July 7, 2024 5:37 pm

Go First: ਗੋ-ਫਸਟ ਏਅਰਲਾਈਨਜ਼ ਨੇ 9 ਮਈ ਤੱਕ ਉਡਾਣਾਂ ਕੀਤੀਆਂ ਰੱਦ, DGCA ਨੇ ਰਿਫੰਡ ਨੂੰ ਲੈ ਕੇ ਦਿੱਤੇ ਨਿਰਦੇਸ਼

Go First

ਚੰਡੀਗੜ੍ਹ, 04 ਮਈ 2023: ਗੋ-ਫਸਟ (GoFirst) ਏਅਰਲਾਈਨਜ਼ ਦੀਆਂ ਮੁਸ਼ਕਲਾਂ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਇੰਜਣ ਸਪਲਾਇਰ ਪ੍ਰੈਟ ਐਂਡ ਵਿਹਟਨੀ ਦੁਆਰਾ ਇੰਜਣਾਂ ਦੀ ਡਿਲੀਵਰੀ ਨਾ ਕੀਤੇ ਜਾਣ ਕਾਰਨ ਏਅਰਲਾਈਨ ਨੂੰ 9 ਮਈ ਤੱਕ ਆਪਣੀਆਂ ਉਡਾਣਾਂ ਰੱਦ ਕਰਨੀਆਂ ਪਈਆਂ। ਇਸ ਤੋਂ ਪਹਿਲਾਂ ਕੰਪਨੀ ਨੇ ਸਿਰਫ਼ ਤਿੰਨ ਦਿਨਾਂ ਲਈ ਉਡਾਣਾਂ ਬੰਦ ਕਰ ਦਿੱਤੀਆਂ ਸਨ। ਹਾਲਾਂਕਿ, ਅਣਸੁਲਝੇ […]

DGCA ਨੇ ਗੋ ਫਸਟ ਏਅਰਲਾਈਨਜ਼ ‘ਤੇ ਲਾਇਆ 10 ਲੱਖ ਦਾ ਜ਼ੁਰਮਾਨਾ, 55 ਯਾਤਰੀ ਨੂੰ ਲਏ ਬਿਨਾ ਭਰੀ ਸੀ ਉਡਾਣ

Go First Airlines

ਚੰਡੀਗੜ੍ਹ, 27 ਜਨਵਰੀ 2023: ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀਜੀਸੀਏ ਨੇ ਗੋ ਫਸਟ (GoFirst) ਏਅਰਲਾਈਨਜ਼ ਦੀ ਫਲਾਈਟ ਦੁਆਰਾ 55 ਯਾਤਰੀਆਂ ਨੂੰ ਹਵਾਈ ਅੱਡੇ ਲਿਜਾਏ ਬਿਨਾਂ ਉਡਾਣ ਭਰਨ ਦੇ ਮਾਮਲੇ ਵਿੱਚ ਕੰਪਨੀ ਵਿਰੁੱਧ ਕਾਰਵਾਈ ਕੀਤੀ ਹੈ। ਡੀਜੀਸੀਏ ਨੇ ਕੰਪਨੀ ‘ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਆਪਣੀ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਸੀਏ ਨੇ ਕਿਹਾ ਕਿ ਗੋ […]

ਗੋ ਫਸਟ ਦੀਆਂ ਦੋ ਫਲਾਈਟਾਂ ‘ਚ ਆਈ ਤਕਨੀਕੀ ਖ਼ਰਾਬੀ, DGCA ਨੇ ਉਡਾਣ ਭਰਨ ਤੋਂ ਰੋਕਿਆ

Go First

ਚੰਡੀਗੜ੍ਹ 19 ਜੁਲਾਈ 2022: ਗੋ ਫਸਟ (Go First) ਦੀ ਮੁੰਬਈ-ਲੇਹ ਅਤੇ ਸ਼੍ਰੀਨਗਰ-ਦਿੱਲੀ ਫਲਾਈਟ ‘ਚ ਤਕਨੀਕੀ ਖ਼ਰਾਬੀ ਕਾਰਨ ਉਡਾਣ ਭਰਨ ਤੋਂ ਡੀਜੀਸੀਏ ਨੇ ਰੋਕ ਦਿੱਤਾ | ਇਸ ਦੌਰਾਨ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੋ ਫਸਟ ਦੀ ਮੁੰਬਈ-ਲੇਹ ਫਲਾਈਟ ਦਾ ਇੰਜਣ ਖ਼ਰਾਬ ਹੋਣ ਕਾਰਨ ਦਿੱਲੀ ਵੱਲ ਮੋੜ ਦਿੱਤਾ ਗਿਆ | ਇਸਦੇ ਨਾਲ ਸ੍ਰੀਨਗਰ-ਦਿੱਲੀ ਉਡਾਣ ਦੇ ਇੰਜਣ ਨੰਬਰ […]