July 5, 2024 7:46 am

ਗੋਇੰਦਵਾਲ ਜੇਲ੍ਹ ਕਾਂਡ ਦੇ ਮੱਦੇਨਜ਼ਰ ਬਠਿੰਡਾ ਪ੍ਰਸ਼ਾਸਨ ਨੇ ਕੇਂਦਰੀ ਜੇਲ੍ਹ ਨੂੰ ਲੈ ਕੇ ਲਿਆ ਵੱਡਾ ਫੈਸਲਾ

Bathinda

ਚੰਡੀਗੜ੍ਹ, 11 ਮਾਰਚ 2023: ਜ਼ਿਲ੍ਹਾ ਤਰਨ ਤਾਰਨ ਦੀ ਗੋਇੰਦਵਾਲ ਜੇਲ੍ਹ (Goindwal Jail) ਵਿੱਚ ਵਾਪਰੀ ਘਟਨਾ ਤੋਂ ਬਾਅਦ ਬਠਿੰਡਾ (Bathinda) ਜ਼ਿਲ੍ਹਾ ਪ੍ਰਸ਼ਾਸਨ ਕੈਦੀਆਂ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਨਜ਼ਰ ਆ ਰਿਹਾ ਹੈ। ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਕਿਉਂਕਿ 50 ਤੋਂ ਵੱਧ ਗੈਂਗਸਟਰ ਬੰਦ ਹਨ | ਇਸ ਦੇ ਨਾਲ […]

ਗੋਇੰਦਵਾਲ ਜੇਲ੍ਹ ਗੈਂਗ ਵਾਰ ਮਾਮਲੇ ‘ਚ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਸਮੇਤ ਪੰਜ ਮੁਲਜ਼ਮਾਂ ਨੂੰ ਮਿਲੀ ਜ਼ਮਾਨਤ

Goindwal Jail

ਚੰਡੀਗੜ੍ਹ, 06 ਮਾਰਚ 2023: ਤਰਨ ਤਾਰਨ ਦੀ ਗੋਇੰਦਵਾਲ ਜੇਲ੍ਹ (Goindwal Jail)  ਗੈਂਗ ਵਾਰ ਮਾਮਲੇ ਵਿੱਚ ਗ੍ਰਿਫ਼ਤਾਰ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਸਮੇਤ ਕੁੱਲ ਪੰਜ ਮੁਲਜ਼ਮਾਂ ਨੂੰ ਜ਼ਮਾਨਤ ਮਿਲ ਗਈ ਹੈ। ਇਕਬਾਲ ਸਿੰਘ ਬਰਾੜ ਦੇ ਵਕੀਲ ਨੇ ਦੱਸਿਆ ਕਿ ਪੁਲਿਸ ਨੇ ਜਿਨ੍ਹਾਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ, ਉਹ ਜ਼ਮਾਨਤੀ ਧਾਰਾਵਾਂ ਹਨ। ਕਾਨੂੰਨ ਮੁਤਾਬਕ ਇਨ੍ਹਾਂ ਪੰਜਾਂ […]

ਲੁਧਿਆਣਾ ਕੇਂਦਰੀ ਜੇਲ੍ਹ ‘ਚ ਚੈਕਿੰਗ ਦੌਰਾਨ 13 ਮੋਬਾਈਲ ਬਰਾਮਦ, 3 ਹਵਾਲਾਤੀਆਂ ਸਮੇਤ 10 ਜਣਿਆ ਖ਼ਿਲਾਫ਼ ਕੇਸ ਦਰਜ

Ludhiana Central Jail

ਚੰਡੀਗੜ੍ਹ 01, ਫ਼ਰਵਰੀ 2023: ਗੋਇੰਦਵਾਲ ਜੇਲ੍ਹ ‘ਚ ਗੈਂਗਸਟਰਾਂ ਦੇ ਕਤਲ ਤੋਂ ਬਾਅਦ ਵੱਖ-ਵੱਖ ਜੇਲ੍ਹਾਂ ‘ਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਲੁਧਿਆਣਾ ਕੇਂਦਰੀ ਜੇਲ (Ludhiana Central Jail) ‘ਚ ਚੈਕਿੰਗ ਦੌਰਾਨ 13 ਮੋਬਾਇਲ ਲਵਾਰਸ ਹਾਲਤ ‘ਚ ਬਰਾਮਦ ਹੋਏ। ਜਿਸ ’ਤੇ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਡਵੀਜ਼ਨ ਵਿੱਚ 10 ਵਿੱਚੋਂ 7 ਅਣਪਛਾਤੇ ਅਤੇ 3 ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ […]

ਸੁਰੱਖਿਆ ‘ਚ ਕੁਤਾਹੀ ਦੇ ਦੋਸ਼ ‘ਚ ਗੋਇੰਦਵਾਲ ਜੇਲ੍ਹ ਦਾ ਸਹਾਇਕ ਜੇਲ੍ਹ ਸੁਪਰਡੈਂਟ ਮੁਅੱਤਲ

Goindwal Jail

ਚੰਡੀਗੜ੍ਹ, 28 ਫਰਵਰੀ 2023: ਤਰਨ ਤਾਰਨ ਦੀ ਗੋਇੰਦਵਾਲ ਜੇਲ੍ਹ (Goindwal Jail) ‘ਚ ਗੈਂਗਸਟਰਾਂ ਵਿਚਾਲੇ ਹੋਈ ਖ਼ੂਨੀ ਝੜੱਪ ਦੇ ਮਾਮਲੇ ‘ਚ ਏ.ਡੀ.ਜੀ.ਪੀ ਜੇਲ ਬੀ ਚੰਦਰਸ਼ੇਖਰ ਨੇ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਦੀ ਅਣਗਹਿਲੀ ਦਾ ਸਖ਼ਤ ਨੋਟਿਸ ਲਿਆ। ਇਸ ਦੌਰਾਨ ਸਹਾਇਕ ਜੇਲ੍ਹ ਸੁਪਰਡੈਂਟ ਹਰੀਸ਼ ਕੁਮਾਰ ਨੂੰ ਸੁਰੱਖਿਆ ਵਿੱਚ ਕੁਤਾਹੀ […]

ਐੱਸ.ਟੀ.ਐਫ. ਵਲੋਂ ਗੋਇੰਦਵਾਲ ਸਾਹਿਬ ਦੇ ਡਿਪਟੀ ਸੁਪਰਡੈਂਟ ਜੇਲ੍ਹ ਖ਼ਿਲਾਫ ਕੇਸ ਦਰਜ

Deputy Jail Superintendent

ਚੰਡੀਗੜ੍ਹ 13 ਅਕਤੂਬਰ 2022: ਐੱਸ.ਟੀ.ਐਫ. ਨੇ ਵੱਡੀ ਕਾਰਵਾਈ ਕਰਦਿਆਂ ਗੋਇੰਦਵਾਲ ਸਾਹਿਬ (Goindwal Sahib) ਦੇ ਡਿਪਟੀ ਸੁਪਰਡੈਂਟ ਜੇਲ੍ਹ (Deputy Jail Superintendent) ਬਲਬੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਡਿਪਟੀ ਸੁਪਰਡੈਂਟ ਜੇਲ੍ਹ ‘ਤੇ ਦੋਸ਼ ਹੈ ਕਿ ਉਹ ਜੋ ਜੇਲ੍ਹ ‘ਚ ਬੰਦ ਗੈਂਗਸਟਰ ਨੂੰ ਮੋਬਾਈਲ ਦੀ ਸਪਲਾਈ ਕਰਦਾ ਸੀ। ਇਨ੍ਹਾਂ ਮੋਬਾਈਲ ਫ਼ੋਨ ਤੋਂ ਗੈਂਗਸਟਰ ਜੇਲ੍ਹ ‘ਚ ਬੈਠ […]

ਗੋਇੰਦਵਾਲ ਦੀ ਜੇਲ੍ਹ ‘ਚ ਬੰਦ ਅੱਤਵਾਦੀ ਗਗਨਦੀਪ ਸਿੰਘ ਤੋਂ ਫੋਨ ਬਰਾਮਦ

Goindwal jail

ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਦੀਆਂ ਜੇਲ੍ਹਾਂ ਵਿਚ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਲਗਤਾਰ ਜਾਰੀ ਹੈ ਇਸਦੇ ਚੱਲਦੇ ਹੁਣ ਤਾਰਨ ਤਾਰਨ ਵਿਖੇ ਗੋਇੰਦਵਾਲ ਦੀ ਜੇਲ੍ਹ ‘ਚ ਬੰਦ ਕਥਿਤ ਅੱਤਵਾਦੀ ਗਗਨਦੀਪ ਸਿੰਘ ਤੋਂ ਫੋਨ ਬਰਾਮਦ ਹੋਇਆ ਹੈ ਅਤੇ 6 ਹੋਰ ਕੈਦੀਆਂ ਤੋਂ ਫੋਨ ਬਰਾਮਦ ਹੋਏ ਹਨ | ਜਿਕਰਯੋਗ ਹੈ ਕਿ ਗਗਨਦੀਪ ਸਿੰਘ ਪੰਜਾਬ ਪੁਲਿਸ ਵਲੋਂ ਭਾਰੀ […]