July 7, 2024 5:55 am

ਸਰਕਾਰੀ ਕਾਲਜ ਡੇਰਾਬੱਸੀ ਵਿਖੇ ਐਨ.ਐਸ.ਐਸ. ਯੂਨਿਟ ਵੱਲੋਂ 7 ਰੋਜ਼ਾ ਕੈਂਪ ਦੀ ਸ਼ੁਰੂਆਤ

NSS

ਐਸ.ਏ.ਐਸ.ਨਗਰ, 2 ਨਵੰਬਰ 2023: ਅੱਜ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਐਨ.ਐਸ.ਐਸ. (NSS) ਯੂਨਿਟ ਵੱਲੋਂ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਦੀ ਅਗਵਾਈ ਹੇਠ 7 ਰੋਜ਼ਾ ਕੈਂਪ ਦੀ ਸ਼ੁਰੂਆਤ ਕੀਤੀ ਗਈ। ਇਸ ਕੈਂਪ ਦੀ ਸ਼ੁਰੂਆਤ ਐਨ.ਐਸ.ਐਸ.ਵਲੰਟੀਅਰਾਂ ਦੀ ਇੱਕ ਟੀਮ ਵੱਲੋਂ ਗੋਦ ਲਏ ਪਿੰਡ ਮੁਕੰਦਪੁਰ ਤੋਂ ਕੀਤੀ ਗਈ। ਇਸ ਮੌਕੇ ਐਨ.ਐਸ.ਐਸ. ਵਲੰਟੀਅਰਾਂ ਵੱਲੋਂ ਪਿੰਡ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ […]

ਸਰਕਾਰੀ ਕਾਲਜ ਡੇਰਾਬੱਸੀ ਵਿਖੇ ਸਵੀਪ ਮੁਹਿੰਮ ਤਹਿਤ ਕਰਵਾਏ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ

Derabassi

ਐੱਸ.ਏ.ਐੱਸ. ਨਗਰ, 31 ਅਕਤੂਬਰ 2023: ਅੱਜ ਸਰਕਾਰੀ ਕਾਲਜ ਡੇਰਾਬੱਸੀ (Derabassi) ਵਿਖੇ ਪ੍ਰਿੰਸੀਪਲ ਡਾ. ਸੁਜਾਤਾ ਕੌਸਲ ਦੀ ਯੋਗ ਅਗਵਾਈ ਹੇਠ ਸਵੀਪ ਮੁਹਿੰਮ ਤਹਿਤ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲਿਆ ਦਾ ਅਯੋਜਨ ਕਰਵਾਇਆ ਗਿਆ। ਇਹਨਾਂ ਮੁਕਾਬਲਿਆ ਦੌਰਾਨ ਵਿਦਿਆਰਥੀਆਂ ਨੇ ਵੋਟ ਬਣਾਉਣ ਅਤੇ ਮਤਦਾਤਾ ਜਾਗਰੂਕਤਾ ਵਿਸ਼ਿਆਂ ਅਧਾਰਿਤ ਪੋਸਟਰ ਅਤੇ ਸਲੋਗਨਾ ਬਣਾ ਲੋਕਤੰਤਰ ਦਾ ਅਹਿਮ ਭਾਗ ਚੋਣਾਂ ਵਿੱਚ ਸਮੂਲਿਅਤ […]

ਸਰਕਾਰੀ ਕਾਲਜ ਡੇਰਾਬੱਸੀ ਵਿਖੇ NSS ਯੂਨਿਟ ਵੱਲੋਂ ਮਨਾਇਆ ਰਾਸ਼ਟਰੀ ਏਕਤਾ ਦਿਵਸ

National Unity Day

ਐੱਸ.ਏ.ਐੱਸ.ਨਗਰ, 31 ਅਕਤੂਬਰ 2023: ਅੱਜ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਐਨ.ਐਸ.ਐਸ. ਯੂਨਿਟ ਵੱਲੋਂ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਦੀ ਅਗਵਾਈ ਹੇਠ ਰਾਸ਼ਟਰੀ ਏਕਤਾ ਦਿਵਸ (National Unity Day) ਮਨਾਇਆ ਗਿਆ। ਇਸ ਮੌਕੇ ਪ੍ਰੋ. ਸੁਨੀਲ ਕੁਮਾਰ ਦੁਆਰਾ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ ਬਾਰੇ ਦੱਸਦੇ ਹੋਏ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਅਤੇ ਉਹਨਾਂ ਦੁਆਰਾ ਦੇਸ਼ ਨੂੰ ਇੱਕ ਕਰਨ ਵਿੱਚ ਦਿੱਤੇ […]

ਸਰਕਾਰੀ ਕਾਲਜ ਡੇਰਾਬੱਸੀ ਵਿਖੇ ਕਰਵਾਈ ਗਈ ਸਵੱਛ ਭਾਰਤ ਸਵੱਸਥ ਭਾਰਤ ਮੁਹਿੰਮ ਅਧੀਨ ਫਿਟ ਇੰਡੀਆ ਫਰੀਡਮ ਰਨ -4.0

Swachh Bharat

ਐਸ.ਏ.ਐਸ.ਨਗਰ, 27 ਅਕਤੂਬਰ 2023: ਅੱਜ ਭਾਰਤ ਸਰਕਾਰ ਦੇ ਖੇਡ ਵਿਭਾਗ, ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾ ਅਧੀਨ ਸਰਕਾਰੀ ਕਾਲਜ ਡੇਰਾਬੱਸੀ ਦੇ ਐਨ.ਐਸ.ਐਸ. ਯੂਨਿਟ ਵੱਲੋਂ ਪ੍ਰਿੰਸੀਪਲ ਡਾ. ਸੁਜਾਤਾ ਕੌਸਲ ਦੀ ਅਗਵਾਈ ਹੇਠ ਸਵੱਛ ਭਾਰਤ (Swachh Bharat) ਸਵੱਸਥ ਭਾਰਤ ਮੁਹਿੰਮ ਅਧੀਨ ਫਿਟ ਇੰਡੀਆ ਫਰੀਡਮ ਰਨ -4.0 ਕਰਵਾਈ ਗਈ । ਇਸ ਮੌਕੇ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ […]

ਸਰਕਾਰੀ ਕਾਲਜ ਡੇਰਾਬੱਸੀ ਦੇ ਪੰਜ ਵਿਦਿਆਰਥੀਆਂ ਦੀ ਅਗਨੀਵੀਰ ਵਜੋਂ ਭਰਤੀ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ

Agniveer

ਐੱਸ.ਏ.ਐੱਸ. ਨਗਰ, 21 ਅਕਤੂਬਰ, 2023: ਸਰਕਾਰੀ ਕਾਲਜ ਡੇਰਾਬੱਸੀ ਦੇ ਵਿਦਿਆਰਥੀਆਂ ਦੀ ਅਗਨੀਵੀਰ (Agniveer) ਵਜੋਂ ਚੋਣ ਹੋਣ ਤੇ ਕਾਲਜ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਇਹ ਵਿਦਿਆਰਥੀ ਪਿਛਲੇ ਸਮੇਂ ਤੋਂ ਲਗਾਤਾਰ ਕਾਲਜ ਦੇ ਖੇਡ ਮੈਦਾਨ ਅਤੇ ਟਰੈਕ ਵਿਚ ਅਭਿਆਸ ਕਰਦੇ ਰਹੇ ਹਨ। ਇਹਨਾਂ ਵਿਦਿਆਰਥੀਆਂ ਨੂੰ ਅਗਨੀਵੀਰ ਵਿਚ ਭਰਤੀ ਲਈ […]

ਸਰਕਾਰੀ ਕਾਲਜ ਡੇਰਾਬੱਸੀ ਦੀ ਐਨ.ਐਸ.ਐਸ. ਵਲੰਟੀਅਰ ਦੀ ਹੋਈ ਪ੍ਰੀ-ਆਰ.ਡੀ. ਸਿਲੈਕਸ਼ਨ

ਸਰਕਾਰੀ ਕਾਲਜ ਡੇਰਾਬੱਸੀ

ਐਸ.ਏ.ਐਸ.ਨਗਰ, 20 ਅਕਤੂਬਰ 2023: ਅੱਜ ਸਰਕਾਰੀ ਕਾਲਜ ਡੇਰਾਬੱਸੀ ਦੀ ਐਨ.ਐਸ.ਐਸ. ਵਲੰਟੀਅਰ ਮੰਜੋਤ ਕੌਰ, ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਦੀ ਚੋਣ ਪ੍ਰੀ-ਆਰ.ਡੀ. ( ਗਣਤੰਤਰ ਦਿਵਸ) ਕੈਂਪ ਦੀ ਟ੍ਰੇਨਿੰਗ ਲਈ ਹੋਈ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਨੇ ਵਿਦਿਆਰਥਣ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਦੇ ਨਾਲ-ਨਾਲ ਅੱਗੇ ਵੱਧਣ ਲਈ ਆਪਣਾ […]

ਸਰਕਾਰੀ ਕਾਲਜ ਡੇਰਾ ਬੱਸੀ ਵਿਚ ‘ਗਾਂਧੀ ਮਹਾਉਤਸਵ’ ਮਨਾਇਆ

DeraBassi

ਐਸ.ਏ.ਐਸ.ਨਗਰ, 17 ਅਕਤੂਬਰ 2023: ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਨੂੰ ਸਮਰਪਿਤ 3 ਅਕਤੂਬਰ ਤੋਂ 31 ਅਕਤੂਬਰ ਤੱਕ ਗਾਂਧੀ ਮਹਾਉਤਸਵ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਸਰਕਾਰੀ ਕਾਲਜ ਡੇਰਾਬੱਸੀ (DeraBassi) ਵਿਚ ਪ੍ਰੋਗਰਾਮ ਪ੍ਰਿੰਸੀਪਲ ਡਾ: ਸੁਜਾਤਾ ਕੌਸ਼ਲ ਦੀ ਸਰਪ੍ਰਸਤੀ ਹੇਠ ਐਨ.ਐਸ.ਐਸ ਵਿਭਾਗ ਵੱਲੋਂ 17 ਅਕਤੂਬਰ ਨੂੰ ‘ਗਾਂਧੀ ਮਹਾਉਤਸਵ’ ਮਨਾਇਆ ਗਿਆ ਇਸ ਮੌਕੇ […]

ਸਰਕਾਰੀ ਕਾਲਜ ਡੇਰਾਬੱਸੀ ਦੇ ਵਿਦਿਆਰਥੀਆ ਨੇ ਲੋਕ-ਕਲਾਵਾ ਦੀ ਵੰਨਗੀਆ ‘ਚ ਤੀਜਾ ਸਥਾਨ ਕੀਤਾ ਹਾਸਲ

Derabassi

ਐਸ.ਏ.ਐਸ.ਨਗਰ, 10 ਅਕਤੂਬਰ 2023: ਸਰਕਾਰੀ ਕਾਲਜ ਡੇਰਾਬੱਸੀ (Derabassi) ਦੇ ਵਿਦਿਆਰਥੀਆ ਨੇ ਲੋਕ-ਕਲਾਵਾ ਦੀ ਵੰਨਗੀਆ ਵਿੱਚ ਤੀਜਾ ਸਥਾਨ ਹਾਸਿਲ ਕੀਤਾ । ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ 2023-24 ਮਿਤੀ 9 ਅਕਤੂਬਰ ਤੱਕ ਸਰਕਾਰੀ ਕਾਲਜ ਰੋਪੜ ਵਿਖੇ ਚੱਲ ਰਿਹਾ ਹੈ । ਜਿਸ ਵਿੱਚ ਮਿਤੀ 9-10-2023 ਨੂੰ ਵੱਖ-ਵੱਖ ਵੰਨਗੀਆਂ ਕਰਵਾਈਆਂ ਗਈਆਂ ਸਨ । ਇਸ ਮੁਕਾਬਲੇ […]

ਸਰਕਾਰੀ ਕਾਲਜ ਡੇਰਾਬੱਸੀ ਵਿਖੇ ਸਵੱਛਤਾ ਦਿਵਸ ਮਨਾਇਆ

Derabassi

ਡੇਰਾਬੱਸੀ, 02 ਅਕਤੂਬਰ 2023: ਸਰਕਾਰੀ ਕਾਲਜ ਡੇਰਾਬੱਸੀ (Derabassi)  ਵਿਖੇ ਅੱਜ ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਹਾੜੇ ਨੂੰ ਸਵੱਛਤਾ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਕਾਲਜ ਵਿਖੇ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ “ਕਲੀਨਲੀਨੈੱਸ ਇਜ਼ ਨੈਕਸਟ ਟੂ ਗੌਡਲੀਨੈੱਸ” ਅਤੇ “ਸਵੱਛਤਾ ਦਾ ਮਹੱਤਵ” ਵਿਸ਼ੇ ਉੱਪਰ ਨਿਬੰਧ ਲੇਖਣ […]

ਸਰਕਾਰੀ ਕਾਲਜ ਡੇਰਾ ਬੱਸੀ ਵਿਖੇ ਨੁੱਕੜ ਨਾਟਕ ਵਹਿੰਗੀ ਦੀ ਪੇਸ਼ਕਾਰੀ

PWRDA

ਐਸ.ਏ.ਐਸ.ਨਗਰ 29 ਸਤੰਬਰ 2023: ਸਰਕਾਰੀ ਕਾਲਜ ਡੇਰਾਬੱਸੀ (Government College DeraBassi) ਵਿਖੇ ਮਿਤੀ 29 ਸਤੰਬਰ 2023 ਦਿਨ ਸ਼ੁੱਕਰਵਾਰ ਨੂੰ ਪ੍ਰਿੰਸੀਪਲ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਕਾਲਜ ਦੇ ਥੀਏਟਰ ਕਲੱਬ ਅਤੇ ਐੱਨ. ਐੱਸ. ਐੱਸ. ਵੱਲੋਂ ਦੀਪ ਜਗਦੀਪ ਦਾ ਲਿਖਿਆ ਨੁੱਕੜ ਨਾਟਕ ਵਹਿੰਗੀ ਕਰਵਾਇਆ ਗਿਆ। ਇਹ ਨੁੱਕੜ ਨਾਟਕ ਰੰਗਕਰਮੀ ਬਲਜਿੰਦਰ ਸਿੰਘ ਅਤੇ ਸੌਦਾਮਨੀ ਦੁਆਰਾ ਖੇਡਿਆ ਗਿਆ। ਕਾਲਜ ਦੇ […]