July 2, 2024 10:10 pm

Gold-silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਧੀਆਂ, ਜਾਣੋ ਨਵੀਆਂ ਕੀਮਤਾਂ

Gold and silver

ਚੰਡੀਗੜ੍ਹ, 21 ਮਈ 2024: ਸੋਨਾ ਅਤੇ ਚਾਂਦੀ (Gold and silver) ਅੱਜ ਯਾਨੀ 21 ਮਈ ਨੂੰ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਏ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੀ ਵੈੱਬਸਾਈਟ ਮੁਤਾਬਕ 10 ਗ੍ਰਾਮ ਸੋਨਾ ਕਾਰੋਬਾਰ ਦੌਰਾਨ 839 ਰੁਪਏ ਮਹਿੰਗਾ ਹੋ ਕੇ 74,222 ਰੁਪਏ ਹੋ ਗਿਆ। ਚਾਂਦੀ ਵੀ ਅੱਜ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ […]

ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੁਬਈ ਤੋਂ ਆ ਰਹੇ ਯਾਤਰੀ ਕੋਲੋਂ 108.4 ਗ੍ਰਾਮ ਸੋਨੇ ਦੀਆਂ ਤਾਰਾਂ ਬਰਾਮਦ

International Airport Amritsar

ਅੰਮ੍ਰਿਤਸਰ, 4 ਅਪ੍ਰੈਲ 2024: ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ (International Airport Amritsar) ‘ਤੇ ਸਪਾਈਸਜੈੱਟ ਦੀ ਫਲਾਈਟ SG56 ਰਾਹੀਂ ਦੁਬਈ ਤੋਂ ਆ ਰਹੇ ਇੱਕ ਯਾਤਰੀ ਨੂੰ ਅੱਜ ਸਵੇਰੇ ਸਮਾਨ ਵਾਲੇ ਸਟਾਫ਼ ਨੇ ਰੋਕ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਬੈਗ ਦੀ ਦੀ ਸਿਲਾਈ ਵਿੱਚ ਸੋਨੇ ਦੀਆਂ ਤਾਰਾਂ […]

ਅੰਮ੍ਰਿਤਸਰ ਹਵਾਈ ਅੱਡੇ ’ਤੇ ਇੱਕ ਯਾਤਰੀ ਕੋਲੋਂ 41 ਲੱਖ ਰੁਪਏ ਦਾ ਸੋਨਾ ਜ਼ਬਤ

Amritsar airport

ਚੰਡੀਗੜ੍ਹ, 2 ਦਸੰਬਰ 2023: ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ (Amritsar airport) ਵਿਖੇ ਕਸਟਮ ਏਆਈਯੂ ਸਟਾਫ਼ ਨੇ 1 ਦਸੰਬਰ ਦੀ ਸਵੇਰ ਨੂੰ ਏਅਰ ਇੰਡੀਆ ਆਈਐਕਸ 138 ਦੁਆਰਾ ਸ਼ਾਰਜਾਹ ਤੋਂ ਆ ਰਹੇ ਇੱਕ ਯਾਤਰੀ ਨੂੰ ਰੋਕਿਆ। ਤਲਾਸ਼ੀ ਲੈਣ ‘ਤੇ ਯਾਤਰੀ ਕੋਲ ਤਿੰਨ ਅੰਡਾਕਾਰ ਆਕਾਰ ਦੇ ਕੈਪਸੂਲ ਲੁਕਾਏ ਹੋਏ ਪਾਏ ਗਏ। ਸੋਨੇ ਦਾ ਕੁੱਲ […]

Gold and Silver Price: ਵਿਆਹਾਂ ਦਾ ਸੀਜ਼ਨ ਆਉਂਦੇ ਹੀ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਹੋਇਆ ਵਾਧਾ

Gold

ਚੰਡੀਗੜ੍ਹ, 28 ਨਵੰਬਰ 2023: ਭਾਰਤ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਅਜਿਹੇ ‘ਚ ਲੋਕ ਵੱਡੇ ਪੱਧਰ ‘ਤੇ ਸੋਨਾ (Gold) ਤੇ ਚਾਂਦੀ ਖਰੀਦ ਰਹੇ ਹਨ। ਸ਼ਾਇਦ ਇਹੀ ਕਾਰਨ ਹੈ ਕਿ ਸਰਾਫਾ ਬਾਜ਼ਾਰ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਸੋਨਾ ਅੱਜ ਯਾਨੀ ਮੰਗਲਵਾਰ (28 ਨਵੰਬਰ) ਨੂੰ ਸਭ ਤੋਂ ਉੱਚੇ ਪੱਧਰ ‘ਤੇ […]

Gold Silver Price: ਸੋਨੇ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਜਾਣੋ ਨਵੀਆਂ ਕੀਮਤਾਂ

Gold

ਚੰਡੀਗੜ੍ਹ, 30 ਅਕਤੂਬਰ 2023: ਵਿਸ਼ਵ ਪੱਧਰ ‘ਤੇ ਕੀਮਤੀ ਧਾਤਾਂ ਦੀਆਂ ਕੀਮਤਾਂ ‘ਚ ਗਿਰਾਵਟ ਦੇ ਵਿਚਕਾਰ ਸੋਮਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ‘ਚ ਸੋਨਾ (Gold) 200 ਰੁਪਏ ਡਿੱਗ ਕੇ 62,450 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ। ਪਿਛਲੇ ਕਾਰੋਬਾਰੀ ਸੈਸ਼ਨ ‘ਚ ਸੋਨਾ 62,650 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਐਚਡੀਐਫਸੀ ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ ਸੌਮਿਲ […]

ਦਿੱਲੀ ‘ਚ ਕਰੀਬ 25 ਕਰੋੜ ਰੁਪਏ ਦੀ ਸਭ ਤੋਂ ਵੱਡੀ ਚੋਰੀ ਮਾਮਲੇ ‘ਚ ਛੱਤੀਸਗੜ੍ਹ ਤੋਂ 2 ਵਿਅਕਤੀ ਗ੍ਰਿਫਤਾਰ, 25 ਕਿੱਲੋ ਸੋਨਾ ਬਰਾਮਦ

gold

ਚੰਡੀਗੜ੍ਹ, 29 ਸਤੰਬਰ 2023: ਛੱਤੀਸਗੜ੍ਹ ਪੁਲਿਸ ਨੇ ਸੋਨਾ (gold) ਚੋਰੀ ਮਾਮਲੇ ‘ਚ ਲੋਕੇਸ਼ ਸ਼੍ਰੀਵਾਸ ਅਤੇ ਉਸ ਦੇ ਸਾਥੀ ਸ਼ਿਵ ਚੰਦਰਵੰਸ਼ੀ ਨੂੰ 25 ਕਿਲੋ ਸੋਨੇ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਲੋਕੇਸ਼ ਸ਼੍ਰੀਵਾਸ ਕੋਲੋਂ 25 ਕਿਲੋ ਸੋਨੇ ਤੋਂ ਇਲਾਵਾ ਨਕਦੀ ਅਤੇ ਹੋਰ ਗਹਿਣੇ ਵੀ ਬਰਾਮਦ ਕੀਤੇ ਹਨ। ਦੁਰਗ ਪੁਲਿਸ ਨੇ ਲੋਕੇਸ਼ ਨੂੰ ਕੋਹਕਾ ਤੋਂ ਹਿਰਾਸਤ ਵਿੱਚ […]

ਸਰਬਜੀਤ ਸਿੰਘ, ਅਰਜੁਨ ਚੀਮਾ ਤੇ ਸ਼ਿਵ ਨਰਵਾਲ ਦੀ ਤਿਕੜੀ ਨੇ 10 ਮੀਟਰ ਏਅਰ ਪਿਸਟਲ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

Arjun Singh Cheema

ਚੰਡੀਗੜ੍ਹ, 28 ਸਤੰਬਰ 2023: ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ ਦਾ ਅੱਜ 5ਵਾਂ ਦਿਨ ਹੈ। ਭਾਰਤੀ ਪੁਰਸ਼ ਤੈਰਾਕੀ ਟੀਮ 4×100 ਮੀਟਰ ਫਰੀ ਸਟਾਈਲ ਵਿੱਚ ਕੌਮੀ ਰਿਕਾਰਡ ਦੇ ਨਾਲ ਫਾਈਨਲ ਵਿੱਚ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਭਾਰਤੀ ਪੁਰਸ਼ ਟੀਮ ਨੇ 10 ਮੀਟਰ ਏਅਰ ਪਿਸਟਲ ‘ਚ ਦਿਨ ਦਾ ਪਹਿਲਾ ਸੋਨ ਤਮਗਾ […]

ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੁਬਈ ਤੋਂ ਪਰਤੇ ਨੌਜਵਾਨ ਕੋਲੋਂ 68.67 ਲੱਖ ਰੁਪਏ ਦਾ ਸੋਨਾ ਬਰਾਮਦ

Gold

ਅੰਮ੍ਰਿਤਸਰ, 20 ਸਤੰਬਰ 2023: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੁਬਈ ਤੋਂ ਆਏ ਇਕ ਯਾਤਰੀ ਕੋਲੋਂ 68.67 ਲੱਖ ਰੁਪਏ ਦਾ ਸੋਨਾ (Gold)  ਬਰਾਮਦ ਹੋਇਆ ਹੈ। ਕਸਟਮ ਕਮਿਸ਼ਨਰੇਟ ਦੀ ਏਅਰ ਇੰਟੈਲੀਜੈਂਸ ਯੂਨਿਟ ਨੇ ਬੀਤੇ ਮੰਗਲਵਾਰ ਨੂੰ ਦੁਬਈ ਤੋਂ ਸਪਾਈਸਜੈੱਟ ਦੀ ਉਡਾਣ ’ਤੇ ਆਏ ਇਕ ਯਾਤਰੀ ਤੋਂ 1159 ਗ੍ਰਾਮ ਤਸਕਰੀ ਕੀਤਾ ਗਿਆ ਸੋਨਾ ਜ਼ਬਤ ਕੀਤਾ। […]

Gold Silver Price: ਸੋਨੇ ਦੇ ਕੀਮਤਾਂ ‘ਚ ਆਈ ਗਿਰਾਵਟ, ਭਾਰਤ ‘ਚ ਹਰ ਸਾਲ 800 ਟਨ ਸੋਨੇ ਦੀ ਹੁੰਦੀ ਹੈ ਖਪਤ

Gold

ਚੰਡੀਗੜ੍ਹ, 16 ਅਗਸਤ 2023: (Gold Silver Price)  ਵਿਸ਼ਵ ਪੱਧਰ ‘ਤੇ ਕੀਮਤੀ ਧਾਤੂ ਦੀਆਂ ਕੀਮਤਾਂ ‘ਚ ਗਿਰਾਵਟ ਦੇ ਕਾਰਨ ਬੁੱਧਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ‘ਚ ਸੋਨਾ 100 ਰੁਪਏ ਡਿੱਗ ਕੇ 59,600 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ। ਪਿਛਲੇ ਕਾਰੋਬਾਰੀ ਸੈਸ਼ਨ ‘ਚ ਸੋਨਾ 59,700 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਦੂਜੇ ਪਾਸੇ ਚਾਂਦੀ 200 […]

Gold: ਸੋਨੇ ਦੇ ਤਸਕਰਾਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ‘ਚ ਕੇਂਦਰ ਸਰਕਾਰ, ਪੜ੍ਹੋ ਪੂਰੀ ਖ਼ਬਰ

Gold

ਚੰਡੀਗੜ, 23 ਜਨਵਰੀ 2023: ਦੁਨੀਆ ‘ਚ ਸੋਨੇ (Gold) ਦਾ ਦੂਜਾ ਸਭ ਤੋਂ ਵੱਡਾ ਖਪਤਕਾਰ ਭਾਰਤ ਇਸ ਦੀ ਬਰਾਮਦ ‘ਤੇ ਵੱਡਾ ਫੈਸਲਾ ਲੈ ਸਕਦਾ ਹੈ। ਸੂਤਰਾਂ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਸੋਨੇ ‘ਤੇ ਦਰਾਮਦ ਡਿਊਟੀ ਘਟਾਉਣ ‘ਤੇ ਵਿਚਾਰ ਕਰ ਰਹੀ ਹੈ। ਇਸ ਦੌਰਾਨ ਵਿਸ਼ਵ ਪੱਧਰ ‘ਤੇ ਕੀਮਤੀ ਧਾਤੂ ਦੀਆਂ ਕੀਮਤਾਂ ‘ਚ ਗਿਰਾਵਟ ਦੇ […]