July 7, 2024 1:44 pm

ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਹਰਜੋਤ ਸਿੰਘ ਬੈਂਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜਨਵਰੀ, 2024: ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ, ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਜਿਵੇਂ ਕਿ ਕਰਤਾਰ ਸਿੰਘ ਸਰਾਭਾ, ਸਰਦਾਰ ਭਗਤ ਸਿੰਘ, ਸੁਖਦੇਵ, ਸਰਦਾਰ […]

ਗਣਤੰਤਰ ਦਿਵਸ ਰਿਹਰਸਲ: ਡੀ.ਸੀ ਅਤੇ ਐੱਸ.ਐੱਸ.ਪੀ ਵੱਲੋਂ ਸਰਕਾਰੀ ਕਾਲਜ ਮੋਹਾਲੀ ਵਿਖੇ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ

Republic Day

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜਨਵਰੀ, 2024: 26 ਜਨਵਰੀ, 2024 ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਦੇ ਗਰਾਊਂਡ ਵਿਖੇ 75ਵੇਂ ਗਣਤੰਤਰ ਦਿਵਸ (Republic Day) ਮੌਕੇ ਤਿਰੰਗਾ ਲਹਿਰਾਉਣ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਬਤੌਰ ਮੁੱਖ ਮਹਿਮਾਨ ਆਮਦ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੀਆਂ […]

ਸਰਕਾਰੀ ਕਾਲਜ ਮੋਹਾਲੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਲਾਇਆ

Voter

ਐੱਸ.ਏ.ਐੱਸ ਨਗਰ, 21 ਨਵੰਬਰ, 2023: ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2024 ਨੂੰ ਅਧਾਰ ਮੰਨ ਕੇ ਸ਼ੁਰੂ ਕੀਤੀ ਵੋਟਰ (voter) ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਜ਼ਿਲ੍ਹਾ ਸਵੀਪ ਟੀਮ ਵੱਲੋਂ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਵੱਡੇ ਪੱਧਰ ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸੇ ਮੁਹਿੰਮ […]

ਸਰਕਾਰੀ ਕਾਲਜ ਮੋਹਾਲੀ ਦੇ ਆਲੇ ਦੁਆਲੇ ਦੇ 5 ਕਿੱਲੋਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ

Government College Mohali

ਐੱਸ ਏ ਐੱਸ ਨਗਰ, 12 ਅਗਸਤ, 2023: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਜ਼ਾਦੀ ਦਿਹਾੜੇ ‘ਤੇ ਹੋਣ ਵਾਲੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਕਾਲਜ ਮੋਹਾਲੀ (Government College Mohali) ਦੇ ਨਾਲ ਲੱਗਦੇ 5 […]