July 3, 2024 10:18 am

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਗ੍ਰਿਫਤਾਰ, 20 ਪਿਸਤੌਲ ਤੇ ਇਨੋਵਾ ਕਾਰ ਬਰਾਮਦ

Punjab Police

ਚੰਡੀਗੜ੍ਹ 03 ਦਸੰਬਰ 2022 : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ (Punjab Police) ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਅੱਜ ਪੁਰਾਣੀ ਅੰਬਾਲਾ ਰੋਡ ਢਕੋਲੀ ਤੋਂ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi Gang) ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਬੰਟੀ ਵਾਸੀ ਜੈਨ […]

ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ: ਮੁੱਖ ਮੰਤਰੀ ਭਗਵੰਤ ਮਾਨ

Chief Minister Bhagwant Mann

ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਹੈ। ਇਸਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ ਕਰਦਾ ਹਾਂ […]

ਗੋਲਡੀ ਬਰਾੜ, ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਤੋਂ ਇਕੱਠੇ ਬਿਠਾ ਕੇ ਹੋਵੇ ਪੁੱਛਗਿੱਛ: ਬਲਕੌਰ ਸਿੰਘ

Goldi Brar

ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਸਤੋਂ ਬਾਅਦ ਸਿੱਧੂ ਦੇ ਪਿਤਾ ਬਲਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ | ਸਿੱਧੂ ਮੂਸੇਵਾਲਾ ਦੇ ਪਿਤਾ ਨੇ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਏ ਜਾਣ ਦੀ ਖਬਰ […]

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ

ਗੋਲਡੀ ਬਰਾੜCalifornia

ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਬਰਾੜ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ। ਹਾਲਾਂਕਿ, ਅਜੇ ਤੱਕ ਕੈਲੀਫੋਰਨੀਆ ਪੁਲਿਸ ਨੇ ਇਸ ਬਾਰੇ ਰਸਮੀ ਤੌਰ ‘ਤੇ ਕੋਈ […]

ਗੋਲਡੀ ਬਰਾੜ ਨੂੰ ਫੜਾਉਣ ਲਈ ਸਰਕਾਰ ਇਨਾਮ ਰੱਖੇ, ਮੈਂ ਆਪਣੀ ਜੇਬ ‘ਚੋਂ ਦੇਵਾਂਗਾ 2 ਕਰੋੜ ਰੁਪਏ: ਬਲਕੌਰ ਸਿੰਘ

Sidhu Moosewala

ਚੰਡੀਗੜ੍ਹ 01 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਗੈਂਗਸਟਰ ਗੋਲਡੀ ਬਰਾੜ ਨੂੰ ਫੜਾਉਣ ਲਈ 2 ਕਰੋੜ ਰੁਪਏ ਦਾ ਇਨਾਮ ਰੱਖੇ, ਸਰਕਾਰ ਨੂੰ ਇਹ ਰਕਮ ਮੈਂ ਦੇਵਾਂਗਾ | ਸਿੱਧੂ ਮੂਸੇਵਾਲਾ ਦੇ ਪਿਤਾ ਅੱਜ ਅੰਮ੍ਰਿਤਸਰ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਸਮਾਗਮ ‘ਚ ਪੁੱਜੇ, […]

ਗੈਂਗਸਟਰ ਗੋਲਡੀ ਬਰਾੜ ਦਾ ਦਾਅਵਾ, ਸਿੱਧੂ ਮੂਸੇਵਾਲਾ ਨੇ 2 ਕਰੋੜ ਦੀ ਕੀਤੀ ਸੀ ਪੇਸ਼ਕਸ਼

Goldy Brar

ਚੰਡੀਗੜ੍ਹ 15 ਜੁਲਾਈ 2022: ਸਿੱਧੂ ਮੂਸੇਅਲਾ ਕਤਲ ਮਾਮਲੇ ‘ਚ ਇਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ | ਸਿੱਧੂ ਮੂਸੇਵਾਲਾ ਦੇ ਕਤਲਕਾਂਡ ‘ਚ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ (Goldy Brar) ਨੇ ਇੱਕ ਨਿਊਜ਼ ਨੂੰ ਭੇਜੀ ਵੀਡੀਓ ‘ਚ ਕਈ ਵੱਡੇ ਖੁਲਾਸੇ ਕੀਤੇ ਹਨ । ਗੋਲਡੀ ਬਰਾੜ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਆਪਣੀ ਜਾਨ ਬਚਾਉਣ ਲਈ ਉਸ […]

ਸਿੱਧੂ ਮੂਸੇਵਾਲਾ ਕਤਲਕਾਂਡ: ਪ੍ਰਿਅਵਰਤ ਫੌਜੀ ਸਣੇ ਚਾਰ ਸ਼ੂਟਰਾਂ ਦੀ ਅੱਜ ਮਾਨਸਾ ਅਦਾਲਤ ‘ਚ ਪੇਸ਼ੀ

Sidhu Moosewala

ਚੰਡੀਗੜ੍ਹ 13 ਜੁਲਾਈ 2022: ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ਮਾਮਲੇ ‘ਚ ਗ੍ਰਿਫਤਾਰ ਚਾਰ ਸ਼ੂਟਰਾਂ ਪ੍ਰਿਆਵਰਤ ਫੌਜੀ, ਮੁੱਖ ਸ਼ੂਟਰ ਕਸ਼ਿਸ਼, ਦੀਪਕ ਉਰਫ ਟੀਨੂੰ ਅਤੇ ਕੇਸ਼ਵ ਕੁਮਾਰ ਦਾ ਅੱਜ ਪੁਲਿਸ ਰਿਮਾਂਡ ਖਤਮ ਹੋ ਰਿਹਾ ਹੈ, ਪੁਲਿਸ ਵਲੋਂ ਅੱਜ ਇਨ੍ਹਾਂ ਸ਼ੂਟਰਾਂ ਨੂੰ ਮਾਨਸਾ ਅਦਾਲਤ ‘ਚ ਪੇਸ਼ ਕਰਕੇ ਹੋਰ ਪੁਲਿਸ ਰਿਮਾਂਡ ਦੀ ਮੰਗ ਸਕਦੀ ਹੈ | ਪੁਲਿਸ ਦੇ ਮੁਤਾਬਕ […]

ਮੂਸੇਵਾਲਾ ਕਤਲਕਾਂਡ ਮਾਮਲਾ: ਗੈਂਗਸਟਰ ਗੋਲਡੀ ਬਰਾੜ ਕੈਨੇਡਾ ਤੋਂ ਹੋਇਆ ਲਾਪਤਾ

Goldy Brar

ਚੰਡੀਗੜ੍ਹ 11 ਜੁਲਾਈ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਗੈਂਗਸਟਰ ਗੋਲਡੀ ਬਰਾੜ  (Goldy Brar) ਅਚਾਨਕ ਕੈਨੇਡਾ ਤੋਂ ਲਾਪਤਾ ਦੱਸਿਆ ਜਾ ਰਿਹਾ ਹੈ । ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਭਾਰਤ ਦੇ ਨਾਲ ਨਾਲ ਕੈਨੇਡਾ ‘ਚ ਵੀ ਸੁਰੱਖਿਆ ਏਜੰਸੀਆਂ ਗੋਲਡੀ ਬਰਾੜ ਦੀ ਲਗਾਤਾਰ ਭਾਲ ਕਰ ਰਹੀਆਂ ਹਨ | ਜਿਕਰਯੋਗ […]

ਸਿੱਧੂ ਮੂਸੇਵਾਲਾ ਕਤਲਕਾਂਡ: ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ

ਰੈੱਡ ਕਾਰਨਰ ਨੋਟਿਸ

ਚੰਡੀਗੜ੍ਹ 10 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਕਤਲ ਦੀ ਜ਼ਿਮੇਵਾਰੀ ਲੈ ਚੁੱਕੇ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਰੈੱਡ ਕਾਰਨਰ ਨੋਟਿਸ ਇੰਟਰਪੋਲ ਵੱਲੋਂ ਜਾਰੀ ਕੀਤਾ ਗਿਆ ਹੈ। ਫਿਲਹਾਲ ਗੋਲਡੀ ਬਰਾੜ ਇਸ ਸਮੇਂ ਕੈਨੇਡਾ ‘ਚ ਹੈ। ਗੋਲਡੀ ਬਰਾੜ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ, ਜਿਸ ਤੋਂ […]

ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਗੋਲਡੀ ਬਰਾੜ, ਹਰਵਿੰਦਰ ਰਿੰਦਾ ਖਿਲਾਫ਼ ਅੰਤਰਰਾਸ਼ਟਰੀ ਗ੍ਰਿਫਤਾਰੀ ਵਾਰੰਟ/ਰੈੱਡ ਕਾਰਨਰ ਨੋਟਿਸ ਲਈ ਪੰਜਾਬ ਵੱਲੋਂ ਠੋਸ ਯਤਨ ਜਾਰੀ

Goldy Brar

ਚੰਡੀਗੜ੍ਹ 08 ਜੂਨ 2022 : ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੋਲਡੀ ਬਰਾੜ ਜਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਤਰਫੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ, ਦੀ ਹਵਾਲਗੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਜੋ ਕਿ ਮੁਕਤਸਰ ਸਾਹਿਬ ਦਾ ਵਸਨੀਕ ਹੈ ਅਤੇ 2017 ਵਿੱਚ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਗਿਆ […]