July 7, 2024 2:27 pm

ਅਭਿਰੋਜਜੋਤ ਕੌਰ ਦਾ ਹੋਇਆ ਪੋਸਟਮਾਰਟਮ, ਪੁਲਿਸ ਨੇ ਕਿਹਾ- ਜਲਦ ਖੋਲ੍ਹਾਂਗੇ ਕਤਲ ਦੇ ਸਾਰੇ ਪੱਤੇ

ਅਭਿਰੋਜਜੋਤ ਕੌਰ

ਅੰਮ੍ਰਿਤਸਰ, 17 ਮਈ 2023: ਅੰਮ੍ਰਿਤਸਰ ‘ਚ ਬੀਤੇ ਦੋ ਦਿਨ ਪਹਿਲਾਂ ਇੱਕ 7 ਸਾਲਾ ਬੱਚੀ 7 ਸਾਲਾ ਅਭਿਰੋਜਜੋਤ ਕੌਰ ਕਿਡਨੈਪ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ ਜਿਸ ਤੋਂ ਬਾਅਦ ਉਸ ਦਾ ਸੱਚ ਸਾਹਮਣੇ ਆਉਣ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਉਸਦੀ ਮਤਰੇਈ ਮਾਂ ਵੱਲੋਂ ਉਸ ਦਾ ਕਤਲ ਕਰਕੇ ਆਪਣੇ ਪਿੰਡ ਦੇ ਛੱਪੜ ਵਿੱਚ ਸੁੱਟ ਦਿੱਤਾ ਗਿਆ […]

ਭਾਰਤ-ਪਾਕਿਸਤਾਨ ਸਰਹੱਦ ‘ਤੇ ਮੁੜ ਦੇਖੀ ਡਰੋਨ ਦੀ ਹਲਚਲ, ਵੱਡੀ ਮਾਤਰਾ ‘ਚ ਹੈਰੋਇਨ ਬਰਾਮਦ

India-Pakistan Border

ਚੰਡੀਗੜ੍ਹ, 05 ਅਪ੍ਰੈਲ 2023: ਪਾਕਿਸਤਾਨ ਪਾਸੋਂ ਨਸ਼ਾ ਤਸਕਰ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ । ਡਰੋਨਾਂ ਦੀ ਵਰਤੋਂ ਇੱਕ ਵਾਰ ਫਿਰ ਨਸ਼ਾ ਤਸਕਰੀ ਲਈ ਕੀਤੀ ਗਈ ਹੈ। ਭਾਰਤ-ਪਾਕਿਸਤਾਨ ਸਰਹੱਦ (India-Pakistan Border) ‘ਤੇ ਇਕ ਵਾਰ ਫਿਰ ਡਰੋਨਾਂ ਦੀ ਹਲਚਲ ਦੇਖੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਘੁਰਿੰਡਾ (Gharinda) ਦੇ ਬੀ.ਓ.ਪੀ. ਪੁਲਮੋਰਾ ਵਿੱਚ ਡਰੋਨ ਦਾਖਲ […]

ਵਿਆਹ ਸਮਾਗਮ ਦੌਰਾਨ DJ ‘ਤੇ ਭੰਗੜਾ ਪਾਉਣ ਨੂੰ ਲੈ ਕੇ ਰਿਸ਼ਤੇਦਾਰਾ ‘ਚ ਹੋਇਆ ਝਗੜਾ, ਚੱਲੀਆਂ ਗੋਲੀਆਂ

ਅੰਮ੍ਰਿਤਸਰ

ਅੰਮ੍ਰਿਤਸਰ, 24 ਜਨਵਰੀ 2023: ਅੰਮ੍ਰਿਤਸਰ ਦੇ ਪਿੰਡ ਘਰਿੰਡਾ ਦੇ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਰਾਤ ਨੂੰ ਚੱਲ ਰਹੇ ਡੀਜੇ ‘ਤੇ ਭੰਗੜਾ ਪਾਉਣ ਲਈ ਰਿਸ਼ਤੇਦਾਰ ਆਪਸ ਵਿੱਚ ਹੀ ਭਿੜ ਗਏ, ਅਤੇ ਝਗੜੇ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਨਰਾਇਣ ਸਿੰਘ ਨਾਮਕ ਨੌਜਵਾਨ ਨੇ ਦੱਸਿਆ ਕਿ ਉਹਨਾਂ ਦੇ […]