਪਡੇਟ ਇਸ ਤਰ੍ਹਾਂ ਹੈ ਨਾਭਾ ‘ਚ ਹੁਣ ਤੱਕ 40 ਫੀਸਦੀ ਹੋਈ ਪੋਲਿੰਗ ਪਟਿਆਲਾ ‘ਚ ਹੁਣ ਤੱਕ 32 ਫੀਸਦੀ ਹੋਈ ਪੋਲਿੰਗ […]

CM ਚੰਨੀ ਨੇ ਘਨੌਰ ਤੋਂ ਕਾਂਗਰਸ ਮਦਨ ਲਾਲ ਜਲਾਲਪੁਰ ਦੇ ਹੱਕ ‘ਚ ਕੀਤਾ ਪ੍ਰਚਾਰ

Madan Lal Jalalpur

ਘਨੌਰ 07 ਫਰਵਰੀ 2022: ਹਲਕਾ ਘਨੌਰ (Ghanour) ਵਿਖੇ ਸਥਾਨਕ ਕਾਂਗਰਸੀ ਉਮੀਦਵਾਰ ਮਦਨ ਲਾਲ ਜਲਾਲਪੁਰ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਵਿਸ਼ੇਸ਼ ਤੌਰ ‘ਤੇ ਹਲਕਾ ਘਨੌਰ ਪਹੁੰਚੇ| ਇਸ ਦੌਰਾਨ ਸੀ ਐੱਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਲਕਾ ਘਨੌਰ ਦੀ ਨੁਹਾਰ ਬਦਲੀ ਜਾਵੇਗੀ ਹਲਕੇ ਦਾ ਹਰ ਪੱਖ ਤੋਂ ਵਿਕਾਸ ਕੀਤਾ ਜਾਵੇਗਾ| ਇਸ ਮੌਕੇ ‘ਤੇ ਹਲਕਾ […]

ਮਦਨ ਲਾਲ ਜਲਾਲਪੁਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

Madan Lal Jalalpur

ਪਟਿਆਲਾ, ਘਨੌਰ 31 ਜਨਵਰੀ 2022: ਹਲਕਾ ਘਨੌਰ (Ghanour)ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur) ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਘਨੌਰ-113 ਮਨਜੀਤ ਸਿੰਘ ਚੀਮਾ ਕੋਲ ਦਾਖਲ ਕਰਵਾਏ।ਉਨ੍ਹਾਂ ਦੀ ਪਤਨੀ ਬੀਬੀ ਅਮਰਜੀਤ ਕੌਰ ਜਲਾਲਪੁਰ ਨੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ।ਕਰ ਅਤੇ ਆਬਕਾਰੀ ਕਮਿਸ਼ਨਰ ਦਫ਼ਤਰ ਵਿਖੇ ਨਾਮਜ਼ਦਗੀ ਦਾਖ਼ਲ ਕਰਵਾਉਣ ਉਪਰੰਤ […]

ਪਟਿਆਲਾ ਦੇ ਘਨੌਰ ਵਿਖੇ ਅਰਧ ਸੈਨਿਕ ਬਲਾਂ ਵਲੋਂ ਕੱਢਿਆ ਫਲੈਗ ਮਾਰਚ

Ghanour

ਪਟਿਆਲਾ 20 ਜਨਵਰੀ 2022: ਪਟਿਆਲਾ ਦੇ ਹਲਕਾ ਘਨੌਰ (Ghanour) ਵਿਖੇ ਅਰਧ ਸੈਨਿਕ ਬਲਾਂ ਅਤੇ ਪੰਜਾਬ ਪੁਲਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ | ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਸ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ | ਇਨ੍ਹਾਂ ਚੋਣਾਂ ਨੂੰ ਧਿਆਨ ‘ਚ ਰੱਖਦਿਆਂ ਪੁਲਸ ਵੱਲੋਂ ਜਿੱਥੇ ਸਰਹੱਦੀ ਇਲਾਕਿਆਂ ‘ਚ ਸਖ਼ਤ ਨਾਕਾਬੰਦੀ ਕੀਤੀ ਹੋਈ […]

ਘਨੌਰ ਰੈਲੀ ਸੁੂਬੇ ‘ਚ ਮੁੜ ਕਾਂਗਰਸ ਸਰਕਾਰ ਲਿਆਉਣ ਦਾ ਬੰਨ੍ਹੇਗੀ ਮੁੱਢ : ਜਲਾਲਪੁਰ

Jalalpur

ਘਨੌਰ 26 ਦਸੰਬਰ 2021 : 29 ਦਸੰਬਰ ਨੂੰ ਕੀਤੀ ਜਾ ਰਹੀ ਰੈਲੀ ਪੰਜਾਬ ਵਿਚ ਮੁੜ ਕਾਂਗਰਸ ਸਰਕਾਰ ( Congress government)  ਲਿਆਉਣ ਦਾ ਮੁੱਢ ਬੰਨ੍ਹੇਗੀ ਅਤੇ ਕਾਂਗਰਸ ਬਹੁਮਤ ਨਾਲ ਆਪਣੀ ਸਰਕਾਰ ਬਣਾਉਣ ਵਿਚ ਸਫ਼ਲ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ (Jalalpur)ਨੇ ਅਨਾਜ ਮੰਡੀ ਘਨੌਰ ਵਿਖੇ ਰੈਲੀ ਦੀਆਂ ਤਿਆਰੀਆਂ ਲਈ ਕੀਤੇ […]

ਆਈ.ਟੀ.ਆਈ. ਹਸਪਤਾਲ ਤੇ ਆਧੁਨਿਕ ਬੱਸ ਸਟੈਂਡ ਨਾਲ ਘਨੌਰ ਬਣੇਗਾ ਨਮੂਨੇ ਦਾ ਸ਼ਹਿਰ: ਮਦਨ ਲਾਲ ਜਲਾਲਪੁਰ

Ghanour bus stand

ਚੰਡੀਗੜ੍ਹ 11 ਦਸੰਬਰ 2021: ਅੱਜ ਕਸਬਾ ਘਨੌਰ ਵਿਖੇ ਨਗਰ ਪੰਚਾਇਤ ਘਨੌਰ ਦੇ ਪ੍ਰਧਾਨ ਨਰਪਿੰਦਰ ਸਿੰਘ ਭਿੰਦਾ, ਸੰਮਤੀ ਚੇਅਰਮੈਨ ਜਗਦੀਪ ਸਿੰਘ ਡਿੰਪਲ ਚਪੜ੍ਹ ਅਤੇ ਈ.ਓ. ਚੇਤੰਨ ਕੁਮਾਰ ਦੀ ਅਗਵਾਈ ਵਿਚ ਕੀਤੇ ਗਏ ਕੰਮਾਂ ਦਾ ਉਦਘਾਟਨ ਅਤੇ ਕੁਝ ਕੰਮਾਂ ਦਾ ਨੀਂਹ ਪੱਥਰ ਰੱਖਣ ਲਈ ਸਮਾਗਮ ਕਰਵਾਏ ਗਏ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਹਲਕਾ ਘਨੌਰ ਦੇ ਵਿਧਾਇਕ […]