July 8, 2024 1:18 am

Bathinda: ਬਠਿੰਡਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀ ਅਸਲੇ ਸਮੇਤ ਗ੍ਰਿਫਤਾਰ

Bathinda police

ਬਠਿੰਡਾ, 27 ਜੂਨ 2024: ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (Bathinda Police) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਮਾਸ਼ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੁਲਿਸ ਮੁਤਾਬਕ ਸੂਬੇ ‘ਚ ਸੰਭਾਵਿਤ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਨਾਕਾਮ ਕੀਤਾ ਗਿਆ ਹੈ | ਇਹ 3 ਜਣੇ ਹੁੰਡਈ ਵਰਨਾ ਕਾਰ ‘ਚ ਮੌੜ […]

ਬਦਮਾਸ਼ ਗੋਲਡੀ ਬਰਾੜ ਨੂੰ ਭਾਰਤ ਲਿਆਂਦਾ ਜਾਵੇ, ਸਿਰਫ਼ ਸਰਟੀਫ਼ਿਕੇਟ ਦੇਣ ਨਾਲ ਮਸਲਾ ਹੱਲ ਨਹੀਂ ਹੋਵੇਗਾ: ਬਲਕੌਰ ਸਿੰਘ

Goldi Brar

ਚੰਡੀਗੜ੍ਹ, 02 ਜਨਵਰੀ 2024: ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਗੈਰਕਾਨੂੰਨੀ ਸਰਗਰਮੀਆਂ (ਰੋਕੂ) ਐਕਟ (ਯੂ. ਏ .ਪੀ. ਏ.) ਤਹਿਤ ਬਦਮਾਸ਼ ਗੋਲਡੀ ਬਰਾੜ (Goldi Brar) ਨੂੰ ਅੱਤਵਾਦੀ ਐਲਾਨੇ ਜਾਣ ‘ਤੇ ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ | ਗੋਲਡੀ ਬਰਾੜ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਦੱਸਿਆ ਜਾਂਦਾ […]

ਭਾਰਤ ਸਰਕਾਰ ਨੇ ਸਿੱਧੂ ਮੂਸੇਵਾਲਾ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨਿਆ

Goldi Brar

ਚੰਡੀਗੜ੍ਹ, 1 ਜਨਵਰੀ 2024: ਭਾਰਤ ਸਰਕਾਰ ਨੇ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਸਾਥੀ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ (Goldi Brar) ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਪੁਲਿਸ ਅਤੇ ਏਜੰਸੀਆਂ ਮੁਤਾਬਕ ਗੋਲਡੀ ਬਰਾੜ ਪੰਜਾਬ ਵਿੱਚ ਸਰਹੱਦ ਪਾਰ ਤੋਂ ਟਾਰਗੇਟ ਕਿਲਿੰਗ, ਜਬਰਨ ਵਸੂਲੀ ਦੇ ਨਾਲ-ਨਾਲ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ। […]

ਪੰਜਾਬ ਪੁਲਿਸ ਦੀਆਂ 409 ਟੀਮਾਂ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਸੰਬੰਧਿਤ 2371 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

Punjab Police

ਚੰਡੀਗੜ੍ਹ, 14 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਗੈਂਗਸਟਰ-ਅੱਤਵਾਦੀ ਗਠਜੋੜ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ (Punjab Police) ਵੱਲੋਂ ਅੱਜ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਉਕਤ ਗੈਂਗਸਟਰ […]

ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ: ਮੁੱਖ ਮੰਤਰੀ ਭਗਵੰਤ ਮਾਨ

Chief Minister Bhagwant Mann

ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਹੈ। ਇਸਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ ਕਰਦਾ ਹਾਂ […]

ਗੋਲਡੀ ਬਰਾੜ, ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਤੋਂ ਇਕੱਠੇ ਬਿਠਾ ਕੇ ਹੋਵੇ ਪੁੱਛਗਿੱਛ: ਬਲਕੌਰ ਸਿੰਘ

Goldi Brar

ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਸਤੋਂ ਬਾਅਦ ਸਿੱਧੂ ਦੇ ਪਿਤਾ ਬਲਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ | ਸਿੱਧੂ ਮੂਸੇਵਾਲਾ ਦੇ ਪਿਤਾ ਨੇ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਏ ਜਾਣ ਦੀ ਖਬਰ […]

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ

ਗੋਲਡੀ ਬਰਾੜCalifornia

ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਬਰਾੜ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ। ਹਾਲਾਂਕਿ, ਅਜੇ ਤੱਕ ਕੈਲੀਫੋਰਨੀਆ ਪੁਲਿਸ ਨੇ ਇਸ ਬਾਰੇ ਰਸਮੀ ਤੌਰ ‘ਤੇ ਕੋਈ […]

ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ਨੇ ਦੀਪਕ ਮੁੰਡੀ ਤੇ ਉਸਦੇ ਸਾਥੀਆਂ ਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Deepak Mundi

ਅੰਮ੍ਰਿਤਸਰ 26 ਸਤੰਬਰ 2022: ਥਾਣਾ ਮਜੀਠਾ ਰੋਡ ਪੁਲਿਸ ਵੱਲੋਂ ਸ਼ਾਰਪ ਸ਼ੂਟਰ ਦੀਪਕ ਮੁੰਡੀ (Deepak Mundi) ਤੇ ਉਸ ਦੇ ਸਾਥੀ ਰਾਜਿੰਦਰ ਜੋਕਰ ਅਤੇ ਕਪਿਲ ਪੰਡਿਤ ਦਾ ਟਰਾਂਜਿਟ ਰਿਮਾਂਡ ਲੈਣ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਇਨ੍ਹਾਂ ਤਿੰਨਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ […]

ਸਾਰਪ ਸ਼ੂਟਰ ਦੀਪਕ ਮੁੰਡੀ ਤੇ ਉਸਦੇ ਦੋ ਸਾਥੀਆਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ

Deepak Mundy

ਚੰਡੀਗੜ੍ਹ 26 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਅੱਜ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ ਗਿਆ ਹੈ | ਇਸਦੇ ਨਾਲ ਹੀ ਇਨ੍ਹਾਂ ਇਨ੍ਹਾਂ ਤਿੰਨਾਂ ਜਣਿਆਂ ਨੂੰ ਅੰਮ੍ਰਿਤਸਰ ਵਿਚ ਪੇਸ਼ ਕੀਤਾ ਜਾਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ […]

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਤੋਂ ਫਰਾਰ!

Goldy Brar

ਚੰਡੀਗੜ੍ਹ 26 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਤੋਂ ਫਰਾਰ ਹੋ ਗਿਆ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਗੋਲਡੀ ਬਰਾੜ ਆਪਣੇ ਠਿਕਾਣੇ ਬਦਲ ਰਿਹਾ ਹੈ | ਜਿਕਰਯੋਗ ਹੈ ਕਿ ਪੁਲਿਸ ਨੇ ਗੋਲਡੀ ਬਰਾੜ (Goldi Brar) ਖ਼ਿਲਾਫ਼ ਦੋ ਪੁਰਾਣੇ ਕੇਸਾਂ ਵਿੱਚ ਰੈੱਡ ਕਾਰਨਰ ਨੋਟਿਸ ਵੀ […]