Latest Punjab News Headlines, ਚੰਡੀਗੜ੍ਹ, ਖ਼ਾਸ ਖ਼ਬਰਾਂ

ਪੰਜਾਬ ‘ਚ 4,474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾ ਕੇ ਸਾਲਾਨਾ 4.9 ਕਰੋੜ ਯੂਨਿਟ ਗਰੀਨ ਊਰਜਾ ਕੀਤੀ ਜਾ ਰਹੀ ਹੈ ਪੈਦਾ

* ਵਿੱਤੀ ਸਾਲ 2025-26 ਦੌਰਾਨ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਪੈਨਲ ਲਗਾ ਕੇ ਸੌਰ ਊਰਜਾ ਵਿੱਚ 20 ਮੈਗਾਵਾਟ ਦਾ […]