July 2, 2024 9:15 pm

ਅੰਮ੍ਰਿਤਸਰ ਦੇ ਗੋਬਿੰਦ ਨਗਰ ‘ਚ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਲਗਾਈ ਅੱਗ

ਅੱਗ

ਅੰਮ੍ਰਿਤਸਰ , 29 ਨਵੰਬਰ 2023: ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ‘ਤੇ ਇੱਕ ਨੌਜਵਾਨ ਵੱਲੋਂ ਪਰਿਵਾਰਕ ਤਕਰਾਰ ਦੇ ਚੱਲਦੇ ਆਪਣੇ ਆਪ ਨੂੰ ਅੱਗ ਲਗਾ ਲਈ, ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਸ਼ਰਾਬ ਪੀ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ | ਨੌਜਵਾਨ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਪੀੜਿਤ ਦੀ ਘਰਵਾਲੀ ਪ੍ਰਮੀਤ ਕੌਰ […]