July 7, 2024 7:11 am

ਲੰਡਨ ‘ਚ ਗੁਰਸ਼ਮਨ ਸਿੰਘ ਭਾਟੀਆ ਦੀ ਮੌਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਜੱਥੇਦਾਰ ਗਿਆਨੀ ਰਘਬੀਰ ਸਿੰਘ

London

ਚੰਡੀਗੜ੍ਹ, 20 ਦਸੰਬਰ 2023: ਲੰਡਨ ‘ਚ ਗੁਰਸ਼ਮਨ ਸਿੰਘ ਭਾਟੀਆ (Jathedar Giani Raghbir Singh) ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਘਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਗੱਲਬਾਤ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਰਿਵਾਰ ਵਿੱਚ ਇਸ ਵਕਤ […]

ਭੁਪਿੰਦਰ ਸਿੰਘ ਅਸੰਧ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਥਾਪਿਆ

Bhupinder Singh in Assandh

ਚੰਡੀਗੜ੍ਹ, 07 ਸਤੰਬਰ 2023: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ‘ਚ ਚੱਲ ਰਹੇ ਵਿਵਾਦਾਂ ਦਰਮਿਆਨ ਭੁਪਿੰਦਰ ਸਿੰਘ ਅਸੰਧ (Bhupinder Singh in Assandh) ਨੂੰ ਪ੍ਰਧਾਨ ਥਾਪਿਆ ਗਿਆ ਹੈ । ਇਸਦੇ ਨਾਲ ਹੀ ਰਮਣੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਮੌਕੇ ਭੁਪਿੰਦਰ ਸਿੰਘ ਅਸੰਧ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ […]

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ, ਪੰਥਕ ਜਥੇਬੰਦੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ

ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ, 22 ਜੂਨ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਸੇਵਾ ਸੰਭਾਲ ਲਈ ਹੈ। ਸੇਵਾ ਸੰਭਾਲ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, […]

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਸੇਵਾ ਸੰਭਾਲੀ

Giani Raghbir Singh

ਚੰਡੀਗੜ੍ਹ, 22 ਜੂਨ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਵੱਲੋਂ ਅੱਜ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਉਨ੍ਹਾਂ ਨੂੰ ਸਭ ਤੋਂ ਪਹਿਲਾਂ ਦਸਤਾਰ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵਲੋਂ ਭੇਂਟ ਕੀਤੀ ਗਈ। ਇਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਵੱਖ ਵੱਖ […]

ਗੁਰੂ ਘਰਾਂ ‘ਚ ਸਿਆਸੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਜਥੇਦਾਰ ਸ੍ਰੀ ਅਕਾਲ ਤਖ਼ਤ

ਅੰਮ੍ਰਿਤਸਰ, 20 ਜੂਨ 2023: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚ ਸਿੱਖ ਗੁਰਦੁਆਰਾ ਐਕਟ 1925 ‘ਚ ਸੋਧ ਕਰ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਨੂੰ ਮੁਫ਼ਤ ਕਰਨ ਦੇ ਮਤੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖ਼ਤ […]

ਪੰਥ ਦੀ ਚੜ੍ਹਦੀਕਲਾ ਕਾਇਮ ਰੱਖਾਂਗਾ, ਦਿੱਤੀ ਸੇਵਾ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ: ਜਥੇਦਾਰ ਰਘਬੀਰ ਸਿੰਘ

Giani Raghbir Singh

ਚੰਡੀਗੜ੍, 16 ਜੂਨ 2023: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਇਸ ਤੋਂ ਇਲਾਵਾ ਗਿਆਨੀ ਰਘਬੀਰ […]

ਮਰਹੂਮ ਪ੍ਰਿੰਸੀਪਲ ਸੁਰਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਜਥੇਬੰਦੀਆਂ ਨੇ ਦਿੱਤੀ ਸ਼ਰਧਾਂਜਲੀ

Principal Surinder Singh

ਸ੍ਰੀ ਕੇਸਗੜ੍ਹ ਸਾਹਿਬ 22 ਜੂਨ 2022: ਇਤਿਹਾਸਕ ਧਰਤੀ ਸ੍ਰੀ ਆਨੰਦਪੁਰ ਸਾਹਿਬ ਦੇ ਜੰਮਪਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਜੂਨੀਅਰ ਮੀਤ ਪ੍ਰਧਾਨ ਅਤੇ ਪ੍ਰਿੰਸੀਪਲ ਸਿੱਖ ਮਿਸ਼ਨਰੀ ਕਾਲਜ ਸ੍ਰੀ ਆਨੰਦਪੁਰ ਸਾਹਿਬ ਪ੍ਰਿੰਸੀਪਲ ਸੁਰਿੰਦਰ ਸਿੰਘ (Principal Surinder Singh) ਦੀ ਅੱਜ ਅੰਤਿਮ ਅਰਦਾਸ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਵਿੱਚ ਸ਼ਰਧਾਂਜਲੀ ਸਮਾਗਮ ਕੀਤਾ ਗਿਆ | ਇਸ ਮੌਕੇ […]