July 8, 2024 1:17 am

ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਗੈਂਗਸਟਰਾਂ ਦੇ ਕਤਲ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ‘ਚ ਹਾਈ ਅਲਰਟ ਜਾਰੀ

Gangsters

ਚੰਡੀਗੜ੍ਹ 27 ਫਰਵਰੀ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਕਥਿਤ ਗੈਂਗਸਟਰ (Gangsters) ਮਨਦੀਪ ਤੂਫਾਨ ਅਤੇ ਮਨਮੋਹਨ ਮੋਹਣਾ ਦਾ ਅੱਜ ਪੋਸਟਮਾਰਟਮ ਹੋਵੇਗਾ। ਬੀਤੇ ਦਿਨੀਂ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਇਹ ਦੋਵੇਂ ਗੈਂਗਵਾਰ ਵਿੱਚ ਮਾਰੇ ਗਏ ਸਨ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਗੈਂਗਸਟਰਾਂ ਦੇ ਕਤਲ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ‘ਚ […]

ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜਿਆ

Deepak Tinu

ਚੰਡੀਗੜ੍ਹ 18 ਅਕਤੂਬਰ 2022: ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ਵਿਚ ਅੱਜ ਮਾਨਸਾ ਪੁਲਿਸ (Mansa Police) ਵਲੋਂ ਟੀਨੂੰ ਦੀ ਮਹਿਲਾ ਮਿੱਤਰ ਜਤਿੰਦਰ ਕੌਰ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਿਵਲ ਹਸਪਤਾਲ ਮਾਨਸਾ ਵਿੱਚ ਮੈਡੀਕਲ ਚੈੱਕਅਪ ਲਈ ਲਿਆਂਦਾ ਗਿਆ ਤੇ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ | ਇਸ ਦੌਰਾਨ ਅਦਾਲਤ ਨੇ ਜਤਿੰਦਰ ਕੌਰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ […]

ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਅਦਾਲਤ ਨੇ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Mansa

ਚੰਡੀਗੜ੍ਹ 10 ਅਕਤੂਬਰ 2022: ਏਜੀਟੀਐਫ ਤੇ ਮਾਨਸਾ ਪੁਲਿਸ (Mansa Police) ਦੇ ਸਾਂਝੇ ਆਪ੍ਰੇਸ਼ਨ ਦੌਰਾਨ ਮੁੰਬਈ ਤੋਂ ਕਥਿਤ ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਮੈਡੀਕਲ ਕਰਵਾਉਣ ਤੋਂ ਬਾਅਦ ਉਸਨੂੰ ਮਾਨਸਾ ਦੀ ਅਦਾਲਤ ਵਿਖੇ ਨੇ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਜਤਿੰਦਰ ਕੌਰ ਦਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ […]