July 5, 2024 1:29 am

ਸੁਪਰੀਮ ਕੋਰਟ ਵੱਲੋਂ ਧਾਰਾ 370 ਸੰਬੰਧੀ ਲਏ ਫੈਸਲੇ ਤੋਂ ਨਿਰਾਸ਼ ਹਾਂ: ਗੁਲਾਮ ਨਬੀ ਆਜ਼ਾਦ

Ghulam Nabi Azad

ਚੰਡੀਗੜ੍ਹ, 11 ਦਸੰਬਰ 2023: ਕਾਂਗਰਸ ਤੋਂ ਵੱਖ ਹੋ ਕੇ ਡੈਮੋਕਰੇਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ (ਡੀਪੀਏਪੀ) ਦੀ ਸਥਾਪਨਾ ਕਰਨ ਵਾਲੇ ਗੁਲਾਮ ਨਬੀ ਆਜ਼ਾਦ (Ghulam Nabi Azad) ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਫੈਸਲੇ ਤੋਂ ਨਿਰਾਸ਼ ਹਾਂ। ਅਦਾਲਤ ਦਾ ਫੈਸਲਾ ਦੁਖਦ ਅਤੇ ਮੰਦਭਾਗਾ ਹੈ। ਜੰਮੂ-ਕਸ਼ਮੀਰ ਦੇ ਲੋਕ ਇਸ ਤੋਂ ਖੁਸ਼ ਨਹੀਂ ਹਨ ਪਰ ਸਾਨੂੰ ਇਹ ਸਵੀਕਾਰ ਕਰਨਾ […]

ਕਦੋਂ ਹੋਵੇਗੀ ‘ਵਨ ਨੇਸ਼ਨ, ਵਨ ਇਲੈਕਸ਼ਨ’ ਕਮੇਟੀ ਦੀ ਪਹਿਲੀ ਬੈਠਕ ? ਰਾਮਨਾਥ ਕੋਵਿੰਦ ਨੇ ਦਿੱਤੀ ਜਾਣਕਾਰੀ

One Nation One Election

ਚੰਡੀਗੜ੍ਹ, 16 ਸਤੰਬਰ, 2023: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕੇਂਦਰ ਸਰਕਾਰ ਨੇ ‘ਵਨ ਨੇਸ਼ਨ, ਵਨ ਇਲੈਕਸ਼ਨ’ (One Nation One Election) ‘ਤੇ ਅਮਲ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ। ਹਾਲ ਹੀ ‘ਚ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਪ੍ਰਧਾਨਗੀ ‘ਚ ਇਸ ਦੇ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਹੁਣ ਇਸ ਕਮੇਟੀ […]

ਪ੍ਰਧਾਨ ਮੰਤਰੀ ਮੋਦੀ ਨੇ ਕਦੇ ਵੀ ਬਦਲੇ ਦੀ ਭਾਵਨਾ ਨਾਲ ਕੰਮ ਨਹੀਂ ਕੀਤਾ: ਗੁਲਾਮ ਨਬੀ ਆਜ਼ਾਦ

Ghulam Nabi Azad

ਚੰਡੀਗੜ੍ਹ, 04 ਅਪ੍ਰੈਲ 2023: ਸਾਬਕਾ ਰਾਜ ਸਭਾ ਮੈਂਬਰ ਅਤੇ ਡੈਮੋਕਰੇਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ ਦੇ ਸੰਸਥਾਪਕ ਗੁਲਾਮ ਨਬੀ ਆਜ਼ਾਦ (Ghulam Nabi Azad) ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਦੇ ਵੀ ਉਨ੍ਹਾਂ ਨਾਲ ਬਦਲੇ ਦੀ ਭਾਵਨਾ ਨਾਲ ਕੰਮ ਨਹੀਂ ਕੀਤਾ। ਸੰਸਦ ਵਿਚ ਵਿਰੋਧੀ ਧਿਰ ਦੇ ਨੇਤਾ ਹੁੰਦਿਆਂ ਉਹ ਕਈ ਮੁੱਦਿਆਂ ‘ਤੇ ਭਾਜਪਾ ਦਾ […]

ਗੁਲਾਮ ਨਬੀ ਆਜ਼ਾਦ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ, ਪੜ੍ਹੋ ਪੂਰੀ ਖ਼ਬਰ

Ghulam Nabi Azad

ਚੰਡੀਗੜ੍ਹ 26 ਸਤੰਬਰ 2022: ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ (Ghulam Nabi Azad) ਨੇ ਨਵੀਂ ਪਾਰਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਦੀ ਪਾਰਟੀ ਦਾ ਨਾਂ ‘ਡੈਮੋਕ੍ਰੇਟਿਕ ਆਜ਼ਾਦ ਪਾਰਟੀ’ ਹੈ। ਉਨ੍ਹਾਂ ਨੇ ਜੰਮੂ ‘ਚ ਪ੍ਰੈੱਸ ਕਾਨਫਰੰਸ ਕਰਕੇ ਨਾਂ ਦਾ ਐਲਾਨ ਕੀਤਾ। ਆਜ਼ਾਦ ਨੇ ਪਿਛਲੇ ਮਹੀਨੇ ਕਾਂਗਰਸ ਨਾਲ ਆਪਣੇ ਪੰਜ ਦਹਾਕਿਆਂ ਤੋਂ ਵੱਧ ਪੁਰਾਣੇ ਸਬੰਧ […]

ਗੁਲਾਮ ਨਬੀ ਆਜ਼ਾਦ ਭਲਕੇ ਜੰਮੂ ‘ਚ ਰੈਲੀ ਰਾਹੀਂ ਕਰਨਗੇ ਸ਼ਕਤੀ ਪ੍ਰਦਰਸ਼ਨ

Ghulam Nabi Azad

ਚੰਡੀਗੜ੍ਹ 03 ਸਤੰਬਰ 2022: ਕਾਂਗਰਸ ਛੱਡਣ ਤੋਂ ਬਾਅਦ ਗੁਲਾਮ ਨਬੀ ਆਜ਼ਾਦ (Ghulam Nabi Azad) ਐਤਵਾਰ ਨੂੰ ਜੰਮੂ (Jammu) ‘ਚ ਰੈਲੀ ਰਾਹੀਂ ਸ਼ਕਤੀ ਪ੍ਰਦਰਸ਼ਨ ਕਰਨਗੇ। ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਆਜ਼ਾਦ ਦਾ ਜੰਮੂ-ਕਸ਼ਮੀਰ ਦਾ ਇਹ ਪਹਿਲਾ ਦੌਰਾ ਹੋਵੇਗਾ। ਸੂਬਾ ਕਾਂਗਰਸ ਕਮੇਟੀ ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਸੀਨੀਅਰ ਨੇਤਾਵਾਂ ਅਤੇ ਸੈਂਕੜੇ ਵਰਕਰਾਂ ਨੇ ਆਜ਼ਾਦ ਦੇ ਸਮਰਥਨ ‘ਚ ਪਾਰਟੀ […]

ਗੁਲਾਮ ਨਬੀ ਆਜ਼ਾਦ ਦੇ ਸਮਰਥਨ ‘ਚ ਸਾਬਕਾ ਡਿਪਟੀ CM ਸਣੇ 64 ਕਾਂਗਰਸ ਨੇਤਾਵਾਂ ਵਲੋਂ ਅਸਤੀਫ਼ਾ

Congress

ਚੰਡੀਗੜ੍ਹ 30 ਅਗਸਤ 2022: ਕਾਂਗਰਸ (Congress) ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸਦੇ ਨਾਲ ਹੀ ਕਾਂਗਰਸ ਨੂੰ ਅੱਜ ਇੱਕ ਹੋਰ ਵੱਡਾ ਝਟਕਾ ਮਿਲਿਆ ਹੈ | ਜੰਮੂ-ਕਸ਼ਮੀਰ ‘ਚ ਸਾਬਕਾ ਉਪ ਮੁੱਖ ਮੰਤਰੀ ਤਾਰਾ ਚੰਦ ਸਣੇ 64 ਕਾਂਗਰਸ ਨੇਤਾਵਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦੇਣ ਤੋਂ ਬਾਅਦ ਸੂਬੇ ਦੇ ਸਾਬਕਾ […]

ਪਰਿਵਾਰਕ ਮੈਂਬਰਾਂ ਨੇ ਹੀ ਮੈਨੂੰ ਘਰ ਛੱਡਣ ਲਈ ਮਜਬੂਰ ਕੀਤਾ: ਗੁਲਾਮ ਨਬੀ ਆਜ਼ਾਦ

Ghulam Nabi Azad

ਚੰਡੀਗੜ੍ਹ 29 ਅਗਸਤ 2022: ਕਾਂਗਰਸ ਛੱਡਣ ਤੋਂ ਬਾਅਦ ਗੁਲਾਮ ਨਬੀ ਆਜ਼ਾਦ (Ghulam Nabi Azad) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ | ਗੁਲਾਮ ਨਬੀ ਆਜ਼ਾਦ ਨੇ ਇੱਕ ਵਾਰ ਫਿਰ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੇ ‘ਤੇ ਲੱਗੇ ਦੋਸ਼ਾਂ ਦਾ ਜਵਾਬ ਦਿੱਤਾ। ਨਬੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਘਰ ਛੱਡਣ ਲਈ ਮਜਬੂਰ ਕੀਤਾ। ਜਿੱਥੇ ਪਰਿਵਾਰ […]

ਅਸੀਂ ਕਾਂਗਰਸ ‘ਚ ਕਿਰਾਏਦਾਰ ਨਹੀਂ, ਇਸਦੇ ਮੈਂਬਰ ਹਾਂ: ਮਨੀਸ਼ ਤਿਵਾੜੀ

MP Manish Tiwari

ਚੰਡੀਗ੍ਹੜ 27 ਅਗਸਤ 2022: ਬੀਤੇ ਦਿਨ ਕਾਂਗਰਸ ਦੇ ਸੀਨੀਅਰ ਨੇਤਾ ਗ਼ੁਲਾਮ ਨਬੀ ਆਜ਼ਾਦ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ | ਗ਼ੁਲਾਮ ਨਬੀ ਆਜ਼ਾਦ ਦੇ ਅਸਤੀਫ਼ੇ ‘ਤੇ ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ (Manish Tiwari) ਨੇ ਕਿਹਾ, ‘ਸਾਨੂੰ ਕਿਸੇ ਦੇ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ। ਮੈਂ ਇਸ ਪਾਰਟੀ […]

ਗ਼ੁਲਾਮ ਨਬੀ ਆਜ਼ਾਦ ਦਾ ਅਸਤੀਫ਼ਾ ਕਾਂਗਰਸ ਪਾਰਟੀ ਦੇ ਅੰਤ ਦੀ ਸ਼ੁਰੂਆਤ: ਸੁਨੀਲ ਜਾਖੜ

Sunil Jakhar

ਚੰਡੀਗ੍ਹੜ 26 ਅਗਸਤ 2022: ਕਾਂਗਰਸੀ ਦੇ ਵੱਡੇ ਲੀਡਰਾਂ ਦਾ ਕਾਂਗਰਸ ਪਾਰਟੀ ਨੂੰ ਛੱਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਬੀਤੇ ਦਿਨ ਕਾਂਗਰਸ ਆਗੂ ਜੈਵੀਰ ਸ਼ੇਰਗਿੱਲ (Jaiveer Shergill) ਨੇ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਅੱਜ ਗ਼ੁਲਾਮ ਨਬੀ ਆਜ਼ਾਦ (Ghulam Nabi Azad) ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ […]

ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਦਿੱਤਾ ਅਸਤੀਫ਼ਾ

Ghulam Nabi Azad

ਚੰਡੀਗ੍ਹੜ 26 ਅਗਸਤ 2022: ਕਾਂਗਰਸ ਪਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਮਿਲਿਆ ਹੈ, ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ (Ghulam Nabi Azad) ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਉਹ ਲੰਬੇ ਸਮੇਂ ਤੋਂ ਪਾਰਟੀ ਦੀਆਂ […]