July 7, 2024 11:44 pm

ਸਰਹੱਦੀ ਵਿਵਾਦ ਨੂੰ ਲੈ ਕੇ ਭਾਰਤ ਅਤੇ ਚੀਨ ਦੇ ਵਿਦੇਸ਼ ਮੰਤਰਾਲਿਆਂ ਵਿਚਕਾਰ ਮੀਟਿੰਗ

Line of Actual Control

ਚੰਡੀਗੜ੍ਹ 14 ਅਕਤੂਬਰ 2022: ਪੂਰਬੀ ਲੱਦਾਖ ਨਾਲ ਲੱਗਦੀ ਅਸਲ ਕੰਟਰੋਲ ਰੇਖਾ (LAC) ‘ਤੇ ਸਥਿਤ ਗੋਗਰਾ-ਹੌਟਸਪ੍ਰਿੰਗ ਖੇਤਰ ਤੋਂ ਆਪਣੇ ਸੈਨਿਕਾਂ ਦੀ ਵਾਪਸੀ ਦੇ ਬਾਵਜੂਦ, ਮਈ 2020 ਤੋਂ ਭਾਰਤ ਅਤੇ ਚੀਨ ਵਿਚਕਾਰ ਸਰਹੱਦੀ ਵਿਵਾਦ ਪੂਰੀ ਤਰ੍ਹਾਂ ਹੱਲ ਨਹੀਂ ਹੋਇਆ ਹੈ। ਸ਼ੁੱਕਰਵਾਰ ਨੂੰ ਇਕ ਵਾਰ ਫਿਰ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰਾਲਿਆਂ ਦੀ ਅਗਵਾਈ ਵਿਚ ਵਰਕਿੰਗ ਗਰੁੱਪ (ਭਾਰਤ-ਚੀਨ ਬਾਰਡਰ […]