July 5, 2024 10:05 pm

ਰਾਹਗੀਰਾਂ ਨੂੰ ਲੁੱਟ ਦਾ ਸ਼ਿਕਾਰ ਬਣਾਉਣ ਵਾਲੇ ਪਤੀ-ਪਤਨੀ ਚੜੇ ਪੁਲਿਸ ਦੇ ਅੜਿੱਕੇ

Ludhiana Police

ਚੰਡੀਗੜ੍ਹ 24 ਨਵੰਬਰ 2022: ਲੁਧਿਆਣਾ ਪੁਲਿਸ (Ludhiana Police) ਨੇ ਰਾਹਗੀਰਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਪਤੀ-ਪਤਨੀ 8 ਮੋਬਾਈਲ ਫ਼ੋਨ ਇੱਕ ਐਕਟਿਵਾ ਸਮੇਤ 12 ਹਜ਼ਾਰ ਦੀ ਨਕਦੀ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ |ਤੁਹਾਨੂੰ ਦੱਸ ਦੇਈਏ ਕਿ ਮਾਮਲਾ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ ਸੱਤ ਅਧੀਨ ਪੈਂਦੇ ਸਮਰਾਲਾ ਚੌਕ ਦਾ ਹੈ, ਜਿੱਥੇ ਕੁਝ ਦਿਨ ਪਹਿਲਾਂ ਨਸ਼ੇੜੀ ਪਤੀ-ਪਤਨੀ ਵੱਲੋਂ ਇੱਕ […]

RBI ਧੋਖਾਧੜੀ ਦੀਆਂ ਘਟਨਾਵਾਂ ਨੂੰ ਰੋਕਣ ਲਈ 1 ਅਕਤੂਬਰ ਤੋਂ ਬਦਲੇਗਾ ਡਿਜੀਟਲ ਪੇਮੈਂਟ ਦੇ ਨਿਯਮ

RBI

ਚੰਡੀਗੜ੍ਹ 27 ਸਤੰਬਰ 2022: ਦੇਸ਼ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਡਿਜੀਟਲ ਪੇਮੈਂਟ (Digital Payment) ਦੀ ਸੁਵਿਧਾ ਤੇਜ਼ੀ ਨਾਲ ਵਧੀ ਹੈ। ਹਾਲਾਂਕਿ ਇਸ ਦੇ ਨਾਲ ਹੀ ਧੋਖਾਧੜੀ ਦੀਆਂ ਘਟਨਾਵਾਂ ਵਿਚ ਵੀ ਵਾਧਾ ਹੋਇਆ ਹੈ | ਕਈ ਮਾਮਲਿਆਂ ‘ਚ ਗਾਹਕਾਂ ਦੇ ਕ੍ਰੈਡਿਟ ਜਾਂ ਡੈਬਿਟ ਕਾਰਡ ਦੀ ਜਾਣਕਾਰੀ ਵੀ ਲੀਕ ਹੋ ਚੁੱਕੀ ਹੈ | ਪਰ ਹੁਣ ਰਿਜ਼ਰਵ ਬੈਂਕ […]

ਪੰਜਾਬ ਸਰਕਾਰ ਨੇ ਆਟੇ ਦੀ ਹੋਮ ਡਿਲੀਵਰੀ ਲਈ ਵੱਖ-ਵੱਖ ਟੈਂਡਰ ਕੀਤੇ ਜਾਰੀ

ਆਟੇ ਦੀ ਹੋਮ ਡਿਲੀਵਰੀ

ਚੰਡੀਗੜ੍ਹ 11 ਜੁਲਾਈ 2022: ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਲਾਭਪਾਤਰੀਆਂ ‘ਤੇ ਆਰਥਿਕ ਬੋਝ ਨੂੰ ਘਟਾਉਣ ਅਤੇ ਲਾਭਪਾਤਰੀ ਸੁਖਾਲੇ ਅਤੇ ਪਾਰਦਰਸ਼ੀ ਢੰਗ ਨਾਲ ਆਪਣਾ ਮਹੀਨਾਵਾਰ ਰਾਸ਼ਨ ਪ੍ਰਾਪਤ ਕਰ ਸਕਣ, ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਰਾਸ਼ਨ ਦੀ ਹੋਮ ਡਿਲਿਵਰੀ ਦੀ ਸੇਵਾ ਨੂੰ ਸ਼ੁਰੂ ਕਰਕੇ ਮਹੱਤਵਪੂਰਨ ਉਪਰਾਲਾ ਆਰੰਭਿਆ ਗਿਆ […]