July 4, 2024 5:19 pm

Jobs: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 8 ਨਵ-ਨਿਯਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Appointment Letters

ਚੰਡੀਗੜ੍ਹ, 20 ਜੂਨ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ 8 ਨਵ-ਨਿਯਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ (appointment letters) ਵੰਡੇ ਹਨ । ਇਨ੍ਹਾਂ ‘ਚ ਤਿੰਨ ਲੈਬ ਟੈਕਨੀਸ਼ੀਅਨਾਂ, ਦੋ ਕਲਰਕ, ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ | ਇਨ੍ਹਾਂ ‘ਚ ਦੋਵਾਂ ਕਲਰਕਾਂ […]

Veterinary Post: ਪੰਜਾਬ ਸਰਕਾਰ ਛੇਤੀ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ

Veterinary Officers

ਚੰਡੀਗੜ੍ਹ, 14 ਜੂਨ 2024: ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ (Veterinary Officers) ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ […]

ਜੇਕਰ ਮੇਰੇ ਨਾਲ ਸਰਕਾਰ ਨੇ ਧੱਕੇਸ਼ਾਹੀ ਕੀਤੀ ਤਾਂ ਹਾਈਕੋਰਟ ਜਾਵਾਂਗਾ: MLA ਸ਼ੀਤਲ ਅੰਗੁਰਾਲ

MLA Sheetal Angural

ਚੰਡੀਗੜ੍ਹ, 03 ਜੂਨ 2024: ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ (MLA Sheetal Angural) ਅੱਜ ਸਵੇਰੇ ਕਰੀਬ 11.30 ਵਜੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣੇ ਅਸਤੀਫੇ ਨੂੰ ਲੈ ਕੇ ਮੁਲਾਕਾਤ ਕਰਨ ਪਹੁੰਚੇ। ਹਾਲਾਂਕਿ ਸਪੀਕਰ ਵਿਧਾਨ ਸਭਾ ‘ਚ ਮੌਜੂਦ ਨਹੀਂ ਸਨ । ਉਨ੍ਹਾਂ ਕਿਹਾ ਕਿ ਸਪੀਕਰ ਦੇ ਸਾਹਮਣੇ ਆਪਣਾ ਪੱਖ ਪੇਸ਼ ਕਰਨ ਆਏ ਹਨ। ਉਨ੍ਹਾਂ […]

ਹਰਿਆਣਾ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

summer vacation

ਚੰਡੀਗੜ੍ਹ 18 ਮਈ 2024: ਹਰਿਆਣਾ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 1 ਜੂਨ ਤੋਂ 30 ਜੂਨ, 2024 ਤੱਕ ਗਰਮੀ ਦੀਆਂ ਛੁੱਟੀਆਂ (summer vacation) ਦਾ ਐਲਾਨ ਕੀਤਾ ਹੈ | ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੌਰਾਨ ਸਾਰੇ ਸਕੂਲ ਬੰਦ ਰਹਿਣਗੇ | ਇਸ ਤੋਂ […]

ਰਵਨੀਤ ਸਿੰਘ ਬਿੱਟੂ ਨੇ ਖਾਲੀ ਕੀਤੀ ਸਰਕਾਰੀ ਰਿਹਾਇਸ਼, ਨਗਰ ਨਿਗਮ ‘ਤੇ ਲਾਏ ਗੰਭੀਰ ਦੋਸ਼

Ravneet Singh Bittu

ਚੰਡੀਗੜ੍ਹ, 11 ਮਈ 2024: ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਵਿੱਚ ਆਪਣਾ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੀ ਰਾਤ ਭਾਜਪਾ ਦਫਤਰ ‘ਚ ਫਰਸ਼ ‘ਤੇ ਸੌਂ ਕੇ ਬਿਤਾਈ। ਮਿਲੀ ਜਾਣਕਾਰੀ ਨਗਰ ਨਿਗਮ ਨੇ ਰਵਨੀਤ ਬਿੱਟੂ ਨੂੰ ਈ-ਮੇਲ ਰਾਹੀਂ ਨੋਟਿਸ ਭੇਜ […]

ਪੰਜਾਬ ਦੇ ਵਿਕਾਸ ਲਈ ਭਾਜਪਾ ਦਾ ਨਵਾਂ ਵਿਜ਼ਨ, ਬਣੇਗੀ ਅਗਲੀ ਸਰਕਾਰ: ਰਵਨੀਤ ਸਿੰਘ ਬਿੱਟੂ

Ravneet Singh Bittu

ਲੁਧਿਆਣਾ, 4 ਮਈ 2024: ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਅੱਜ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਨੇ ਪੰਜਾਬ ਦੇ ਵਿਕਾਸ ਲਈ ਲੰਮੀ ਮਿਆਦ ਦੀ ਯੋਜਨਾ ਤਿਆਰ ਕੀਤੀ ਹੈ ਅਤੇ ਲੁਧਿਆਣਾ ਸੂਬੇ ਦੀ ਆਰਥਿਕਤਾ ਦੇ ਵਿਕਾਸ ਦਾ ਕੇਂਦਰ ਹੋਵੇਗਾ। ਲੁਧਿਆਣਾ ਹਲਕੇ ਦੇ ਵੋਟਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ […]

ਸਿੰਚਾਈ ਲਈ ਅੰਡਰਗਰਾਊਂਡ ਪਾਈਪਲਾਈਨ ਪਾਉਣ ਲਈ ਸਰਕਾਰ ਦਿੰਦੀ ਹੈ 90 ਫ਼ੀਸਦੀ ਤੱਕ ਸਬਸਿਡੀ: ਡਾ. ਸੇਨੂ ਦੁੱਗਲ

underground pipelines

ਫਾਜ਼ਿਲਕਾ 21 ਫਰਵਰੀ 2024: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਭੁਮੀ ਰੱਖਿਆ ਵਿਭਾਗ ਦੇ ਕੰਮਕਾਜ ਸਬੰਧੀ ਸਮੀਖਿਆ ਬੈਠਕ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿੰਚਾਈ ਲਈ ਕਿਸਾਨਾਂ ਵੱਲੋਂ ਸਮੂਹਿਕ ਤੌਰ ‘ਤੇ ਜ਼ਮੀਨਦੋਜ਼ ਪਾਈਪਲਾਈਨ (underground pipelines) ਪਾਉਣ ਲਈ 90 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭੂਮੀ ਰੱਖਿਆ ਵਿਭਾਗ ਨੂੰ 51 ਕੇਸ […]

CM ਮਨੋਹਰ ਲਾਲ ਨੇ 408 ਨੌਜਵਾਨਾਂ ਨੂੰ ਨੌਕਰੀ ਦੀ ਪੇਸ਼ਕਸ਼ ਲਈ ਪੱਤਰ ਭੇਜੇ

Manohar Lal

ਚੰਡੀਗਡ੍ਹ, 15 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਅੱਜ ਡਿਜੀਟਲੀ ਹਰਿਆਣਾ ਕੌਸ਼ਲ ਰੁਜਗਾਰ ਨਿਗਮ ਤਹਿਤ 408 ਨੌਜਵਾਨਾਂ ਨੂੰ ਨੌਕਰੀ ਦੀ ਪੇਸ਼ਕਸ਼ ਲਈ ਪੱਤਰ ਭੇਜੇ ਹਨ । ਮੁੱਖ ਮੰਤਰੀ ਮਨੋਹਰ ਲਾਲ ਅੱਜ ਇੱਥੇ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨ। ਸਕੂਲ ਸਿਖਿਆ ਮੰਤਰੀ ਕੰਵਰ ਪਾਲ ਵੀ ਮੌਜੂਦ ਰਹੇ। ਮਨੋਹਰ ਲਾਲ […]

ਪੰਜਾਬ ‘ਚ ਭਲਕੇ ਪੈਟਰੋਲ ਪੰਪ ਸ਼ਾਮ 4 ਵਜੇ ਤੱਕ ਰਹਿਣਗੇ ਬੰਦ, ਸਰਕਾਰ ਅੱਗੇ ਰੱਖੀਆਂ ਆਪਣੀ ਮੰਗਾਂ

Petrol Pump

ਚੰਡੀਗੜ੍ਹ, 15 ਫਰਵਰੀ 2024: ਆਪਣੀਆਂ ਮੰਗਾਂ ਨੂੰ ਲੈ ਕੇ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਪੈਟਰੋਲ ਪੰਪ (Petrol Pump) ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਪੈਟਰੋਲ ਪੰਪ ਮਾਲਕਾਂ ਨੇ ਅੱਜ ਪੂਰਾ ਦਿਨ ਕੰਪਨੀਆਂ ਤੋਂ ਪੈਟਰੋਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ, ਜਦਕਿ ਭਲਕੇ ਯਾਨੀ ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ […]

ਲੋਕਾਂ ਦੇ ਜੀਵਨ ‘ਚ ਸਰਕਾਰੀ ਦਖਲਅੰਦਾਜ਼ੀ ਘੱਟ ਤੋਂ ਘੱਟ ਹੋਣੀ ਚਾਹੀਦੀ ਹੈ: PM ਮੋਦੀ

PM Modi

ਚੰਡੀਗੜ੍ਹ, 14 ਫਰਵਰੀ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਬੁੱਧਵਾਰ ਨੂੰ ਕਿਹਾ ਕਿ ਮੇਰਾ ਮੰਨਣਾ ਹੈ ਕਿ ਅੱਜ ਦੁਨੀਆ ਨੂੰ ਅਜਿਹੀਆਂ ਸਰਕਾਰਾਂ ਦੀ ਲੋੜ ਹੈ ਜੋ ਸਾਰਿਆਂ ਨੂੰ ਨਾਲ ਲੈ ਕੇ ਚੱਲੇ। ਪ੍ਰਧਾਨ ਮੰਤਰੀ ਦੁਬਈ ਵਿੱਚ ਵਿਸ਼ਵ ਸਰਕਾਰਾਂ ਦੇ ਸੰਮੇਲਨ ਵਿੱਚ ਸੰਬੋਧਨ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਜਿਸ ਤਰ੍ਹਾਂ ਦੁਬਈ […]