July 7, 2024 6:58 pm

6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Bribe

ਚੰਡੀਗੜ੍ਹ, 12 ਜਨਵਰੀ 2024: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸਦੇ ਕਾਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ […]

ਗਿਆਸਪੁਰਾ ਗੈਸ ਲੀਕ ਮਾਮਲਾ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ NGT, ਨਵੀਂ ਕਮੇਟੀ ਦਾ ਗਠਨ

Giaspura Gas Leak Case

ਚੰਡੀਗੜ੍ਹ,18 ਅਕਤੂਬਰ 2023: (Giaspura Gas Leak Case) ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ 30 ਅਪ੍ਰੈਲ ਮਹੀਨੇ ਵਿੱਚ ਗੈਸ ਲੀਕ ਦੀ ਘਟਨਾ ਵਾਪਰੀ, ਇਸ ਘਟਨਾ ਵਿੱਚ 11 ਜਣਿਆਂ ਦੀ ਮੌਤ ਹੋ ਗਈ ਸੀ । ਹੁਣ ਇਸ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆ ਰਹਿ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਆਪਣੀ ਕਾਰਗੁਜ਼ਾਰੀ ਤੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ(ਐਨਜੀਟੀ) ਨੂੰ ਸੰਤੁਸ਼ਟ […]

ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਮੁੜ ਗੈਸ ਲੀਕ, ਪੁਲਿਸ ਵੱਲੋਂ ਇਲਾਕਾ ਸੀਲ

Gas leak

ਚੰਡੀਗੜ੍ਹ, 28 ਜੁਲਾਈ 2023: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਫਿਰ ਗੈਸ ਲੀਕ (Gas Leak) ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਗੈਸ ਲੀਕ ਹੋਣ ਦੀ ਖ਼ਬਰ ਨੇ ਇੱਕ ਵਾਰ ਫਿਰ ਗਿਆਸਪੁਰਾ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ। ਅੱਜ ਸਵੇਰੇ ਸੂਆ ਰੋਡ ’ਤੇ ਜਿਸ ਥਾਂ ’ਤੇ 30 ਅਪਰੈਲ ਨੂੰ ਗੈਸ ਲੀਕ ਹੋਈ ਸੀ, ਉਸੇ ਥਾਂ […]

20 ਰੁਪਏ ਦੀ ਪਾਰਕਿੰਗ ਨੂੰ ਲੈ ਕੇ ਸਿੱਖ ਨੌਜਵਾਨ ਨਾਲ ਕੁੱਟਮਾਰ, ਵੀਡੀਓ ਵਾਇਰਲ

ਸਿੱਖ ਨੌਜਵਾਨ

ਲੁਧਿਆਣਾ 20 ਜੁਲਾਈ 2023: ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਇੱਕ ਨਿੱਜੀ ਸਿਨੇਮਾ ਵਿੱਚ 20 ਰੁਪਏ ਦੀ ਪਾਰਕਿੰਗ ਨੂੰ ਲੈ ਕੇ ਜ਼ਬਰਦਸਤ ਹੰਗਾਮਾ ਹੋਇਆ, ਜਿੱਥੇ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ, ਜਿਸਦੀ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ | ਜਿਹੜੀ ਘਟਨਾ ਬੀਤੀ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ […]

ਗਿਆਸਪੁਰਾ ਗੈਸ ਲੀਕ ਮਾਮਲਾ: NGT ਦੀ ਅੱਠ ਮੈਂਬਰੀ ਕਮੇਟੀ ਵਲੋਂ ਘਟਨਾ ਸਥਾਨ ਦੀ ਜਾਂਚ ਸ਼ੁਰੂ

NGT

ਲੁਧਿਆਣਾ, 08 ਮਈ 2023: ਲੁਧਿਆਣਾ ਦੇ ਗਿਆਸਪੁਰਾ ਗੈਸ ਲੀਕ ਮਾਮਲੇ ‘ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (National Green Tribunal) ਵੱਲੋਂ ਗਠਿਤ ਅੱਠ ਮੈਂਬਰੀ ਕਮੇਟੀ ਮੌਕੇ ਦਾ ਦੌਰਾ ਕਰਨ ਪਹੁੰਚੀ | ਇਸ ਮੌਕੇ ਕਮੇਟੀ ਦੇ ਚੇਅਰਮੈਨ ਨੇ ਕਿਹਾ ਕਿ ਗਿਆਸਪੁਰਾ ਵਿੱਚ ਵਾਪਰੀ ਘਟਨਾ ਮੰਦਭਾਗੀ ਹੈ | ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ੁਰੂਆਤੀ ਜਾਂਚ ਵਿੱਚ ਹਾਂ | […]

ਲੁਧਿਆਣਾ ਗੈਸ ਲੀਕ ਮਾਮਲੇ ਦੀ ਜਾਂਚ ਲਈ PPCB ਦੀਆਂ ਟੀਮਾਂ ਤਾਇਨਾਤ, ਪੁਲਿਸ ਵਲੋਂ ਵੱਖਰੀ SIT ਦਾ ਗਠਨ

PPCB

ਲੁਧਿਆਣਾ, 01 ਮਈ 2023: ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਗੈਸ ਲੀਕ ਮਾਮਲੇ ਦੀ ਜਾਂਚ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀਆਂ 10 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਵੱਖਰੀ ਪੰਜ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਮਾਮਲੇ ਦੀ ਤਹਿ ਤੱਕ ਜਾਂਚ ਕਰਵਾਈ […]