July 7, 2024 12:12 pm

42ਵੇਂ ਭਾਰਤ ਅੰਤਰਰਾਸ਼ਟਰੀ ਵਪਾਰ ਮੇਲੇ 2023 ‘ਚ ਪੰਜਾਬ ਪੈਵੇਲੀਅਨ ਨੇ ਜਿੱਤਿਆ ਗੋਲਡ ਮੈਡਲ

ਦੋ ਵਿੱਤ ਬਿੱਲ ਪਾਸ

ਚੰਡੀਗੜ੍ਹ, 28 ਨਵੰਬਰ 2023: ‘ਪੰਜਾਬ ਪੈਵੇਲੀਅਨ’ (Punjab Pavilion) ਨੇ ਸੋਮਵਾਰ ਸ਼ਾਮ ਨੂੰ ਸਮਾਪਤ ਹੋਏ 42ਵੇਂ ਭਾਰਤ ਅੰਤਰਰਾਸ਼ਟਰੀ ਵਪਾਰ ਮੇਲੇ 2023 ਵਿਖੇ ਸਵੱਛ ਪਵੇਲੀਅਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਗੋਲਡ ਮੈਡਲ ਜਿੱਤਿਆ ਹੈ। ਇੰਡੀਆ ਇੰਟਰਨੈਸ਼ਨਲ ਟਰੇਡ ਫੇਅਰ (ਆਈ.ਆਈ.ਟੀ.ਐਫ.) ਨਵੀਂ ਦਿੱਲੀ ਦਾ 42ਵਾਂ ਐਡੀਸ਼ਨ 14 ਤੋਂ 27 ਨਵੰਬਰ, 2023 ਤੱਕ ਆਯੋਜਿਤ ਕੀਤਾ ਗਿਆ ਸੀ ਜਿਸ ਦੀ ਥੀਮ “ਵਸੁਦੇਵ […]

Asian Games: ਭਾਰਤੀ ਪੁਰਸ਼ ਕਬੱਡੀ ਟੀਮ ਨੇ ਈਰਾਨ ਨੂੰ ਹਰਾ ਕੇ ਜਿੱਤਿਆ ਸੋਨ ਤਮਗਾ

Kabaddi

ਚੰਡੀਗੜ੍ਹ, 07 ਅਕਤੂਬਰ 2023: ਏਸ਼ੀਆਈ ਖੇਡਾਂ 2023 (Asian Games) ‘ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ | ਕ੍ਰਿਕਟ ਤੋਂ ਬਾਅਦ ਭਾਰਤੀ ਪੁਰਸ਼ ਟੀਮ ਨੇ ਕਬੱਡੀ (Kabaddi) ਮੁਕਾਬਲੇ ਵਿੱਚ ਵੀ ਸੋਨ ਤਮਗਾ ਜਿੱਤਿਆ ਹੈ। ਭਾਰਤ ਨੇ ਵਿਵਾਦਾਂ ਨਾਲ ਭਰੇ ਫਾਈਨਲ ਮੈਚ ਵਿੱਚ ਈਰਾਨ ਨੂੰ ਹਰਾਇਆ ਹੈ। ਭਾਰਤ ਨੇ ਇਹ ਮੈਚ 33-29 ਨਾਲ ਜਿੱਤਿਆ ਹੈ । ਏਸ਼ਿਆਈ […]

Asian Games: ਭਾਰਤ-ਅਫਗਾਨਿਸਤਾਨ ਵਿਚਾਲੇ ਕ੍ਰਿਕਟ ਫਾਈਨਲ ਮੈਚ ਮੀਂਹ ਕਾਰਨ ਰੱਦ, ਭਾਰਤ ਨੂੰ ਮਿਲਿਆ ਸੋਨ ਤਮਗਾ

Asian Games

ਚੰਡੀਗੜ੍ਹ, 07 ਅਕਤੂਬਰ 2023: ਏਸ਼ੀਆਈ ਖੇਡਾਂ 2023 (Asian Games) ‘ਚ ਪੁਰਸ਼ ਕ੍ਰਿਕਟ ਟੂਰਨਾਮੈਂਟ ‘ਚ ਭਾਰਤ ਨੇ ਸੋਨ ਤਮਗਾ ਜਿੱਤ ਲਿਆ ਹੈ। ਮੀਂਹ ਕਾਰਨ ਭਾਰਤ-ਅਫਗਾਨਿਸਤਾਨ ਫਾਈਨਲ ਮੈਚ ਦਾ ਕੋਈ ਨਤੀਜਾ ਨਹੀਂ ਨਿਕਲਿਆ ਅਤੇ ਟਾਪ ਰੈਂਕਿੰਗ ਕਾਰਨ ਭਰਤੀ ਟੀਮ ਨੂੰ ਚੈਂਪੀਅਨ ਐਲਾਨ ਦਿੱਤਾ ਗਿਆ ਹੈ। ਭਾਰਤੀ ਕਪਤਾਨ ਰੁਤੁਰਾਜ ਗਾਇਕਵਾੜ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ […]

Asian Games: ਏਸ਼ੀਆਈ ਖੇਡਾਂ ‘ਚ ਅੱਜ ਭਾਰਤ ਨੇ ਜਿੱਤਿਆ ਤੀਜਾ ਸੋਨ ਤਮਗਾ, ਪੁਰਸ਼ ਟੀਮ ਨੇ ਤੀਰਅੰਦਾਜ਼ੀ ‘ਚ ਕੀਤਾ ਕਮਾਲ

Archery

ਚੰਡੀਗੜ੍ਹ, 5 ਅਕਤੂਬਰ 2023: ਏਸ਼ੀਆਈ ਖੇਡਾਂ 2023 ਦੇ ਅੱਜ 12ਵੇਂ ਦਿਨ ਭਾਰਤ ਨੇ ਤੀਜਾ ਸੋਨ ਤਮਗਾ ਜਿੱਤਿਆ ਹੈ | ਕੰਪਾਊਂਡ ਪੁਰਸ਼ ਟੀਮ ਤੀਰਅੰਦਾਜ਼ੀ (Archery) ਵਿੱਚ ਸੋਨ ਤਮਗਾ ਜਿੱਤਿਆ ਹੈ। ਔਜਸ ਦੇਵਤਲੇ, ਅਭਿਸ਼ੇਕ ਵਰਮਾ ਅਤੇ ਜਾਵਕਰ ਪ੍ਰਥਮੇਸ਼ ਸਮਾਧਾਨ ਦੀ ਟੀਮ ਨੇ ਦੱਖਣੀ ਕੋਰੀਆ ਨੂੰ 235-230 ਦੇ ਫਰਕ ਨਾਲ ਹਰਾਇਆ ਹੈ। ਇਸ ਮੁਕਾਬਲੇ ਵਿੱਚ ਭਾਰਤ ਨੇ ਪਹਿਲੇ ਦਿਨ […]

Asian Games: ਤੀਰਅੰਦਾਜ਼ੀ ਮਿਕਸਡ ਟੀਮ ਕੰਪਾਊਂਡ ਈਵੈਂਟ ‘ਚ ਭਾਰਤ ਨੇ ਜਿੱਤਿਆ ਸੋਨ ਤਮਗਾ

Asian Games

ਚੰਡੀਗੜ੍ਹ, 04 ਅਕਤੂਬਰ 2023: 19ਵੀਆਂ ਏਸ਼ੀਆਈ ਖੇਡਾਂ (Asian Games) ਦੇ 11ਵੇਂ ਦਿਨ ਬੁੱਧਵਾਰ ਨੂੰ ਭਾਰਤ ਨੇ ਕਾਂਸੀ ਦੇ ਤਮਗੇ ਨਾਲ ਸ਼ੁਰੂਆਤ ਕੀਤੀ। ਭਾਰਤੀ ਮਿਕਸਡ ਟੀਮ ਨੇ 35 ਕਿਲੋਮੀਟਰ ਪੈਦਲ ਦੌੜ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਇਸ ਤੋਂ ਬਾਅਦ ਤੀਰਅੰਦਾਜ਼ੀ ਮਿਕਸਡ ਟੀਮ ਕੰਪਾਊਂਡ ਈਵੈਂਟ ‘ਚ ਸੋਨ ਤਮਗਾ ਜਿੱਤਿਆ ਹੈ । ਭਾਰਤ ਨੂੰ ਸਕੁਐਸ਼ ਵਿੱਚ ਦਿਨ ਦਾ […]

Asian Games 2023: ਸ਼ੂਟਿੰਗ ‘ਚ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਗੋਲਡ ਤੇ ਆਸ਼ੀ ਨੇ ਜਿੱਤਿਆ ਕਾਂਸੀ ਤਮਗਾ

Sift Kaur Samra

ਚੰਡੀਗੜ੍ਹ, 27 ਸਤੰਬਰ 2023: ਨਿਸ਼ਾਨੇਬਾਜ਼ੀ ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਇਸੇ ਈਵੈਂਟ ਵਿੱਚ ਸਿਫ਼ਤ ਕੌਰ ਸਮਰਾ (Sift Kaur Samra) ਅਤੇ ਆਸ਼ੀ ਨੇ ਸੋਨ ਅਤੇ ਕਾਂਸੀ ਦੇ ਤਮਗਾ ਜਿੱਤਿਆ ਹੈ । ਸਿਫ਼ਤ ਕੌਰ ਸਮਰਾ ਨੇ ਸ਼ੂਟਿੰਗ ਦੇ 50 ਮੀਟਰ ਥ੍ਰੀ ਪੋਜ਼ੀਸ਼ਨ ਰਾਈਫ਼ਲ ਵਿੱਚ 10.2 ਅੰਕ ਹਾਸਲ ਕਰਕੇ ਆਸਾਨੀ ਨਾਲ ਸੋਨ ਤਮਗਾ ਜਿੱਤ ਲਿਆ। […]

ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ‘ਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ

gold medal

ਚੰਡੀਗੜ੍ਹ, 19 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਲੜਕੀਆਂ ਦੀ ਟੀਮ ਨੂੰ ਵਧਾਈ ਦਿੱਤੀ। ਇੱਕ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਲੜਕੀਆਂ ਨੇ ਇਸ ਵਿਸ਼ਵ ਕੱਪ ਵਿੱਚ […]

ਏਸ਼ੀਅਨ ਖੇਡਾਂ ‘ਚ ਸੋਨ ਤਗਮਾ ਜੇਤੂ ਰੈਸਲਰ ਜਸਕਰਨ ਸਿੰਘ ਦਾ ਪਟਿਆਲਾ ਪੁੱਜਣ ‘ਤੇ ਨਿੱਘਾ ਸਵਾਗਤ

Jaskaran Singh Dhaliwal

ਪਟਿਆਲਾ, 24 ਜੁਲਾਈ 2023: ਪਟਿਆਲਾ ਜ਼ਿਲ੍ਹੇ ਦੇ ਪਿੰਡ ਮੰਡੋੜ ਦੇ ਜਸਕਰਨ ਸਿੰਘ ਧਾਲੀਵਾਲ ਨੇ ਜਾਰਡਨ ਵਿਖੇ ਹੋਈਆਂ ਜੂਨੀਅਰ ਏਸ਼ੀਅਨ ਕੁਸ਼ਤੀ (ਰੈਸਲਿੰਗ) ਖੇਡਾਂ ਵਿੱਚ ਅੰਡਰ 20 ਵਿੱਚ 65 ਕਿਲੋ ਭਾਰ ਵਰਗ ਅੰਦਰ ਸੋਨ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। ਅੱਜ ਇੱਥੇ ਪਟਿਆਲਾ ਪੁੱਜਣ ‘ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰੈਸਲਰ ਜਸਕਰਨ ਸਿੰਘ ਧਾਲੀਵਾਲ (Jaskaran […]

ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ‘ਚ ਸੋਨ ਤਮਗਾ ਜਿੱਤਿਆ

Sukhpreet Singh

ਚੰਡੀਗੜ੍ਹ, 01 ਮਈ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਮੁੰਡਿਆਂ ਦੇ ਤੀਹਰੀ ਛਾਲ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਸੁਖਪ੍ਰੀਤ ਸਿੰਘ (Sukhpreet Singh) ਨੂੰ ਮੁਬਾਰਕਬਾਦ ਦਿੱਤੀ ਹੈ। ਬਰਨਾਲੇ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਥਿਰੂਵਨਾਮਲਾਈ (ਤਾਮਿਲਨਾਡੂ) ਵਿਖੇ ਜੂਨੀਅਰ ਫੈਡਰੇਸ਼ਨ ਕੱਪ 15.76 ਮੀਟਰ ਤੀਹਰੀ ਛਾਲ ਲਗਾ […]

ਪੈਰਾਲਿੰਪਿਕਸ ਤਗਮਾ ਜੇਤੂਆਂ ਲਈ ਹਰਿਆਣੇ ਨੇ ਇਨਾਮ ਦਾ ਐਲਾਨ ਕੀਤਾ

ਪੈਰਾਲਿੰਪਿਕਸ

4 ਸਤੰਬਰ, 2021: ਹਰਿਆਣਾ ਸਰਕਾਰ ਨੇ ਸ਼ਨੀਵਾਰ ਨੂੰ ਚੱਲ ਰਹੇ ਟੋਕੀਓ ਪੈਰਾਲਿੰਪਿਕਸ ਵਿੱਚ ਸੋਨ ਤਗਮਾ ਜੇਤੂ ਮਨੀਸ਼ ਨਰਵਾਲ ਲਈ 6 ਕਰੋੜ ਰੁਪਏ ਅਤੇ ਚਾਂਦੀ ਦਾ ਤਗਮਾ ਜੇਤੂ ਸਿੰਘਰਾਜ ਅਧਨਾ ਲਈ 4 ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕੀਤਾ। ਭਾਰਤੀ ਨਿਸ਼ਾਨੇਬਾਜ਼ਾਂ ਮਨੀਸ਼ ਨਰਵਾਲ ਅਤੇ ਸਿੰਘਰਾਜ ਅਧਨਾ ਨੇ ਸ਼ਨੀਵਾਰ ਨੂੰ ਇੱਥੇ ਅਸਾਕਾ ਸ਼ੂਟਿੰਗ ਰੇਂਜ ਵਿੱਚ ਪੀ 4 […]