July 1, 2024 11:52 am

ਐੱਸ.ਏ.ਐੱਸ. ਨਗਰ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਤਿੰਨ ਹੋਰ ਸਾਥੀਆਂ ਨੂੰ ਕੀਤਾ ਗ੍ਰਿਫਤਾਰ

SAS Nagar

ਐੱਸ.ਏ.ਐੱਸ.ਨਗਰ, 18 ਨਵੰਬਰ 2023: ਅਪਰਾਧੀਆਂ/ਗੈਂਗਸਟਰਾਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ, ਜ਼ਿਲ੍ਹਾ ਐਸ.ਏ.ਐਸ.ਨਗਰ (S.A.S. Nagar) ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਿਲ ਕੀਤੀ ਜਦੋਂ ਜ਼ੀਰਕਪੁਰ ਪੁਲਿਸ ਦੀਆਂ ਟੀਮਾਂ ਨੇ ਗੈਂਗਸਟਰ ਗੋਲਡੀ ਬਰਾੜ ਅਤੇ ਸਾਬਾ ਯੂ ਐਸ ਏ ਦੇ ਤਿੰਨ ਹੋਰ ਸਾਥੀਆਂ ਨੂੰ ਹਾਲ ਹੀ ਵਿੱਚ ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ਮਨਜੀਤ ਉਰਫ ਗੁਰੀ ਅਤੇ ਗੁਰਪਾਲ ਸਿੰਘ […]

ਮੋਹਾਲੀ ਪੁਲਿਸ ਨੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਕੀਤਾ ਗ੍ਰਿਫਤਾਰ

ARREST

ਚੰਡੀਗੜ੍ਹ, 18 ਨਵੰਬਰ 2023: ਮੋਹਾਲੀ ਪੁਲਿਸ (Mohali police) ਵੱਲੋਂ ਬਦਮਾਸ਼ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ । ਇਨ੍ਹਾਂ ‘ਚੋਂ ਇਕ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਦਕਿ ਦੋ ਨੂੰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ।ਇਨ੍ਹਾਂ ਤਿੰਨਾਂ ‘ਤੇ ਟਰਾਈਸਿਟੀ ਵਿੱਚ ਲੋਕਾਂ […]

ਐਸ.ਏ.ਐਸ.ਨਗਰ ਪੁਲਿਸ ਨੇ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ‘ਵਾਂਟਡ ਸ਼ੂਟਰ’ ਨੂੰ ਕੀਤਾ ਗ੍ਰਿਫਤਾਰ

SAS Nagar Police

ਐੱਸ.ਏ.ਐੱਸ.ਨਗਰ, 16 ਨਵੰਬਰ, 2023: ਐੱਸ.ਐੱਸ.ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਅਪਰਾਧੀਆਂ/ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਦੀ ਨਿਰੰਤਰਤਾ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ (SAS Nagar Police) ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ, ਜਿਸ ਵਿੱਚ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਇੱਕ ਸਾਥੀ ਗੁਰਪਾਲ ਸਿੰਘ ਵਾਸੀ ਡੇਰਾਬੱਸੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ […]

AGTF ਵੱਲੋਂ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦਾ ਮੈਂਬਰ 4 ਪਿਸਤੌਲਾਂ ਸਮੇਤ ਗ੍ਰਿਫਤਾਰ

Punjab Police

ਚੰਡੀਗੜ੍ਹ,18 ਅਕਤੂਬਰ 2023: AGTF ਪੰਜਾਬ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਮੈਂਬਰ ਸਚਿਨ ਉਰਫ ਬੱਚੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ ਮੁਲਜ਼ਮ ਗਿਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ ਅਤੇ ਲੁਕਣ ਦੇ ਟਿਕਾਣੇ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ। ਉਸ ਦੇ ਕਬਜ਼ੇ ‘ਚੋਂ 4 ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਹੋਏ […]

ਪੰਜਾਬ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਕਰੀਬੀਆਂ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ

Goldy Brar

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ 2023 : ਪੰਜਾਬ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਦੀਆਂ ਟੀਮਾਂ ਵੱਲੋਂ ਬਦਮਾਸ਼ ਗੋਲਡੀ ਬਰਾੜ (Goldy Brar) ਅਤੇ ਉਸਦੇ ਸਾਥੀਆਂ ਦੇ ਨਜ਼ਦੀਕੀ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਜਾ ਹੈ । ਪੁਲਿਸ ਅਧਿਕਾਰੀ ਸਤਨਾਮ ਸਿੰਘ ਵਿਰਕ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਕਰੀਬੀਆਂ ਦੇ ਠਿਕਾਣਿਆਂ ‘ਤੇ ਛਾਪੇਮਾਰੀ […]

ਸਿੱਧੂ ਮੂਸੇਵਾਲਾ ਕਤਲ ਮਾਮਲਾ: ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਕੈਲੀਫੋਰਨੀਆ ਤੋਂ ਗ੍ਰਿਫਤਾਰ

Dharamjot Singh Kahlon

ਚੰਡੀਗੜ੍ਹ,10 ਅਗਸਤ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਧਰਮਜੋਤ ਸਿੰਘ ਕਾਹਲੋਂ (Dharamjot Singh Kahlon) ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਧਰਮਜੋਤ ਨੂੰ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਕਾਫੀ ਕਰੀਬੀ ਦੱਸਿਆ ਜਾਂਦਾ ਹੈ। ਉਸ ‘ਤੇ ਇਲਜ਼ਾਮ ਹੈ ਕਿ ਮੂਸੇਵਾਲਾ ਕਤਲ ਕਾਂਡ ‘ਚ ਵਰਤੇ ਗਏ ਹਥਿਆਰ ਗੋਲਡੀ ਬਰਾੜ ਤੱਕ ਪਹੁੰਚਾਏ […]

ਦਿੱਲੀ ਪੁਲਿਸ ਵਲੋਂ ਗੋਲਡੀ ਬਰਾੜ ਅਤੇ ਲਾਰੈਂਸ ਦੇ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਵੀ ਗਿਰੋਹ ‘ਚ ਸ਼ਾਮਲ

Delhi

ਨਵੀਂ ਦਿੱਲੀ, 12 ਮਈ 2023 (ਦਵਿੰਦਰ ਸਿੰਘ): ਦਿੱਲੀ ਪੁਲਿਸ (Delhi Police) ਦੀ ਕ੍ਰਾਈਮ ਬ੍ਰਾਂਚ ਨੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਕ੍ਰਾਈਮ ਬ੍ਰਾਂਚ ਨੇ ਕੁੱਲ 8 ਜਣਿਆਂ ਨੂੰ ਗ੍ਰਿਫਤਾਰ ਕਰਕੇ 6 ਹਥਿਆਰ ਬਰਾਮਦ ਕੀਤੇ ਹਨ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗੋਲਡੀ […]

ਕੈਨੇਡਾ ਦੇ 25 ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ‘ਚ ਗੋਲਡੀ ਬਰਾੜ ਦਾ ਨਾਂ ਸ਼ਾਮਲ

Goldy Brar

ਚੰਡੀਗੜ੍ਹ, 02 ਮਈ 2023: ਭਾਰਤ ਸਰਕਾਰ ਤੋਂ ਬਾਅਦ ਹੁਣ ਕੈਨੇਡਾ ਨੇ ਟਾਪ ਦੇ 25 ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ (Goldy Brar) ਵੀ ਸੂਚੀ ਵਿੱਚ ਸ਼ਾਮਲ ਹੈ, ਜੋ ਭਾਰਤ ਵਿੱਚ ਕਤਲਾਂ ਸਮੇਤ ਕਈ ਅਪਰਾਧਿਕ ਗਤੀਵਿਧੀਆਂ […]

ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਿਤ ਅੱਤਵਾਦੀ ਗੋਲਡੀ ਬਰਾੜ ਦਾ ਕਾਰਕੁਨ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ

Himachal Pradesh

ਚੰਡੀਗੜ੍ਹ, 15 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਕੈਨੇਡਾ ਅਧਾਰਤ ਅੱਤਵਾਦੀ ਗੋਲਡੀ ਬਰਾੜ ਦੇ ਸਰਗਰਮ ਕਾਰਕੁਨ ਨੂੰ ਸੁੰਦਰ ਨਗਰ, ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਇੰਦਰਪ੍ਰੀਤ ਸਿੰਘ […]

ਗੋਲਡੀ ਬਰਾੜ ਦੀ ਗ੍ਰਿਫਤਾਰੀ ‘ਤੇ ਬਾਜਵਾ ਨੇ ਵਿਦੇਸ਼ ਮੰਤਰਾਲੇ ਜਾਂ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਕੀਤੀ ਅਧਿਕਾਰਤ ਬਿਆਨ ਦੀ ਮੰਗ

Partap Singh Bajwa

ਚੰਡੀਗੜ੍ਹ 05 ਦਸੰਬਰ 2022: ਅਮਰੀਕਾ ਵਿੱਚ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਮੰਨੇ ਜਾਂਦੇ ਕਥਿਤ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਅਟਕਲਾਂ ਨੂੰ ਖ਼ਤਮ ਕਰਨ […]